Connect with us

ਪੰਜਾਬ ਨਿਊਜ਼

ਜਲੰਧਰ ‘ਚ ਬੇਕਾਬੂ ਹੋਇਆ ਕੋਰੋਨਾ, 4 ਮੌਤਾਂ ਸਣੇ 114 ਪਾਜ਼ੀਟਿਵ ਕੇਸ ਆਏ ਸਾਹਮਣੇ

Published

on

ਜਲੰਧਰ ‘ਚ ਦਿਨ ਪ੍ਰਤੀ ਦਿਨ ਕੋਰੋਨਾ ਪੀੜਤਾਂ ਦੀ ਗਿਣਤੀ ‘ਚ ਵਾਧਾ ਹੋ ਰਿਹਾ ਹੈ ਜਿਹੜਾ ਕਿ ਸ਼ਹਿਰ ਵਾਸੀਆਂ ਲਈ ਵੱਡੀ ਚਿੰਤਾ ਦਾ ਵਿਸ਼ਾ ਹੈ।ਕੋਰੋਨਾ ਨੂੰ ਲੈ ਕੇ ਲੋਕਾਂ ਦੀਆਂ ਲਾਪਰਵਾਹੀਆਂ ਹੁਣ ਭਾਰੀ ਪੈਣੀਆਂ ਸ਼ੁਰੂ ਹੋ ਗਈਆਂ ਹਨ। ਕੋਰੋਨਾ ਵਾਇਰਸ ਕਾਰਨ ਜਲੰਧਰ ਖਤਰਨਾਕ ਹਾਲਾਤ ‘ਚ ਪਹੁੰਚ ਗਿਆ ਹੈ। ਬੁੱਧਵਾਰ ਦੀ ਸਵੇਰੇ ਹੀ ਜਲੰਧਰ ‘ਚ ਕੋਰੋਨਾ ਕਾਰਨ 4 ਲੋਕਾਂ ਦੀ ਮੌਤ ਹੋ ਗਈ ਅਤੇ 114 ਲੋਕਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ।

ਸਿਹਤ ਵਿਭਾਗ ਅਨੁਸਾਰ ਅੱਜ ਆਏ ਪਾਜ਼ੀਟਿਵ ਮਰੀਜ਼ਾਂ ‘ਚੋਂ 14 ਦੀ ਰਿਪੋਰਟ ਜਲੰਧਰ ਦੀ ਨਵੀਂ ਲੈਬੋਰਟਰੀ ਤੋਂ ਆਈ ਹੈ ਜਿਸ ਤੋਂ ਬਾਅਦ ਮਰੀਜ਼ਾਂ ਦੀ ਗਿਣਤੀ 3,418 ਹੋ ਗਈ ਹੈ ਤੇ ਮਰਨ ਵਾਲਿਆਂ ਦੀ ਗਿਣਤੀ 89 ਹੋ ਗਈ ਹੈ। ਦੂਜੇ ਪਾਸੇ ਸਿਹਤ ਮਹਿਕਮੇ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਮੰਗਲਵਾਰ ਨੂੰ 629 ਲੋਕਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਅਤੇ ਇਲਾਜ ਅਧੀਨ ਕੋਰੋਨਾ ਪਾਜ਼ੀਟਿਵ ਮਰੀਜ਼ਾਂ ‘ਚੋਂ 73 ਹੋਰ ਨੂੰ ਛੁੱਟੀ ਮਿਲ ਗਈ। ਇਸ ਤੋਂ ਇਲਾਵਾ ਸਿਹਤ ਵਿਭਾਗ ਨੇ 959 ਹੋਰ ਲੋਕਾਂ ਦੇ ਸੈਂਪਲ ਲੈ ਕੇ ਕੋਰੋਨਾ ਦੀ ਪੁਸ਼ਟੀ ਲਈ ਭੇਜੇ ਹਨ।

Source: punjabkesari

Facebook Comments

Advertisement

Advertisement

ਤਾਜ਼ਾ

ਸਿਹਤ50 mins ago

ਸੌਂਫ ਦਾ ਪਾਣੀ ਪੀਣ ਨਾਲ ਮਿਲਦਾ ਹੈ ਇਨ੍ਹਾਂ ਗੰਭੀਰ ਸਮੱਸਿਆ ਤੋਂ ਛੁਟਕਾਰਾ

ਸੌਂਫ ਦੀ ਵਰਤੋਂ ਵਿਸ਼ੇਸ਼ ਤੌਰ ਤੇ ਖਾਣੇ ਦਾ ਸਵਾਦ ਵਧਾਉਣ ਲਈ ਕੀਤੀ ਜਾਂਦੀ ਹੈ ਅਤੇ ਕੁੱਝ ਲੋਕ ਇਸ ਦੀ ਵਰਤੋਂ...

ਸਿਹਤ1 hour ago

ਗਰਭਵਤੀ ਔਰਤ ਨਹੀਂ ਕਰ ਸਕਦੀ ਪਲਾਜ਼ਮਾ ਡੋਨੇਟ, ਜਾਣੋਂ ਕਾਰਨ

ਦੇਸ਼ ‘ਚ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ ਅਤੇ ਕੋਰੋਨਾ ਸੰਕ੍ਰਮਿਤ ਮਰੀਜ਼ਾਂ ਨੂੰ ਠੀਕ ਕਰਨ ਲਈ ਕਈ ਦੇਸ਼ਾਂ ‘ਚ...

ਪੰਜਾਬ ਨਿਊਜ਼1 hour ago

ਜਿੰਮ ਜਾਣ ਦੇ ਸ਼ੌਕੀਨਾਂ ਲਈ ਇਹ ਨਵੇਂ ਦਿਸ਼ਾ-ਨਿਰਦੇਸ਼ ਜਾਰੀ, ਕਰਨੇ ਪੈਣਗੇ ਹੁਣ ਇਹ ਕੰਮ

ਕੋਰੋਨਾ ਕਾਲ ਦੌਰਾਨ ਖੁੱਲੇ ਜਿਮ ‘ਚ ਨਵੇਂ ਬਦਲਾ ਲਿਆਉਣ ਦੇ ਨਾਲ-ਨਾਲ ਫਿਟਨੈਸ ਦੇ ਸ਼ੌਕੀਨਾਂ ਦੀ ਐਂਟਰੀ ਹੋ ਰਹੀ ਹੈ। ਸਰਕਾਰ...

ਵਿਸ਼ਵ ਖ਼ਬਰਾਂ1 hour ago

ਰੂਸ ਨੇ ਕੋਰੋਨਾ ਵਾਇਰਸ ਦੀ ਪਹਿਲੀ ਦਵਾਈ ਵੇਚਣ ਦੀ ਦਿੱਤੀ ਮਨਜ਼ੂਰੀ

ਰੂਸ ਨੇ ਹਲਕੇ ਤੋਂ ਦਰਮਿਆਨੀ ਕੋਰੋਨਾ ਸੰਕ੍ਰਮਣਾਂ ਲਈ ਆਰ-ਫਾਰਮ ਕੰਪਨੀ ਦੇ ਕੋਰੋਨਾਵੀਰ ਇਲਾਜ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੰਪਨੀ ਨੇ...

ਵਿਸ਼ਵ ਖ਼ਬਰਾਂ2 hours ago

ਕੋਰੋਨਾ ਦੀ ਦੂਜੀ ਲਹਿਰ ਦੀ ਚਪੇਟ ‘ਚ ਕਈ ਦੇਸ਼, ਇਸ ਦੇਸ਼ ‘ਚ ਲੱਗਿਆ ਮੁੜ ਲਾਕਡਾਊਨ

ਦੇਸ਼ ‘ਚ ਕੋਰੋਨਾ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ ਅਤੇ ਰੋਜਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ।...

ਬਾਲੀਵੁੱਡ2 hours ago

ਫੇਸ ਸ਼ੀਲਡ ਪਾ ਕੇ ਅਮਿਤਾਭ ਬੱਚਨ ਨੇ ਕੀਤੀ ਸ਼ੂਟਿੰਗ, ਲੋਕਾਂ ਨੂੰ ਕੀਤੀ ਇਹ ਖਾਸ ਅਪੀਲ

ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਹਾਲ ਹੀ ‘ਚ ਕੋਰੋਨਾ ਨੂੰ ਮਾਤ ਦੇ ਕੇ ਠੀਕ ਹੋਏ ਹਨ ਅਤੇ ਵਾਪਸ ਕੰਮ ਤੇ ਪਰਤ...

ਲੁਧਿਆਣਾ ਨਿਊਜ਼2 hours ago

ਲੁਧਿਆਣਾ ‘ਚ ਰੇਲਵੇ ਦੀ ਜ਼ਮੀਨ ਤੋਂ ਕਬਜੇ ਨਾ ਹਟਾਏ ਗਏ ਤਾਂ ਰੇਲਾਂ ਹੋਣਗੀਆਂ ਠੱਪ

ਲੁਧਿਆਣਾ ‘ਚ ਰੇਲਵੇ ਜ਼ਮੀਨਾਂ ਤੇ ਹੋਏ ਕਬਜ਼ਿਆਂ ਨਾਲ ਸਮੱਸਿਆ ਦਾ ਹੱਲ ਨਹੀਂ ਹੋ ਰਿਹਾ ਜਿਸ ਨਾਲ ਆਉਣ ਵਾਲੇ ਦਿਨਾਂ ‘ਚ...

ਸਿਹਤ3 hours ago

ਮੋਟਾਪੇ ਦੇ ਨਾਲ-ਨਾਲ ਇਨ੍ਹਾਂ ਬਿਮਾਰੀਆਂ ਨੂੰ ਵੀ ਦੂਰ ਕਰਦਾ ਹੈ ਐਲੋਵੀਰਾ ਜੂਸ !

ਐਲੋਵੀਰਾ ਇੱਕ ਅਜਿਹੀ ਚੀਜ਼ ਹੈ ਜਿਸ ਨਾਲ ਸਰੀਰ ਨੂੰ ਕਈ ਤਰ੍ਹਾਂ ਦੇ ਲਾਭ ਹੁੰਦੇ ਹਨ। ਇਹ ਤੁਹਾਡੀ ਚਮੜੀ ਅਤੇ ਸਿਹਤ...

ਲੁਧਿਆਣਾ ਨਿਊਜ਼3 hours ago

ਲੁਧਿਆਣਾ ‘ਚ ਅੱਤ ਦੀ ਗਰਮੀ ਤੋਂ ਲੋਕ ਪਰੇਸ਼ਾਨ, 10 ਸਾਲਾਂ ‘ਚ ਪਹਿਲੀ ਵਾਰ ਤਾਪਮਾਨ 37 ਡਿਗਰੀ ਤੋਂ ਪਾਰ

ਪਿਛਲੇ ਕੁੱਝ ਦਿਨਾਂ ਤੋਂ ਗਰਮੀ ਦੀ ਤੇਜ਼ ਧੁੱਪ ਕਾਰਨ ਲੋਕ ਬਹੁਤ ਪਰੇਸ਼ਾਨ ਹਨ। ਸੂਬੇ ‘ਚ ਮਾਨਸੂਨ ਦੇ ਜਾਣ ਵਾਲੇ ਦਿਨ...

ਪੰਜਾਬ ਨਿਊਜ਼3 hours ago

ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ, ਸੂਬੇ ‘ਚ ਨਹੀਂ ਖੁੱਲ੍ਹਣਗੇ ਸਕੂਲ

ਕੋਰੋਨਾ ਮਹਾਂਮਾਰੀ ਦੇ ਚਲਦੇ 21 ਸਤੰਬਰ ਤੋਂ ਲੈ ਕੇ 30 ਸਤੰਬਰ ਲੱਗਣ ਵਾਲੇ ਅਨਲਾਕ-4 ਲੈ ਕੇ ਅੱਜ ਪੰਜਾਬ ਸਰਕਾਰ ਵੱਲੋਂ...

ਪੰਜਾਬ ਨਿਊਜ਼4 hours ago

ਜਬਰ ਜਨਾਹ ਦੀ ਸ਼ਿਕਾਰ ਹੋਈ ਲੜਕੀ ਨੂੰ ਨਾ ਮਿਲਿਆ ਇਨਸਾਫ, ਚੁੱਕਿਆ ਖੌਫਨਾਕ ਕਦਮ

ਲਾਹੌਰ ਨੇੜੇ ਇੱਕ ਵਿਦੇਸ਼ੀ ਮੁਸਲਿਮ ਔਰਤ ਨਾਲ ਸਮੂਹਿਕ ਜਬਰ ਜ਼ਨਾਹ ਦਾ ਮਾਮਲਾ ਅਜੇ ਸ਼ਾਂਤ ਨਹੀਂ ਹੋਇਆ ਕਿ ਜਬਰ ਜਨਾਹ ਦੀ...

ਪੰਜਾਬ ਨਿਊਜ਼4 hours ago

ਲੋਕਾਂ ਨੂੰ ਬੁਖਾਰ ਜਾਂ ਫਲੂ ਦੇ ਲੱਛਣ ਹੋਣ ਤੇ ਤੁਰੰਤ ਕੋਰੋਨਾ ਟੈਸਟ ਕਰਵਾਉਣਾ ਚਾਹੀਦਾ: ਏ. ਡੀ. ਸੀ.

ਵਧੀਕ ਡਿਪਟੀ ਕਮਿਸ਼ਨਰ ਵਿਜੇਸ਼ ਸਾਰੰਗਲ ਜੋ ਕਿ 1 ਸਤੰਬਰ ਨੂੰ ਫਰੰਟ ਲਾਈਨ ਕੋਰੋਨਾ ਯੋਧਾ ਵਜੋਂ ਲਾਈਨ ਡਿਊਟੀ ਦੌਰਾਨ ਨਾਵਲ ਕੋਰੋਨਾਵਾਇਰਸ...

Trending