ਪੰਜਾਬੀ

ਸਰਕਾਰੀ ਹਾਈ ਸਕੂਲ ਵਿਖੇ ਮਨਾਇਆ 13ਵਾਂ ਰਾਸ਼ਟਰੀ ਵੋਟਰ ਦਿਵਸ 

Published

on

ਲੁਧਿਆਣਾ : ਮੁੱਖ ਰਜ਼ਿਸਟ੍ਰੇਸ਼ਨ ਅਫ਼ਸਰ ਸ੍ਰੀ ਬਲਜਿੰਦਰ ਸਿੰਘ ਢਿੱਲੋ ਦੀ ਅਗਵਾਈ ਹੇਠ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 13ਵਾਂ ਰਾਸ਼ਟਰੀ ਵੋਟਰ ਦਿਵਸ ਹਲਕਾ 065 ਲੁਧਿਆਣਾ (ਉੱਤਰੀ) ਅਧੀਨ ਸਥਾਨਕ ਸਰਕਾਰੀ ਹਾਈ ਸਕੂਲ ਛਾਉਣੀ ਮੁਹੱਲਾ ਵਿਖੇ ਮਨਾਇਆ ਗਿਆ।

ਸੈਕਟਰ ਅਫ਼ਸਰ ਬਲਜੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਗਮ ਦੌਰਾਨ ਬੱਚਿਆਂ ਵੱਲੋਂ ਪੋਸਟਰ ਅਤੇ ਮਹਿੰਦੀ ਮੁਕਾਬਲੇ ਕਰਵਾਏ ਗਏ। ਉਨ੍ਹਾਂ ਅੱਗੇ ਦੱਸਿਆ ਕਿ ਨਵੇਂ ਵੋਟਰਾਂ ਨੂੰ ਕਾਰਡ ਵੰਡੇ ਗਏ ਅਤੇ ਵੋਟਰ ਦਿਵਸ ਦੀ ਮਹੱਤਤਾਂ ਬਾਰੇ ਜਾਣੰ ਵੀ ਕਰਵਾਇਆ ਗਿਆ।

Facebook Comments

Trending

Copyright © 2020 Ludhiana Live Media - All Rights Reserved.