Connect with us

ਵਿਸ਼ਵ ਖ਼ਬਰਾਂ

ਫਰਾਂਸ ‘ਚ ਪਿਛਲੇ 24 ਘੰਟਿਆਂ ਦੌਰਾਨ 240 ਲੋਕਾਂ ਦੀ ਹੋਈ ਮੌਤ

Published

on

ਕੋਰੋਨਾ ਵਾਇਰਸ ਸਾਰੇ ਦੇਸ਼ਾਂ ਚ ਆਪਣੇ ਪੈਰ ਪਸਾਰ ਚੁਕਿਆ ਹੈ। ਦੁਨੀਆਂ ਵਿਚ ਕੋਰੋਨਾ ਵਾਇਰਸ ਨਾਲ ਕਰੀਬ 17,000 ਲੋਕਾਂ ਦੀ ਜਾਨ ਜਾ ਚੁੱਕੀ ਹੈ ਅਤੇ 3.8 ਲੱਖ ਲੋਕ ਇਸ ਦੀ ਚਪੇਟ ਵਿਚ ਹਨ। ਦਸ ਦਈਏ ਕਿ ਦੇਸ਼ ਵਿਚ ਕਾਰਫਾਊ ਦਾ ਮਾਹੌਲ ਹੈ ਅਤੇ ਲੋਕਾਂ ਨੂੰ ਘਰ ਰਹਿਣ ਦੀ ਅਪੀਲ ਕੀਤੀ ਗਈ ਹੈ। ਇਸ ਤੋਂ ਇਲਾਵਾ ਫਰਾਂਸ ਚ ਕੋਰੋਨਾ ਵਾਇਰਸ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ ਵਧਕੇ 1100 ਹੋ ਗਈ ਹੈ। ਫਰਾਂਸ ਦੇ ਸਿਹਤ ਮੰਤਰੀ ਵੀਰਨ ਨੇ ਮੰਗਲਵਾਰ ਨੂੰ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ 240 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਮੰਤਰੀ ਵੀਰਨ ਅਨੁਸਾਰ ਫਰਾਂਸ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਵਧਕੇ 22,300 ਹੋ ਗਏ ਹਨ।

Facebook Comments

Trending