Connect with us

ਪੰਜਾਬ ਨਿਊਜ਼

ਜਿੰਮ ਜਾਣ ਦੇ ਸ਼ੌਕੀਨਾਂ ਲਈ ਇਹ ਨਵੇਂ ਦਿਸ਼ਾ-ਨਿਰਦੇਸ਼ ਜਾਰੀ, ਕਰਨੇ ਪੈਣਗੇ ਹੁਣ ਇਹ ਕੰਮ

Published

on

ਕੋਰੋਨਾ ਕਾਲ ਦੌਰਾਨ ਖੁੱਲੇ ਜਿਮ ‘ਚ ਨਵੇਂ ਬਦਲਾ ਲਿਆਉਣ ਦੇ ਨਾਲ-ਨਾਲ ਫਿਟਨੈਸ ਦੇ ਸ਼ੌਕੀਨਾਂ ਦੀ ਐਂਟਰੀ ਹੋ ਰਹੀ ਹੈ। ਸਰਕਾਰ ਦੀਆਂ ਨਵੀਆਂ ਗਾਈਡਲਾਈਨਜ਼ ਅਨੁਸਾਰ ਸੈਨੇਟਾਈਜ਼ਰ, ਸਕੀਨੀਰਿੰਗ ਅਤੇ ਆਕਸੀਮੀਟਰ ਨਾਲ ਪਲਸ ਅਤੇ ਆਕਸੀਜ਼ਨ ਦੀ ਜਾਂਚ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਰਜਿਸਟਰ ਰਿਕਾਰਡ ਮੇਂਟੇਨ ਕੀਤਾ ਜਾਂਦਾ ਹੈ ਕਿਉਂਕਿ ਸੰਕਰਮਣ ਦਾ ਖਤਰਾ ਪੂਰੀ ਤਰ੍ਹਾਂ ਨਾਲ ਅਜੇ ਟਲਿਆ ਨਹੀਂ ਹੈ। ਇਸ ਲਈ ਜਿੰਮ ਦੌਰਾਨ ਕੁੱਝ ਖਾਸ ਗੱਲਾਂ ਦਾ ਧਿਆਨ ਰੱਖ ਕੇ ਬਚਾਅ ਦਾ ਯਤਨ ਕੀਤਾ ਜਾ ਸਕਦਾ ਹੈ। ਦੱਸਣਯੋਗ ਹੈ ਕਿ ਸਵੇਰ, ਦੁਪਹਿਰ ਅਤੇ ਸ਼ਾਮ ਨੂੰ ਸੈਨੇਟਾਈਜੇਸ਼ਨ ਦੀ ਵਿਵਸਥਾ ਕੀਤੀ ਹੈ। ਸੋਸ਼ਲ ਡਿਸਟੈਂਸਿੰਗ ਦੀ ਵੀ ਪਾਲਣਾ ਕਰਨੀ ਲਾਜ਼ਮੀ ਹੈ। ਸੰਕਰਮਣ ਦੇ ਖਤਰੇ ਦਰਮਿਆਨ ਖੁੱਲ੍ਹੇ ਜਿਮ ‘ਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ ਨਹੀਂ ਦਿੱਤੀ ਜਾ ਸਕਦੀ। ਇਸ ਤੋਂ ਇਲਾਵਾ ਕੋੋਰੋਨਾ ਦੇ ਖੌਫ ਕਾਰਨ ਅਜੇ 40 ਫੀਸਦੀ ਲੋਕ ਹੀ ਜਿਮ ਜਾ ਸਕਦੇ ਹਨ ਅਤੇ ਜਿੰਮ ਜਾਣ ਵਾਲੇ ਲੋਕਾਂ ਦੀ ਗਿਣਤੀ 60 ਫੀਸਦੀ ਤੱਕ ਘੱਟ ਚੁੱਕੀ ਹੈ ਅਤੇ ਕਈ ਜਿੰਮ ‘ਚ ਸੈਨੀਟਾਈਜੇਸਨ ਦੇ ਨਾਮ ਤੇ ਚਾਰਜਸ ਲਏ ਜਾ ਰਹੇ ਹਨ।

ਮਿਲੀ ਜਾਣਕਾਰੀ ਅਨੁਸਾਰ 16 ਤੋਂ ਜ਼ਿਆਦਾ ਤੇ 55 ਸਾਲ ਤੱਕ ਵਾਲੇ ਲੋਕ ਹੀ ਜਿੰਮ ਜਾ ਸਕਦੇ ਹਨ ਜਿਸ ਦੌਰਾਨ ਇੱਕ ਐਪ ਬਣਾਇਆ ਗਿਆ ਹੈ ਜਿਸ ‘ਚ ਕਲਾਇੰਟ ਹਿਸਟਰੀ ਹੈ।ਬੈਚ ‘ਚ 10 ਤੋਂ 12 ਮੈਂਬਰ ਹੀ ਹੋਣੇ ਚਾਹੀਦੇ ਹਨ। ਬੈਚ ਦੀ ਜਾਣਕਾਰੀ ਵੀ ਐਪ ‘ਚ ਹੁੰਦੀ ਹੈ। ਜੇਕਰ ਕੋਈ ਸਵੇਰੇ ਨਹੀਂ ਆ ਰਿਹਾ ਤਾਂ ਸ਼ਾਮ ‘ਚ ਵੀ ਆ ਸਕਦਾ ਹੈ। ਕੋਰੋਨਾ ਤੋਂ ਪਹਿਲਾਂ ਜਿੱਥੇ 100 ਫੀਸਦੀ ਫਿਟਨੈਸ ਸ਼ੌਕੀਨ ਜਿੰਮ ਜਾਂਦੇ ਸਨ। ਉੱਥੇ ਹੁਣ 40 ਫੀਸਦੀ ਹੀ ਪਹੁੰਚ ਸਕਦੇ ਹਨ। ਕੋਰੋਨਾ ਤੋਂ ਡਰਨ ਦੀ ਬਜਾਏ ਵਰਕਆਊਟ ਨਾਲ ਆਪਣਾ ਇਮਊਨਿਟੀ ਸਿਸਟਮ ਮਜ਼ਬੂਤ ਕਰਨਾ ਚਾਹੀਦਾ। ਆਕਸੀਜਨ ਲੈਵਲ 92 ਤੋਂ ਘੱਟ ਅਤੇ ਤਾਪਮਾਨ 98 ਤੋਂ ਉਪਰ ਜਿੰਮ ‘ਚ ਐਂਟਰ ਨਹੀਂ ਕਰ ਸਕਦੇ। ਕੋਰੋਨਾ ਦੇ ਚਲਦਿਆਂ ਜਿਮਾਂ ‘ਚ ਅਜੇ ਸਪਾ ਅਤੇ ਸਟੀਮ ਸੇਵਾ ਬੰਦ ਹੈ। ਦੱਸਣਯੋਗ ਹੈ ਕਿ ਜਿੰਮ ਆਉਣ ਵਾਲਿਆਂ ਨੂੰ ਤੌਲੀਆ, ਪਾਣੀ ਦੀ ਬੋਤਲ ਅਤੇ ਮਾਸਕ ਲਿਆਉਣ ਦੀਆਂ ਹਿਦਾਇਤਾਂ ਦਿੱਤੀਆਂ ਗਈਆਂ ਹਨ। ਜਿੰਮ ‘ਚ ਥਰਮਲ ਸਕਰੀਨਿੰਗ ਅਤੇ ਆਕਸੀਮੀਟਰ ਨਾਲ ਜਾਂਚ ਦੇ ਬਾਅਦ ਹੱਥ ਸੈਨੇਟਾਈਜ਼ ਕਰਵਾਏ ਜਾ ਰਹੇ ਹਨ।

Source: dailypost

Facebook Comments

Advertisement

Advertisement

ਤਾਜ਼ਾ

ਪੰਜਾਬ ਨਿਊਜ਼27 mins ago

ਪੰਜਾਬ ‘ਚ ਮਾਲ ਗੱਡੀਆਂ ਰੋਕੇ ਜਾਣ ਦੇ ਫੈਸਲੇ ਤੇ ਭਗਵੰਤ ਮਾਨ ਨੇ ਘੇਰੀ ਮੋਦੀ ਸਰਕਾਰ ਕਿਹਾ…

ਰੇਲਵੇ ਮੰਤਰਾਲੇ ਵੱਲੋਂ ਪੰਜਾਬ ‘ਚ ਮਾਲ ਗੱਡੀਆਂ ਨੂੰ ਅਗਲੇ 4 ਦਿਨਾਂ ਲਈ ਰੋਕ ਦਿੱਤਾ ਗਿਆ ਹੈ ਇਸ ਤੇ ਹੁਣ ਆਮ...

ਇੰਡੀਆ ਨਿਊਜ਼1 hour ago

ਰੇਲਵੇ ਦੀ ਨਵੀਂ ਸ਼ੁਰੂਆਤ, ਟ੍ਰੇਨਾਂ ‘ਚ ਔਰਤਾਂ ਦੀ ਰੱਖਿਆ ਕਰੇਗੀ ਮੇਰੀ ਸਹੇਲੀ

ਮਹਿਲਾ ਯਾਤਰੀਆਂ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਭਾਰਤੀ ਰੇਲਵੇ ਨੇ ਮੇਰੀ ਸਹੇਲੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸਦੇ ਲਈ ਰੇਲਵੇ...

ਲੁਧਿਆਣਾ ਨਿਊਜ਼2 hours ago

ਲੁਧਿਆਣਾ ‘ਚ ਘਟੀ ਕੋਰੋਨਾ ਦੀ ਰਫਤਾਰ, ਜ਼ਿਲ੍ਹੇ ‘ਚੋਂ ਮਿਲੇ ਸਿਰਫ 30 ਮਾਮਲੇ

ਜ਼ਿਲ੍ਹਾ ਲੁਧਿਆਣਾ ਨੇ ਹੁਣ ਕੋਰੋਨਾ ਮਹਾਂਮਾਰੀ ਤੇ ਕਾਬੂ ਪਾ ਲਿਆ ਹੈ ਅਤੇ ਦਿਨੋਂ-ਦਿਨ ਹਾਲਾਤ ਠੀਕ ਹੁੰਦੇ ਨਜ਼ਰ ਆ ਰਹੇ ਹਨ।...

ਲੁਧਿਆਣਾ ਨਿਊਜ਼3 hours ago

ਲੁਧਿਆਣਾ ‘ਚ ਇਨ੍ਹਾਂ ਥਾਵਾਂ ਤੇ ਪਟਾਕਿਆਂ ਦੀਆਂ 37 ਦੁਕਾਨਾਂ ਨੂੰ ਮਿਲੀ ਮਨਜ਼ੂਰੀ

ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹਿਰ ‘ਚ 6 ਸਾਈਟਾਂ ਤੇ ਦੁਕਾਨਾਂ ਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਸਾਈਟਾਂ ਤੇ 37...

ਲੁਧਿਆਣਾ ਨਿਊਜ਼3 hours ago

ਲੁਧਿਆਣਾ ‘ਚ ਵਧਿਆ ਪ੍ਰਦੂਸ਼ਣ, ਲੋਕਾਂ ਨੂੰ ਆ ਰਹੀ ਸਾਹ ਲੈਣ ‘ਚ ਸਮੱਸਿਆ

ਪੰਜਾਬ ‘ਚ ਪ੍ਰਦੂਸ਼ਣ ਦੇ ਕਾਰਨ ਸਥਿਤੀ ਦਿਨੋਂ-ਦਿਨ ਬਦਤਰ ਹੁੰਦੀ ਜਾ ਰਹੀ ਹੈ। ਪੰਜਾਬ ‘ਚ ਦੁਸ਼ਹਿਰੇ ਦੇ ਤਿਉਹਾਰ ਤੇ ਪ੍ਰਦੂਸ਼ਣ ਦਾ...

ਬਾਲੀਵੁੱਡ3 hours ago

ਨੇਹਾ ਕੱਕੜ ਨੇ ਆਪਣੇ ਵਿਆਹ ‘ਚ ਕੀਤਾ ਧਮਾਕੇਦਾਰ ਡਾਂਸ, ਵੀਡੀਓ ਵਾਇਰਲ

ਬਾਲੀਵੁੱਡ ਦੀ ਮਸ਼ਹੂਰ ਗਾਇਕਾ ਨੇਹਾ ਕੱਕੜ ਅਤੇ ਰੋਹਨਪ੍ਰੀਤ ਸਿੰਘ ਦਾ ਬੀਤੇ ਦਿਨੀਂ ਹੀ ਵਿਆਹ ਹੋਇਆ ਹੈ ਅਤੇ ਉਨ੍ਹਾਂ ਦੇ ਵਿਆਹ...

ਲੁਧਿਆਣਾ ਨਿਊਜ਼4 hours ago

ਕਾਮਰੇਡ ਬਲਵਿੰਦਰ ਸਿੰਘ ਹੱਤਿਆ ਮਾਮਲੇ ‘ਚ ਪੁਲਿਸ ਪਹੁੰਚੀ ਸਲੇਮ ਟਾਬਰੀ ਇਲਾਕੇ, ਖੰਗਾਲੇ 100 ਤੋਂ ਵੱਧ ਕੈਮਰੇ

ਕੁੱਝ ਦਿਨ ਪਹਿਲਾਂ ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਹੋਇਆ ਸੀ ਅਤੇ ਇਸ ਮਾਮਲੇ ‘ਚ ਤਰਨਤਾਰਨ ਪੁਲਿਸ ਨੇ...

ਪੰਜਾਬ ਨਿਊਜ਼4 hours ago

AAP ਮਹਿਲਾ ਵਿਧਾਇਕਾਂ ਨੇ ਕੀਤੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਦੀ ਮੰਗ

ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ‘ਚ ਕਾਨੂੰਨ ਵਿਵਸਥਾ ਭੰਗ ਹੋ ਚੁੱਕੀ ਹੈ। ਕਿਸਾਨ ਸੜਕਾਂ ਤੇ ਉਤਰਨ ਨੂੰ ਮਜਬੂਰ ਹੋ...

ਲੁਧਿਆਣਾ ਨਿਊਜ਼5 hours ago

ਲੁਧਿਆਣਾ ‘ਚ ਹੋਈ ਠੰਡ ਦੀ ਸ਼ੁਰੂਆਤ, ਜਾਣੋਂ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ

ਜ਼ਿਲ੍ਹਾ ਲੁਧਿਆਣਾ ‘ਚ ਹੁਣ ਸਵੇਰ ਅਤੇ ਸ਼ਾਮ ਨੂੰ ਠੰਡ ਦਾ ਅਹਿਸਾਸ ਹੋਣ ਲੱਗਿਆ ਹੈ ਪਰ ਅੱਜ ਯਾਨੀ ਸੋਮਵਾਰ ਨੂੰ ਸਵੇਰੇ...

ਪੰਜਾਬ ਨਿਊਜ਼5 hours ago

NRI ਦੀ ਕੋਠੀ ਤੋਂ ਹੁੰਦਾ ਸੀ ਭੁੱਕੀ ਦਾ ਗੋਰਖਧੰਦਾ, ਛਾਪੇਮਾਰੀ ਦੌਰਾਨ ਵੱਡੀ ਮਾਤਰਾ ‘ਚ ਭੁੱਕੀ ਦੀ ਖੇਪ ਬਰਾਮਦ

ਅੱਜ ਦਿਹਾਤ ਪੁਲਿਸ ਵੱਲੋਂ ਕਰਤਾਰਪੁਰ ਦੀ ਇੱਕ NRI ਦੀ ਕੋਠੀ ਦੀ ਗੈਰੇਜ ‘ਚੋਂ ਭੁੱਕੀ ਦੀ ਵੱਡੀ ਖੇਪ ਲੁਕਾ ਕੇ ਰੱਖੇ...

ਲੁਧਿਆਣਾ ਨਿਊਜ਼5 hours ago

ਲੁਧਿਆਣਾ ਦੇ ਬਜ਼ਾਰਾਂ ‘ਚ ਤਿਉਹਾਰਾਂ ਨੂੰ ਲੈ ਕੇ ਨਜ਼ਰ ਆਈ ਰੌਣਕ, ਲੋਕਾਂ ‘ਚ ਘੱਟ ਹੋਇਆ ਕੋਰੋਨਾ ਖੌਫ

ਜ਼ਿਲ੍ਹਾ ਲੁਧਿਆਣਾ ਨੂੰ ਹੌਜਰੀ ਅਤੇ ਹੋਰ ਕੰਮਾਂ ਲਈ ਜਾਣਿਆ ਜਾਂਦਾ ਹੈ ਅਤੇ ਇਨ੍ਹਾਂ ਦਿਨਾਂ ‘ਚ ਤਿਉਹਾਰਾਂ ਤੇ ਹੌਜਰੀ ਦੇ ਸੀਜ਼ਨ...

ਲੁਧਿਆਣਾ ਨਿਊਜ਼6 hours ago

ਲੁਧਿਆਣਾ ਪੁਲਿਸ ਨੇ ਪਟਾਕਿਆਂ ਨੂੰ ਲੈ ਕੇ ਜਾਰੀ ਕੀਤਾ ਨਵਾਂ ਸ਼ਡਿਊਲ

ਦੀਵਾਲੀ ਮੌਕੇ ਪਟਾਕਿਆਂ ਦੀਆਂ ਆਰਜ਼ੀ ਦੁਕਾਨਾਂ ਅਲਾਟ ਕਰਨ ਸਬੰਧੀ ਪੁਲਿਸ ਨੇ ਸ਼ਡਿਊਲ ਜਾਰੀ ਕੀਤਾ ਹੈ। ਇਸ ਮੌਕੇ ਏ.ਸੀ.ਪੀ ਰਣਜੀਤ ਸਿੰਘ...

Trending