ਅਪਰਾਧ

ਬੰਬੀਹਾ ਗੈਂ.ਗ ਨਾਲ ਜੁੜੇ 2 ਬਦ.ਮਾਸ਼ ਗ੍ਰਿ/ਫਤਾਰ, ਭਾਰੀ ਮਾਤਰਾ ‘ਚ ਹਥਿ/ਆਰ ਬਰਾਮਦ

Published

on

ਜਲੰਧਰ: ਜਲੰਧਰ ਪੁਲਿਸ ਕਮਿਸ਼ਨਰੇਟ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਇਸ ਨੇ ਕਤਲ ਦੀ ਯੋਜਨਾ ਬਣਾ ਰਹੇ ਦੋ ਗੈਂਗਸਟਰਾਂ ਨੂੰ ਕਾਬੂ ਕੀਤਾ। ਦੋਵੇਂ ਗੈਂਗਸਟਰਾਂ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ, ਜਿਨ੍ਹਾਂ ਦਾ ਸਬੰਧ ਬੰਬੀਹਾ ਗੈਂਗ ਨਾਲ ਦੱਸਿਆ ਜਾ ਰਿਹਾ ਹੈ।

ਜਾਣਕਾਰੀ ਅਨੁਸਾਰ ਉਕਤ ਗੈਂਗਸਟਰਾਂ ਨੇ ਪੰਜਾਬ ‘ਚ ਦਹਿਸ਼ਤ ਫੈਲਾਉਣ ਲਈ ਦੋ ਵਿਅਕਤੀਆਂ ਦਾ ਕਤਲ ਕਰਨ ਦੀ ਯੋਜਨਾ ਬਣਾਈ ਸੀ। ਦੋਵਾਂ ਕੋਲੋਂ ਭਾਰੀ ਮਾਤਰਾ ਵਿੱਚ ਪਿਸਤੌਲ, ਅਫੀਮ ਅਤੇ ਹੈਰੋਇਨ ਬਰਾਮਦ ਹੋਈ ਹੈ। ਦੋਵੇਂ ਕਤਲ, ਧਮਕਾਉਣ, ਜਬਰੀ ਵਸੂਲੀ, ਫਿਰੌਤੀ ਅਤੇ ਹੋਰ ਕਈ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਦੱਸੇ ਜਾਂਦੇ ਹਨ।

Facebook Comments

Trending

Copyright © 2020 Ludhiana Live Media - All Rights Reserved.