Connect with us

ਧਰਮ

ਘਲੂਘਾਰੇ ਦੇ ਮੱਦੇਨਜ਼ਰ ਜ਼ਿਲ੍ਹੇ ਦੀ ਸੁਰੱਖਿਆ ਵਿਵਸਥਾ ਲਈ 6 ਹਜ਼ਾਰ ਜਵਾਨ ਤਾਇਨਾਤ, ਆਊਟਰ ‘ਤੇ ਵੀ ਲੱਗੇ ਨਾਕੇ

Published

on

6,000 Troops Deployed For Security In The District In The Face Of Ghalughara

ਅੰਮਿ੍ਤਸਰ : 6 ਜੂਨ ਘੱਲੂਘਾਰਾ ਨੂੰ ਲੈ ਕੇ ਜਿਲ੍ਹੇ ‘ਚ ਪੁਲਿਸ ਅਲਰਟ ਹੋ ਗਈ ਹੈ ਅਤੇ ਸ਼ਹਿਰ ਦੀ ਸੁਰੱਖਿਆ ਵਿਵਸਥਾ ਲਈ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਸੁਰੱਖਿਆ ਵਿਵਸਥਾ ਦਾ ਜਾਇਜਾ ਲੈਣ ਲਈ ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਵੀਰਵਾਰ ਦੀ ਸ਼ਾਮ ਛੇ ਵਜੇ ਹਾਲਗੇਟ ਤੋਂ ਦਰਬਾਰ ਸਾਹਿਬ ਤੱਕ ਫਲੈਗ ਮਾਰਚ ਕੀਤਾ। ਘੱਲੂਘਾਰਾ ਦਿਵਸ ‘ਤੇ ਕੋਈ ਸ਼ਹਿਰ ਦਾ ਮਾਹੌਲ ਖ਼ਰਾਬ ਨਾ ਕਰ ਸਕੇ, ਇਸ ਦੇ ਲਈ ਸ਼ਹਿਰ ਵਿਚ ਛੇ ਹਜ਼ਾਰ ਦੇ ਕਰੀਬ ਅਧਿਕਾਰੀ ਅਤੇ ਪੁਲਿਸ ਜਵਾਨ ਤਾਇਨਾਤ ਕੀਤੇ ਗਏ ਹਨ, ਜਿਸ ਵਿਚ ਰੇਂਜ, ਬਾਰਡਰ ਰੇਂਜ, ਆਰਮਡ ਪੁਲਿਸ ਦੇ ਜਵਾਨ ਤਾਇਨਾਤ ਹਨ।

ਡੀਸੀਪੀ ਪਰਮਿੰਦਰ ਸਿੰਘ ਭੰਡਾਲ ਅਨੁਸਾਰ ਫਲੈਗ ਮਾਰਚ ਕੱਢਣ ਦਾ ਮਕਸਦ ਹੈ ਮੁਲਜ਼ਮਾਂ ‘ਤੇ ਸ਼ਿਕੰਜਾ ਕੱਸਣਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਏਰੀਆ ਵਾਈਜ਼ ਫੁੱਟ ਪੈਟਰੋਲਿੰਗ ਚੱਲ ਰਹੀ ਹੈ। ਸ਼ੱਕੀਆਂ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਦੇਖਿਆ ਜਾ ਰਿਹਾ ਹੈ ਕਿ ਇਲਾਕੇ ਵਿਚ ਕੋਈ ਅਜਿਹਾ ਸ਼ਖ਼ਸ ਤਾਂ ਨਹੀਂ ਹੈ, ਜੋ ਸ਼ੱਕੀ ਹੈ ਅਤੇ ਉਹ ਕਿਸੇ ਤਰ੍ਹਾਂ ਦੀ ਘਟਨਾ ਨੂੰ ਅੰਜਾਮ ਦੇਣ ਵਾਲਾ ਤਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੁਲਿਸ ਫੋਰਸ ਵੀ ਤਾਇਨਾਤ ਕੀਤੀ ਗਈ ਹੈ, ਜੋ ਜਲੰਧਰ, ਪਟਿਆਲਾ ਆਦਿ ਸ਼ਹਿਰਾਂ ਤੋਂ ਮੰਗਵਾਈ ਗਈ ਹੈ। ਗਸ਼ਤ ਕਰਨ ਲਈ ਇਨ੍ਹਾਂ ਜਵਾਨਾਂ ਨੂੰ ਨਾਲ ਲੈ ਕੇ ਲੋਕਲ ਪੁਲਿਸ ਗਸ਼ਤ ਕਰ ਰਹੀ ਹੈ। ਆਊਟਰ ‘ਤੇ ਨਾਕੇ ਲਗਾਏ ਗਏ ਹਨ, ਜੋ ਹਰ ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕਰ ਰਹੀ ਹੈ ਅਤੇ ਉਨ੍ਹਾਂ ਉੱਤੇ ਨਜ਼ਰ ਰੱਖ ਰਹੀ ਹੈ।

Facebook Comments

Advertisement

ਤਾਜ਼ਾ

Ludhiana's small elephant driver had to give a heavy lift in Amritsar late at night Ludhiana's small elephant driver had to give a heavy lift in Amritsar late at night
ਅਪਰਾਧ16 mins ago

ਲੁਧਿਆਣਾ ਦੇ ਛੋਟੇ ਹਾਥੀ ਡਰਾਈਵਰ ਨੂੰ ਅੰਮ੍ਰਿਤਸਰ ਵਿੱਚ ਦੇਰ ਰਾਤ ਭਾਰੀ ਲਿਫਟ ਦੇਣਾ ਪਿਆ ਭਾਰੀ

ਛੋਟਾ ਹਾਥੀ ਚਾਲਕ ਮਾਰਿਆ ਗਿਆ ਅਤੇ ਮੰਗਲਵਾਰ ਰਾਤ ਨੂੰ ਮਹਾਨਗਰ ਵਿੱਚ ਲਿਫਟ ਦੇ ਬਹਾਨੇ ਬਿਆਸ ਡਾਰੀਆ ਵਿੱਚ ਲਾਸ਼ ਸੁੱਟ ਦਿੱਤੀ...

Ludhiana entrepreneurs on strike for second day against Powercom Ludhiana entrepreneurs on strike for second day against Powercom
ਪੰਜਾਬ ਨਿਊਜ਼26 mins ago

ਲੁਧਿਆਣਾ ਦੇ ਉੱਦਮੀ ਦੂਜੇ ਦਿਨ ਵੀ Powercom ਦੇ ਖਿਲਾਫ ਬੈਠੇ ਹੜਤਾਲ ‘ਤੇ

ਉਦਯੋਗ ਵੱਲੋਂ ਓਵਰਲੋਡ ਹੋਣ ਦੀ ਸੂਰਤ ਵਿੱਚ ਪਾਵਰਕਾਮ ਵੱਲੋਂ ਇੱਕ ਸਾਲ ਦਾ ਜੁਰਮਾਨਾ ਲਗਾਏ ਜਾਣ ਦੇ ਵਿਰੋਧ ਵਿੱਚ ਉੱਦਮੀਆਂ ਨੇ...

Gurdaspur: A woman returning from hospital with her husband was abducted and raped in a car. Gurdaspur: A woman returning from hospital with her husband was abducted and raped in a car.
ਅਪਰਾਧ32 mins ago

ਗੁਰਦਾਸਪੁਰ ਵਿੱਚ ਪਤੀ ਨਾਲ ਹਸਪਤਾਲ ਤੋਂ ਵਾਪਸ ਆ ਰਹੀ ਔਰਤ ਨੂੰ ਅਗਵਾ ਕਰਕੇ ਮੋਟਰ ‘ਤੇ ਲਿਜਾ ਕੀਤਾ ਜ਼ਬਰ ਜਨਾਹ

ਥਾਣਾ ਕਲਾਨੂਰ ਦੀ ਪੁਲਿਸ ਨੇ ਔਰਤ ਨਾਲ ਬਲਾਤਕਾਰ ਕਰਨ ਅਤੇ ਉਸ ਦੇ ਪਤੀ ਨੂੰ ਕਿਰਪਾਨ ਨਾਲ ਜ਼ਖਮੀ ਕਰਨ ਦੇ ਦੋਸ਼...

Information Commission imposes Rs 5,000 fine on Kotwali police station in-charge Information Commission imposes Rs 5,000 fine on Kotwali police station in-charge
ਪੰਜਾਬ ਨਿਊਜ਼42 mins ago

ਲੁਧਿਆਣਾ ਦੇ ਥਾਣਾ ਕੋਤਵਾਲੀ ਦੇ ਇੰਚਾਰਜ ‘ਤੇ ਸੂਚਨਾ ਕਮਿਸ਼ਨ ਨੇ ਲਗਾਇਆ 5,000 ਜੁਰਮਾਨਾ

ਸੂਚਨਾ ਕਮਿਸ਼ਨ ਨੇ ਸਮੇਂ ਸਿਰ ਜਾਣਕਾਰੀ ਨਾ ਦੇਣ ਅਤੇ ਉਸ ਨੂੰ ਤਲਬ ਕਰਨ ਲਈ ਪੇਸ਼ ਨਾ ਹੋਣ ਕਾਰਨ ਥਾਨਾ ਕੋਤਵਾਲੀ...

Man arrested for killing shopkeeper in Ludhiana Man arrested for killing shopkeeper in Ludhiana
ਅਪਰਾਧ48 mins ago

ਲੁਧਿਆਣਾ ਵਿੱਚ ਅੰਡੇ ਦੇ ਪੈਸੇ ਦੀ ਮੰਗ ਕਰਨ ਵਾਲੇ ਦੁਕਾਨਦਾਰ ਨੂੰ ਮਾਰਨ ਵਾਲਾ ਵਿਅਕਤੀ ਗ੍ਰਿਫਤਾਰ

ਪੁਲਿਸ ਨੇ ਅੰਡੇ ਦੇ ਪੈਸੇ ਦੀ ਮੰਗ ਕਰਨ ਦੇ ਦੋਸ਼ ਵਿੱਚ ਨੌਜਵਾਨ ਦੇ ਸਿਰ ‘ਤੇ ਮਾਰ ਕੇ ਉਸ ਦੀ ਹੱਤਿਆ...

Members of Ludhiana Sutlej Club will get free gym facility for two months Members of Ludhiana Sutlej Club will get free gym facility for two months
ਕਰੋਨਾਵਾਇਰਸ52 mins ago

ਲੁਧਿਆਣਾ ਸਤਲੁਜ ਕਲੱਬ ਦੇ ਮੈਂਬਰਾਂ ਨੂੰ ਦੋ ਮਹੀਨੇ ਲਈ ਮੁਫ਼ਤ ਜਿਮ ਦੀ ਮਿਲੇਗੀ ਸਹੂਲਤ

ਬੁੱਧਵਾਰ ਤੋਂ ਸਰਕਾਰ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹਿਰ ਦੇ ਵੱਕਾਰੀ ਸਤਲੁਜ ਕਲੱਬ ਵਿੱਚ ਜਿਮ ਦੀ ਸਹੂਲਤ ਸ਼ੁਰੂ ਕੀਤੀ ਗਈ...

Ludhiana entrepreneurs write letter to PM Modi, says steel industry verge closure rising steel prices Ludhiana entrepreneurs write letter to PM Modi, says steel industry verge closure rising steel prices
ਇੰਡੀਆ ਨਿਊਜ਼60 mins ago

ਲੁਧਿਆਣਾ ਦੇ ਉੱਦਮੀਆਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖਿਆ ਪੱਤਰ ਕਿਹਾ ਸਟੀਲ ਦੀਆਂ ਵਧਦੀਆਂ ਕੀਮਤਾਂ ਕਾਰਨ ਉਦਯੋਗ ਬੰਦ ਹੋਣ ਦੀ ਕਗਾਰ ‘ਤੇ

ਲੁਧਿਆਣਾ ਵਿੱਚ ਫੈਡਰੇਸ਼ਨ ਆਫ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜੇਸ਼ਨਜ਼ (ਫਿਕੋ) ਦੇ ਚੇਅਰਮੈਨ ਕੇਕੇ। ਸੇਠ ਅਤੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਨੇ ਪ੍ਰਧਾਨ...

Fake Prashant Kishore is now inciting leaders against the Punjab Chief Minister Fake Prashant Kishore is now inciting leaders against the Punjab Chief Minister
ਅਪਰਾਧ2 hours ago

ਨਕਲੀ ਪ੍ਰਸ਼ਾਂਤ ਕਿਸ਼ੋਰੇ ਹੁਣ ਪੰਜਾਬ ਦੇ ਮੁੱਖ ਮੰਤਰੀ ਵਿਰੁੱਧ ਭੜਕਾ ਰਿਹਾ ਹੈ ਨੇਤਾਵਾਂ ਨੂੰ

ਪੰਜਾਬ ਵਿਚ ਨਕਲੀ ਪ੍ਰਸ਼ਾਂਤ ਕਿਸ਼ੋਰ ਨੇ ਹੁਣ ਕਾਂਗਰਸੀ ਆਗੂਆਂ ਦੇ ਨੱਕ ਵਿਚ ਨੱਕ ਪਾ ਦਿੱਤਾ ਹੈ। ਪ੍ਰਸ਼ਾਂਤ ਕਿਸ਼ੋਰ ਦੀ ਆਵਾਜ਼...

The chairman of Ludhiana Improvement Trust got involve protesting NGO officials The chairman of Ludhiana Improvement Trust got involve protesting NGO officials
ਅਪਰਾਧ3 hours ago

ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਪ੍ਰਦਰਸ਼ਨ ਕਰ ਰਹੇ ਐਨਜੀਓ ਅਧਿਕਾਰੀਆਂ ਨਾਲ ਉਲਝੇ

ਸਵੈਸੇਵੀ ਸੰਗਠਨ ਜਾਗ ਦੇ ਲੁਧਿਆਣਾ, ਕੌਂਸਲ ਆਫ ਇੰਜੀਨੀਅਰਜ਼ ਅਤੇ ਨਰੋਆ ਮੰਚ ਨੇ ਮੰਗਲਵਾਰ ਨੂੰ ਇੰਪਰੂਵਮੈਂਟ ਟਰੱਸਟ ਦੇ ਮੁੱਖ ਦਫ਼ਤਰ ਦੇ...

Monsoon rains amid strong winds in Ludhiana Monsoon rains amid strong winds in Ludhiana
ਪੰਜਾਬ ਨਿਊਜ਼3 hours ago

ਲੁਧਿਆਣਾ ‘ਚ ਤੇਜ਼ ਗਰਮੀ ਤੋਂ ਮਿਲੀ ਰਾਹਤ ਤੇਜ਼ ਹਵਾਵਾਂ ਦਰਮਿਆਨ ਵਰਖਿਆ ਮਾਨਸੂਨ

ਬੁੱਧਵਾਰ ਤੜਕੇ ਮਾਨਸੂਨ ਨੇ ਮਹਾਨਗਰ ਵਿੱਚ ਵਰ੍ਹਾਇਆ। ਲੁਧਿਆਣਾ ਵਿੱਚ ਸਵੇਰੇ ਲਗਭਗ 3 ਵਜੇ ਤੇਜ਼ ਹਵਾਵਾਂ ਚੱਲਣੀਆਂ ਸ਼ੁਰੂ ਹੋ ਗਈਆਂ ਅਤੇ...

field body was buried by the aunt, the father swallowed the poison in shock field body was buried by the aunt, the father swallowed the poison in shock
ਅਪਰਾਧ3 hours ago

ਭੂਆ ਨੂੰ ਖਤਮ ਕਰਕੇ ਦੇਹ ਨੂੰ ਦੱਬ ਦਿੱਤਾ ਖੇਤ ‘ਚ,ਪਿਤਾ ਨੇ ਸਦਮੇ ਵਿੱਚ ਨਿਗਲਿਆ ਜ਼ਹਿਰ

ਪੁੱਤਰ ਨੇ ਭੂਆ ਨੂੰ ਮਾਰ ਦਿੱਤਾ ਅਤੇ ਲਾਸ਼ ਨੂੰ ਪਿੰਡ ਨਾਗਲ ਵਿੱਚ ਦਫਨਾਇਆ। ਜਦੋਂ ਇਸ ਬਾਰੇ ਕਾਤਲ ਦੇ ਪਿਤਾ ਨੂੰ...

10 rupee note falls from pocket Man pick up on road was run over by bus 10 rupee note falls from pocket Man pick up on road was run over by bus
ਦੁਰਘਟਨਾਵਾਂ3 hours ago

ਜੇਬ ਵਿੱਚੋਂ ਉੱਡਕੇ 10 ਰੁਪਏ ਦਾ ਨੋਟ ਡਿੱਗ ਪਿਆ ਸੜਕ ‘ਤੇ ਚੁੱਕਣ ਗਏ ਆਦਮੀ ਨੂੰ ਬੱਸ ਨੇ ਕੁਚਲਿਆ

ਕਿਸੇ ਨੂੰ ਨਹੀਂ ਪਤਾ ਕਿ ਕੋਈ ਵਿਅਕਤੀ ਕਦੋਂ ਅਤੇ ਕਿਵੇਂ ਮਰੇਗਾ, ਪਰ ਇੱਥੇ 48 ਸਾਲਾ ਸ਼ਿਵਰਾਜ ਨੇ ਸਿਰਫ 10 ਰੁਪਏ...

Trending