Connect with us

ਲੁਧਿਆਣਾ ਨਿਊਜ਼

ਲੁਧਿਆਣਾ ‘ਚ ਕੋਰੋਨਾ ਕਾਰਨ ਹਾਲਾਤ ਹੋਏ ਬੇਕਾਬੂ, ਜਾਣੋਂ ਹੁਣ ਤੱਕ ਦੀ ਸਥਿਤੀ

Published

on

ਜ਼ਿਲ੍ਹਾ ਲੁਧਿਆਣਾ ‘ਚ ਕੋਰੋਨਾ ਕਾਰਨ ਹਾਲਾਤ ਬੇਕਾਬੂ ਹੁੰਦੇ ਨਜ਼ਰ ਆ ਰਹੇ ਹਨ ਅਤੇ ਲੁਧਿਆਣਾ ‘ਚ ਉਸ ਸਮੇਂ ਸਥਿਤੀ ਤਣਾਅਪੂਰਨ ਹੋ ਗਈ ਜਦੋਂ ਇੱਥੇ ਬੀਤੇ ਦਿਨ ਯਾਨੀ ਬੁੱਧਵਾਰ ਨੂੰ ਕੋਰੋਨਾ ਦੇ ਇੱਕਠੇ 326 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਅਤੇ 9 ਮਰੀਜ਼ਾਂ ਦੀ ਮੌਤ ਹੋਈ ਹੈ। ਇਨ੍ਹਾਂ ਮਾਮਲਿਆਂ ‘ਚੋਂ 306 ਲੁਧਿਆਣਾ ਦੇ ਨਾਲ ਸਬੰਧਿਤ ਅਤੇ ਬਾਕੀ 20 ਦੂਜੇ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਲੁਧਿਆਣਾ ‘ਚ ਕੋਰੋਨਾ ਦੀ ਵੱਧ ਰਹੀ ਰਫਤਾਰ ਸਿਹਤ ਵਿਭਾਗ ਤੇ ਪ੍ਰਸ਼ਾਸਨ ਲਈ ਵੱਡੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਦੱਸਣਯੋਗ ਹੈ ਕਿ ਲੁਧਿਆਣਾ ‘ਚ ਬੀਤੇ ਦਿਨ ਯਾਨੀ ਬੁੱਧਵਾਰ ਨੂੰ 306 ਨਵੇਂ ਮਾਮਲਿਆਂ ‘ਚੋਂ 128 ਲੁਧਿਆਣਾ (ਪੱਛਮੀ), 137 ਕੇਸ ਲੁਧਿਆਣਾ (ਪੂਰਬੀ), ਖੰਨਾ ਤੋਂ 16, ਜਗਰਾਓਂ ਤੋਂ 7, ਪਾਇਲ ਤੋਂ 5 ਅਤੇ ਸਮਰਾਲਾ ਤੋਂ 3 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਸੀ।

ਜ਼ਿਲ੍ਹਾ ਲੁਧਿਆਣਾ ‘ਚ ਹੁਣ ਤੱਕ ਕੋਰੋਨਾ ਪੀੜਤਾਂ ਦੀ ਗਿਣਤੀ ਵਧਕੇ 4,176 ਤੱਕ ਪਹੁੰਚ ਚੁੱਕੀ ਹੈ ਅਤੇ 129 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਅਤੇ ਜ਼ਿਲ੍ਹੇ ‘ਚ ਹੁਣ ਤੱਕ 1,445 ਸਰਗਰਮ ਮਾਮਲੇ ਹਨ। ਇਸ ਮੌਕੇ ਲੁਧਿਆਣਾ ਦੇ ਸਿਵਲ ਸਰਜਨ ਡਾਕਟਰ ਰਾਜੇਸ਼ ਬੱਗਾ ਨੇ ਦੱਸਿਆ ਹੈ ਕਿ ਹੁਣ ਤੱਕ ਜ਼ਿਲ੍ਹੇ ‘ਚ 67,594 ਸੈਂਪਲ ਲਏ ਜਾ ਚੁੱਕੇ ਹਨ ਜਿਨ੍ਹਾਂ ‘ਚੋਂ 65,363 ਸੈਂਪਲਾਂ ਦੀ ਰਿਪੋਰਟ ਮਿਲ ਚੁੱਕੀ ਹੈ। ਇਨ੍ਹਾਂ ‘ਚੋਂ 60,762 ਸੈਂਪਲ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 2,131 ਸੈਂਪਲਾਂ ਦੀ ਰਿਪੋਰਟ ਅਜੇ ਵੀ ਪੈਂਡਿੰਗ ਹੈ।

Source: dailypost

Facebook Comments

Advertisement

ਤਾਜ਼ਾ

ਸਿਹਤ11 hours ago

ਸੌਂਫ ਦਾ ਪਾਣੀ ਪੀਣ ਨਾਲ ਮਿਲਦਾ ਹੈ ਇਨ੍ਹਾਂ ਗੰਭੀਰ ਸਮੱਸਿਆ ਤੋਂ ਛੁਟਕਾਰਾ

ਸੌਂਫ ਦੀ ਵਰਤੋਂ ਵਿਸ਼ੇਸ਼ ਤੌਰ ਤੇ ਖਾਣੇ ਦਾ ਸਵਾਦ ਵਧਾਉਣ ਲਈ ਕੀਤੀ ਜਾਂਦੀ ਹੈ ਅਤੇ ਕੁੱਝ ਲੋਕ ਇਸ ਦੀ ਵਰਤੋਂ...

ਸਿਹਤ11 hours ago

ਗਰਭਵਤੀ ਔਰਤ ਨਹੀਂ ਕਰ ਸਕਦੀ ਪਲਾਜ਼ਮਾ ਡੋਨੇਟ, ਜਾਣੋਂ ਕਾਰਨ

ਦੇਸ਼ ‘ਚ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ ਅਤੇ ਕੋਰੋਨਾ ਸੰਕ੍ਰਮਿਤ ਮਰੀਜ਼ਾਂ ਨੂੰ ਠੀਕ ਕਰਨ ਲਈ ਕਈ ਦੇਸ਼ਾਂ ‘ਚ...

ਪੰਜਾਬ ਨਿਊਜ਼11 hours ago

ਜਿੰਮ ਜਾਣ ਦੇ ਸ਼ੌਕੀਨਾਂ ਲਈ ਇਹ ਨਵੇਂ ਦਿਸ਼ਾ-ਨਿਰਦੇਸ਼ ਜਾਰੀ, ਕਰਨੇ ਪੈਣਗੇ ਹੁਣ ਇਹ ਕੰਮ

ਕੋਰੋਨਾ ਕਾਲ ਦੌਰਾਨ ਖੁੱਲੇ ਜਿਮ ‘ਚ ਨਵੇਂ ਬਦਲਾ ਲਿਆਉਣ ਦੇ ਨਾਲ-ਨਾਲ ਫਿਟਨੈਸ ਦੇ ਸ਼ੌਕੀਨਾਂ ਦੀ ਐਂਟਰੀ ਹੋ ਰਹੀ ਹੈ। ਸਰਕਾਰ...

ਵਿਸ਼ਵ ਖ਼ਬਰਾਂ11 hours ago

ਰੂਸ ਨੇ ਕੋਰੋਨਾ ਵਾਇਰਸ ਦੀ ਪਹਿਲੀ ਦਵਾਈ ਵੇਚਣ ਦੀ ਦਿੱਤੀ ਮਨਜ਼ੂਰੀ

ਰੂਸ ਨੇ ਹਲਕੇ ਤੋਂ ਦਰਮਿਆਨੀ ਕੋਰੋਨਾ ਸੰਕ੍ਰਮਣਾਂ ਲਈ ਆਰ-ਫਾਰਮ ਕੰਪਨੀ ਦੇ ਕੋਰੋਨਾਵੀਰ ਇਲਾਜ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੰਪਨੀ ਨੇ...

ਵਿਸ਼ਵ ਖ਼ਬਰਾਂ12 hours ago

ਕੋਰੋਨਾ ਦੀ ਦੂਜੀ ਲਹਿਰ ਦੀ ਚਪੇਟ ‘ਚ ਕਈ ਦੇਸ਼, ਇਸ ਦੇਸ਼ ‘ਚ ਲੱਗਿਆ ਮੁੜ ਲਾਕਡਾਊਨ

ਦੇਸ਼ ‘ਚ ਕੋਰੋਨਾ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ ਅਤੇ ਰੋਜਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ।...

ਬਾਲੀਵੁੱਡ12 hours ago

ਫੇਸ ਸ਼ੀਲਡ ਪਾ ਕੇ ਅਮਿਤਾਭ ਬੱਚਨ ਨੇ ਕੀਤੀ ਸ਼ੂਟਿੰਗ, ਲੋਕਾਂ ਨੂੰ ਕੀਤੀ ਇਹ ਖਾਸ ਅਪੀਲ

ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਹਾਲ ਹੀ ‘ਚ ਕੋਰੋਨਾ ਨੂੰ ਮਾਤ ਦੇ ਕੇ ਠੀਕ ਹੋਏ ਹਨ ਅਤੇ ਵਾਪਸ ਕੰਮ ਤੇ ਪਰਤ...

ਲੁਧਿਆਣਾ ਨਿਊਜ਼12 hours ago

ਲੁਧਿਆਣਾ ‘ਚ ਰੇਲਵੇ ਦੀ ਜ਼ਮੀਨ ਤੋਂ ਕਬਜੇ ਨਾ ਹਟਾਏ ਗਏ ਤਾਂ ਰੇਲਾਂ ਹੋਣਗੀਆਂ ਠੱਪ

ਲੁਧਿਆਣਾ ‘ਚ ਰੇਲਵੇ ਜ਼ਮੀਨਾਂ ਤੇ ਹੋਏ ਕਬਜ਼ਿਆਂ ਨਾਲ ਸਮੱਸਿਆ ਦਾ ਹੱਲ ਨਹੀਂ ਹੋ ਰਿਹਾ ਜਿਸ ਨਾਲ ਆਉਣ ਵਾਲੇ ਦਿਨਾਂ ‘ਚ...

ਸਿਹਤ12 hours ago

ਮੋਟਾਪੇ ਦੇ ਨਾਲ-ਨਾਲ ਇਨ੍ਹਾਂ ਬਿਮਾਰੀਆਂ ਨੂੰ ਵੀ ਦੂਰ ਕਰਦਾ ਹੈ ਐਲੋਵੀਰਾ ਜੂਸ !

ਐਲੋਵੀਰਾ ਇੱਕ ਅਜਿਹੀ ਚੀਜ਼ ਹੈ ਜਿਸ ਨਾਲ ਸਰੀਰ ਨੂੰ ਕਈ ਤਰ੍ਹਾਂ ਦੇ ਲਾਭ ਹੁੰਦੇ ਹਨ। ਇਹ ਤੁਹਾਡੀ ਚਮੜੀ ਅਤੇ ਸਿਹਤ...

ਲੁਧਿਆਣਾ ਨਿਊਜ਼13 hours ago

ਲੁਧਿਆਣਾ ‘ਚ ਅੱਤ ਦੀ ਗਰਮੀ ਤੋਂ ਲੋਕ ਪਰੇਸ਼ਾਨ, 10 ਸਾਲਾਂ ‘ਚ ਪਹਿਲੀ ਵਾਰ ਤਾਪਮਾਨ 37 ਡਿਗਰੀ ਤੋਂ ਪਾਰ

ਪਿਛਲੇ ਕੁੱਝ ਦਿਨਾਂ ਤੋਂ ਗਰਮੀ ਦੀ ਤੇਜ਼ ਧੁੱਪ ਕਾਰਨ ਲੋਕ ਬਹੁਤ ਪਰੇਸ਼ਾਨ ਹਨ। ਸੂਬੇ ‘ਚ ਮਾਨਸੂਨ ਦੇ ਜਾਣ ਵਾਲੇ ਦਿਨ...

ਪੰਜਾਬ ਨਿਊਜ਼13 hours ago

ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ, ਸੂਬੇ ‘ਚ ਨਹੀਂ ਖੁੱਲ੍ਹਣਗੇ ਸਕੂਲ

ਕੋਰੋਨਾ ਮਹਾਂਮਾਰੀ ਦੇ ਚਲਦੇ 21 ਸਤੰਬਰ ਤੋਂ ਲੈ ਕੇ 30 ਸਤੰਬਰ ਲੱਗਣ ਵਾਲੇ ਅਨਲਾਕ-4 ਲੈ ਕੇ ਅੱਜ ਪੰਜਾਬ ਸਰਕਾਰ ਵੱਲੋਂ...

ਪੰਜਾਬ ਨਿਊਜ਼13 hours ago

ਜਬਰ ਜਨਾਹ ਦੀ ਸ਼ਿਕਾਰ ਹੋਈ ਲੜਕੀ ਨੂੰ ਨਾ ਮਿਲਿਆ ਇਨਸਾਫ, ਚੁੱਕਿਆ ਖੌਫਨਾਕ ਕਦਮ

ਲਾਹੌਰ ਨੇੜੇ ਇੱਕ ਵਿਦੇਸ਼ੀ ਮੁਸਲਿਮ ਔਰਤ ਨਾਲ ਸਮੂਹਿਕ ਜਬਰ ਜ਼ਨਾਹ ਦਾ ਮਾਮਲਾ ਅਜੇ ਸ਼ਾਂਤ ਨਹੀਂ ਹੋਇਆ ਕਿ ਜਬਰ ਜਨਾਹ ਦੀ...

ਪੰਜਾਬ ਨਿਊਜ਼14 hours ago

ਲੋਕਾਂ ਨੂੰ ਬੁਖਾਰ ਜਾਂ ਫਲੂ ਦੇ ਲੱਛਣ ਹੋਣ ਤੇ ਤੁਰੰਤ ਕੋਰੋਨਾ ਟੈਸਟ ਕਰਵਾਉਣਾ ਚਾਹੀਦਾ: ਏ. ਡੀ. ਸੀ.

ਵਧੀਕ ਡਿਪਟੀ ਕਮਿਸ਼ਨਰ ਵਿਜੇਸ਼ ਸਾਰੰਗਲ ਜੋ ਕਿ 1 ਸਤੰਬਰ ਨੂੰ ਫਰੰਟ ਲਾਈਨ ਕੋਰੋਨਾ ਯੋਧਾ ਵਜੋਂ ਲਾਈਨ ਡਿਊਟੀ ਦੌਰਾਨ ਨਾਵਲ ਕੋਰੋਨਾਵਾਇਰਸ...

Trending