Connect with us

ਪੰਜਾਬੀ

ਠੋਸ ਰਹਿੰਦ-ਖੂੰਹਦ ਦੇ ਬਿਹਤਰ ਪ੍ਰਬੰਧਨ ਲਈ ਲੁਧਿਆਣਾ ‘ਚ 40 ਸਟੈਟਿਕ ਕੰਪੈਕਟਰ ਬਣਾਏ ਜਾ ਰਹੇ ਹਨ – ਮੇਅਰ ਸੰਧੂ

Published

on

40 static compactors being set up in Ludhiana for better management of solid waste - Mayor Sandhu

ਲੁਧਿਆਣਾ :   ਮੇਅਰ ਸ੍ਰੀ ਬਲਕਾਰ ਸਿੰਘ ਸੰਧੂ ਵੱਲੋ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਠੋਸ ਰਹਿੰਦ-ਖੂੰਹਦ ਦੇ ਬਿਹਤਰ ਅਤੇ ਪ੍ਰਭਾਵੀ ਪ੍ਰਬੰਧਨ ਲਈ, ਲੁਧਿਆਣਾ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 40 ਸਟੈਟਿਕ ਕੰਪੈਕਟਰ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਈਂ ਸਟੈਟਿਕ ਕੰਪੈਕਟਰਾਂ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਸ ਕਾਰਨ ਸਬੰਧਤ ਖੇਤਰਾਂ ਦੇ ਵਸਨੀਕਾਂ ਨੇ ਅਵਾਰਾ ਪਸ਼ੂਆਂ, ਬਦਬੂ ਅਤੇ ਕੂੜੇ ਦੇ ਢੇਰਾਂ ਤੋਂ ਪੈਦਾ ਹੋਣ ਵਾਲੀਆਂ ਮੁਸੀਬਤਾਂ ਤੋਂ ਸੁੱਖ ਦਾ ਸਾਹ ਲਿਆ ਹੈ। ਇਲਾਕੇ ਦੇ ਕੌਂਸਲਰ ਸ੍ਰੀ ਪੰਕਜ ਕਾਕਾ ਦੇ ਨਾਲ ਮੇਅਰ ਸ੍ਰੀ ਬਲਕਾਰ ਸਿੰਘ ਸੰਧੂ ਨੇ ਅੱਜ ਸ਼ਹਿਰ ਦੇ ਬਾੜੇਵਾਲ ਖੇਤਰ ਵਿੱਚ ਉਸਾਰੀ ਅਧੀਨ ਸਟੈਟਿਕ ਕੰਪੈਕਟਰ ਦਾ ਦੌਰਾ ਕੀਤਾ ਅਤੇ ਸਟਾਫ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।

ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿੱਤਾ ਕਿ ਜਲਦ ਹੀ ਲੁਧਿਆਣਾ ਕੂੜਾ-ਰਹਿਤ ਸ਼ਹਿਰ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਠੋਸ ਰਹਿੰਦ-ਖੂੰਹਦ ਦੇ ਬਿਹਤਰ ਅਤੇ ਪ੍ਰਭਾਵੀ ਪ੍ਰਬੰਧਨ ਲਈ ਸ਼ਹਿਰ ਦੇ 40 ਵੱਖ-ਵੱਖ ਥਾਵਾਂ ‘ਤੇ ਸਟੈਟਿਕ ਕੰਪੈਕਟਰ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਲੁਧਿਆਣਾ ਨੂੰ ਕੂੜਾ ਮੁਕਤ ਬਣਾਉਣ ਲਈ ਵਚਨਬੱਧ ਹਨ ਅਤੇ ਉਨ੍ਹਾਂ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਸਮਾਜਿਕ ਕੰਮ ਲਈ ਨਗਰ ਨਿਗਮ ਦਾ ਸਹਿਯੋਗ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਟੈਟਿਕ ਕੰਪੈਕਟਰਾਂ ‘ਤੇ ਗਿੱਲੇ ਅਤੇ ਸੁੱਕੇ ਕੂੜੇਦਾਨ ਨੂੰ ਅਲੱਗ ਕਰਨ ਤੋਂ ਬਾਅਦ ਪੰਜ ਵਾਰ ਕੰਪਰੈਸ ਕੀਤਾ ਜਾਂਦਾ ਹੈ ਤਾਂ ਜੋ ਪ੍ਰਭਾਵਸ਼ਾਲੀ ਢੰਗ ਨਾਲ ਇਸ ਦਾ ਪ੍ਰਬੰਧਨ ਕੀਤਾ ਜਾ ਸਕੇ।

Facebook Comments

Advertisement

Advertisement

ਤਾਜ਼ਾ

Two smugglers, including heroin, have been arrested and the accomplices of the accused are being sought Two smugglers, including heroin, have been arrested and the accomplices of the accused are being sought
ਅਪਰਾਧ33 mins ago

ਹੈਰੋਇਨ ਸਮੇਤ ਦੋ ਤਸਕਰ ਗ੍ਰਿਫ਼ਤਾਰ, ਮੁਲਜ਼ਮਾਂ ਦੇ ਸਾਥੀਆਂ ਦੀ ਕੀਤੀ ਜਾ ਰਹੀ ਹੈ ਤਲਾਸ਼

ਲੁਧਿਆਣਾ : ਹੈਰੋਇਨ ਦੀ ਤਸਕਰੀ ਦੇ ਮਾਮਲੇ ਵਿੱਚ ਲੁਧਿਆਣਾ ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਚੋਂ...

Villages will have 5 years arrears including water bills - Channi Villages will have 5 years arrears including water bills - Channi
ਪੰਜਾਬ ਨਿਊਜ਼1 hour ago

ਪਿੰਡਾਂ ‘ਚ ਪਾਣੀ ਦੇ ਬਿੱਲਾਂ ਸਮੇਤ 5 ਸਾਲ ਦਾ ਬਕਾਇਆ ਹੋਵੇਗਾ ਮਾਫ਼ – ਚੰਨੀ

ਚੰਡੀਗੜ੍ਹ : ਰਾਜ ਭਵਨ ‘ਚ ਚਰਨਜੀਤ ਸਿੰਘ ਚੰਨੀ ਵੱਲੋਂ ਬਤੌਰ ਮੁੱਖ ਮੰਤਰੀ ਹਲਫ਼ ਲੈਣ ਤੋਂ ਬਾਅਦ ਉਹ ਪੰਜਾਬ ਸਕੱਤਰੇਤ ਪਹੁੰਚੇ...

IAS officer Hussain Lal appointed Principal Secretary to the Chief Minister IAS officer Hussain Lal appointed Principal Secretary to the Chief Minister
ਪੰਜਾਬ ਨਿਊਜ਼2 hours ago

ਆਈਏਐੱਸ ਅਧਿਕਾਰੀ ਹੁਸਨ ਲਾਲ ਮੁੱਖ ਮੰਤਰੀ ਦਾ ਪ੍ਰਿੰਸੀਪਲ ਸਕੱਤਰ ਨਿਯੁਕਤ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਦੋ ਆਈਏਐੱਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਹੈ। ਆਈਏਐਸ ਅਧਿਕਾਰੀਆਂ ਹੁਸਨ ਲਾਲ ਤੇ ਰਾਹੁਲ ਤਿਵਾੜੀ ਦਾ...

March 23 in protest of desecration of religious texts at Kisani Morcha March 23 in protest of desecration of religious texts at Kisani Morcha
ਇੰਡੀਆ ਨਿਊਜ਼2 hours ago

ਕਿਸਾਨੀ ਮੋਰਚੇ ਤੇ ਧਾਰਮਿਕ ਗ੍ਰੰਥ ਦੀਆਂ ਬੇਅਦਬੀਆਂ ਦੇ ਵਿਰੋਧ ‘ਚ ਮਾਰਚ ਦਾ ਪ੍ਰਬੰਧ 23 ਨੂੰ

ਜਗਰਾਉਂ : ਖੇਤੀ ਕਾਨੂੰਨ ਦੇ ਵਿਰੋਧ ਵਿਚ ਪਿਛਲੇ ਨੌਂ ਮਹੀਨੇ ਤੋਂ ਦਿੱਲੀ ਦੇ ਬਾਰਡਰਾਂ ‘ਤੇ ਚੱਲ ਰਹੇ ਕਿਸਾਨੀ ਮੋਰਚੇ ਨੂੰ...

Prime Minister Narendra Modi congratulates new Punjab CM Charanjit Channy Prime Minister Narendra Modi congratulates new Punjab CM Charanjit Channy
ਇੰਡੀਆ ਨਿਊਜ਼2 hours ago

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਨਵੇਂ ਸੀਐੱਮ ਚਰਨਜੀਤ ਚੰਨੀ ਨੂੰ ਦਿੱਤੀ ਵਧਾਈ

ਚੰਡੀਗੜ੍ਹ ; ਪੰਜਾਬ ਕਾਂਗਰਸ ਵਿੱਚ ਵੱਡੇ ਉਲਟ ਫੇਰ ਮਗਰੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਗਿਆ ਹੈ। ਚਰਨਜੀਤ ਸਿੰਘ...

During the first press conference, Chief Minister Charanjit Channy became emotional During the first press conference, Chief Minister Charanjit Channy became emotional
ਪੰਜਾਬ ਨਿਊਜ਼3 hours ago

ਪਹਿਲੀ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਚਰਨਜੀਤ ਚੰਨੀ ਹੋਏ ਭਾਵੁਕ

ਜਾਣਕਰੀ ਅਨੁਸਾਰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਅਹੁਦੇ ਦਾ ਕਾਰਜਭਾਰ ਸੰਭਾਲਦਿਆਂ ਹੀ ਚਰਨਜੀਤ ਸਿੰਘ ਚੰਨੀ ਵਲੋਂ ਪ੍ਰੈੱਸ...

Charanjit Singh Channi's appointment as CM enhances Rupnagar district's reputation Charanjit Singh Channi's appointment as CM enhances Rupnagar district's reputation
ਪੰਜਾਬ ਨਿਊਜ਼3 hours ago

ਚਰਨਜੀਤ ਸਿੰਘ ਚੰਨੀ ਨੂੰ ਸੀਐੱਮ ਬਣਾਉਣ ਨਾਲ ਵਧਿਆ ਰੂਪਨਗਰ ਜ਼ਿਲ੍ਹੇ ਦਾ ਵੱਕਾਰ, ਲੋਕ ਹੋਏ ਬਾਗੋ ਬਾਗ਼

ਰੂਪਨਗਰ : ਕਾਂਗਰਸ ਹਾਈ ਕਮਾਂਡ ਵੱਲੋਂ ਦਲਿਤ ਸਿੱਖ ਆਗੂ ਤੇ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਤਿੰਨ ਵਾਰ ਵਿਧਾਨ...

Dengue outbreak in Ludhiana, dengue larvae found in people's homes Dengue outbreak in Ludhiana, dengue larvae found in people's homes
ਪੰਜਾਬ ਨਿਊਜ਼3 hours ago

ਲੁਧਿਆਣਾ ‘ਚ ਡੇਂਗੂ ਦਾ ਕਹਿਰ , ਲੋਕਾਂ ਦੇ ਘਰਾਂ ‘ਚ ਮਿਲ ਰਿਹਾ ਡੇਂਗੂ ਦਾ ਲਾਰਵਾ

ਲੁਧਿਆਣਾ ਦੇ ਸਿਹਤ ਵਿਭਾਗ ਦੇ ਅਨੁਸਾਰ, ਚੰਗੇ ਰੁੱਖਾਂ ਵਿੱਚ ਗਿਣਿਆ ਜਾਣ ਵਾਲਾ ਇਹ ਪੌਦਾ ਹੁਣ ਡੇਂਗੂ ਮੱਛਰ ਦਾ ਘਰ ਬਣ...

Even during the income tax raid, Sonu Sood said - I will continue to serve the needy Even during the income tax raid, Sonu Sood said - I will continue to serve the needy
ਇੰਡੀਆ ਨਿਊਜ਼3 hours ago

ਇਨਕਮ ਟੈਕਸ ਛਾਪੇ ਦੌਰਾਨ ਵੀ Sonu Sood ਨੇ ਕਿਹਾ – ਮੈਂ ਲੋੜਵੰਦਾਂ ਦੀ ਸੇਵਾ ਰੱਖਾਂਗਾ ਜਾਰੀ

ਤੁਹਾਨੂੰ ਦੱਸ ਦਈਏ ਕਿ ਅਦਾਕਾਰ ਸੋਨੂੰ ਸੂਦ (Actor Sonu Sood) ਨੇ ਇਨਕਮ ਟੈਕਸ ਛਾਪੇ (IT Raid) ਦੇ ਚੌਥੇ ਦਿਨ ਟਵੀਟ...

Opposition parties look at Punjab Congress's equation after Channi's coronation Opposition parties look at Punjab Congress's equation after Channi's coronation
ਇੰਡੀਆ ਨਿਊਜ਼3 hours ago

ਚੰਨੀ ਦੀ ਤਾਜਪੋਸ਼ੀ ਤੋਂ ਬਾਅਦ ਪੰਜਾਬ ਕਾਂਗਰਸ ਦੇ ਸਮੀਕਰਨ ’ਤੇ ਵਿਰਧੀ ਧਿਰਾਂ ਦੀ ਨਜ਼ਰ

ਜਲੰਧਰ : ਪੰਜਾਬ ਕਾਂਗਰਸ ਦੇ ਕਾਟੋ ਕਲੇਸ਼ ਵਿਚ ਵਿਰੋਧੀ ਧਿਰ ਆਪਣੀਆਂ ਆਪਣੀਆਂ ਸੰਭਾਵਨਾਵਾਂ ਤਲਾਸ਼ ਰਹੇ ਹਨ। ਇਨ੍ਹਾਂ ਪਾਰਟੀਆਂ ਦੀਆਂ ਨਜ਼ਰਾਂ...

Sukhbir Singh Badal Congratulates Charanjit Channi On Becoming Chief Minister Sukhbir Singh Badal Congratulates Charanjit Channi On Becoming Chief Minister
ਇੰਡੀਆ ਨਿਊਜ਼3 hours ago

ਮੁੱਖ ਮੰਤਰੀ ਬਣਨ ’ਤੇ ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਚੰਨੀ ਨੂੰ ਦਿੱਤੀ ਵਧਾਈ

ਚਰਨਜੀਤ ਚੰਨੀ ਪੰਜਾਬ ਦਾ ਪਹਿਲਾ ਦਲਿਤ ਮੁੱਖ ਮੰਤਰੀ ਚੇਹਰਾ ਬਣ ਗਏ ਹਨ। ਕੈਪਟਨ ਅਮਰਿੰਦਰ ਦੇ ਅਸਤੀਫ਼ੇ ਮਗਰੋਂ ਚਰਨਜੀਤ ਚੰਨੀ ਨੂੰ...

PM Modi and Mayawati congratulate newly elected Punjab Chief Minister Channy PM Modi and Mayawati congratulate newly elected Punjab Chief Minister Channy
ਇੰਡੀਆ ਨਿਊਜ਼3 hours ago

ਪ੍ਰਧਾਨ ਮੰਤਰੀ ਮੋਦੀ ਤੇ ਮਾਇਆਵਤੀ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚੰਨੀ ਨੂੰ ਦਿੱਤੀ ਵਧਾਈ

ਪੰਜਾਬ ਦੇ ਨਵੇਂ ਪੀਐਮ ਵੱਜੋਂ ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕ ਲਈ ਹੈ। ਪੰਜਾਬ ਦੇ ਮੁੱਖ ਮੰਤਰੀ ਬਣਨ ਪਿੱਛੋਂ ਉਨ੍ਹਾਂ...

Trending