Connect with us

ਕਰੋਨਾਵਾਇਰਸ

ਜਲੰਧਰ ’ਚ ਕੋਰੋਨਾ ਦੇ ਨਿਕਲੇ 682 ਪਾਜ਼ੇਟਿਵ ਕੇਸ, 4 ਨੇ ਤੋੜਿਆ ਦਮ

Published

on

682 positive cases of corona in Jalandhar, 4 died

ਜਲੰਧਰ : ਜਲੰਧਰ ਜ਼ਿਲ੍ਹੇ ’ਚ ਕੋਰੋਨਾ ਨੇ ਭਿਆਨਕ ਰੂਪ ਧਾਰ ਲਿਆ ਹੈ, ਜਿਸ ਨੇ ਅੱਜ 28 ਸਾਲਾ ਨੌਜਵਾਨ ਸਮੇਤ 4 ਲੋਕਾਂ ਦੀ ਜਾਨ ਲੈ ਲਈ। ਜ਼ਿਲ੍ਹੇ ’ਚ ਕੋਰੋਨਾ ਦੇ ਐਕਟਿਵ ਕੇਸਾਂ ਦਾ ਅੰਕੜਾ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ’ਚ ਅੱਜ 682 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ।

ਜ਼ਿਕਰਯੋਗ ਹੈ ਕਿ ਡਵੀਜ਼ਨਲ ਕਮਿਸ਼ਨਰ ਰੈਜ਼ੀਡੈਂਸ, ਕਮਿਸ਼ਨਰ ਆਫਿਸ, ਆਈ. ਜੀ. ਦਫ਼ਤਰ ਦੇ ਮੁਲਾਜ਼ਮਾਂ ਤੇ ਸਰਕਾਰੀ ਸਿਹਤ ਕੇਂਦਰਾਂ ਵਿਚ ਤਾਇਨਾਤ ਡਾਕਟਰਾਂ ਤੇ ਸਟਾਫ ਸਣੇ ਲੱਗਭਗ 682 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ।

ਸਿਹਤ ਵਿਭਾਗ ਨੂੰ ਸ਼ੁੱਕਰਵਾਰ ਵੱਖ-ਵੱਖ ਸਰਕਾਰੀ ਤੇ ਨਿੱਜੀ ਲੈਬਾਰਟਰੀਜ਼ ਤੋਂ ਕੁਲ 714 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ ਤੇ ਇਨ੍ਹਾਂ ’ਚੋਂ ਕੁਝ ਲੋਕ ਹੋਰ ਜ਼ਿਲ੍ਹਿਆਂ ਦੇ ਰਹਿਣ ਵਾਲੇ ਪਾਏ ਗਏ ਹਨ।

Facebook Comments

Trending