ਕਰੋਨਾਵਾਇਰਸ

236 ਮੈਂਬਰਾਂ ਨੇ ਫਿਕੋ ਕੋਵਿਡ -19 ਟੀਕਾਕਰਨ ਕੈਂਪ ‘ਚ ਲਗਵਾਇਆ ਟੀਕਾ

Published

on

ਲੁਧਿਆਣਾ  :  ਫੈਡਰੇਸ਼ਨ ਆਫ਼ ਇੰਡਸਟ੍ਰੀਅਲ ਐਂਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ (ਫਿਕੋ) ਨੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੇ ਸਹਿਯੋਗ ਨਾਲ ਫਿਕੋ ਸਕੱਤਰੇ ਵਿਖੇ ਮੁਫਤ ਟੀਕਾਕਰਨ ਕੈਂਪ ਲਗਾਇਆ। ਦੂੱਜੇ ਦਿਨ ਤਕ ਕੈਂਪ ਵਿਚ 236 ਲੋਕਾਂ ਨੂੰ ਕੋਵਵੈਕਸਿਨ ਅਤੇ ਕੋਵੀਸ਼ੀਲਡ ਦਾ ਟੀਕਾ ਅਤੇ ਬੂਸਟਰ ਡੋਜ਼ ਲਗਾਇਆ ਗਿਆ।

ਗੁਰਮੀਤ ਸਿੰਘ ਕੁਲਾਰ ਪ੍ਰਧਾਨ ਫਿਕੋ ਨੇ ਦੱਸਿਆ ਕਿ ਇਹ ਮੁਫਤ ਟੀਕਾਕਰਨ ਕੈਂਪ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੇ ਸਹਿਯੋਗ ਨਾਲ ਲਗਾਇਆ ਗਿਆ ਹੈ। ਉਨ੍ਹਾਂ ਲੁਧਿਆਣਾ ਦੇ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਜਲਦੀ ਤੋਂ ਜਲਦੀ ਆਪਣੇ ਆਪ ਨੂੰ ਟੀਕਾ ਲਗਵਾਉਣ।

Facebook Comments

Trending

Copyright © 2020 Ludhiana Live Media - All Rights Reserved.