ਪੰਜਾਬੀ
ਫੀਕੋ ਵਲੋਂ ਮਨਾਇਆ ਜਾਵੇਗਾ 76ਵਾਂ ਸੁਤੰਤਰਤਾ ਦਿਵਸ
Published
3 years agoon

ਲੁਧਿਆਣਾ : ਫੈਡਰੇਸ਼ਨ ਆਫ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ (ਫੀਕੋ ) ਦੀ ਗਵਰਨਿੰਗ ਬਾਡੀ ਦੀ ਮੀਟਿੰਗ ਸ਼੍ਰੀ ਕੇ.ਕੇ. ਸੇਠ ਚੇਅਰਮੈਨ ਫਿਕੋ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ 76ਵੇਂ ਸੁਤੰਤਰਤਾ ਦਿਵਸ ਦੇ ਜਸ਼ਨਾਂ ਸਬੰਧੀ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਸ਼੍ਰੀ ਭੁਪਿੰਦਰ ਸਿੰਘ ਸੋਹਲ ਚੇਅਰਮੈਨ ਏਸ਼ੀਆ ਕ੍ਰੇਨਜ਼ ਪ੍ਰਾਈਵੇਟ ਲਿਮਟਿਡ ਮੁੱਖ ਮਹਿਮਾਨ ਹੋਣਗੇ।
ਸ਼੍ਰੀ ਤੇਜਵਿੰਦਰ ਸਿੰਘ ਆਹੂਜਾ ਚੇਅਰਮੈਨ ਬਿਗ ਬੈਨ ਐਕਸਪੋਰਟਸ ਦੇ ਨਾਲ ਐਮਐਸਐਮਈ ਵਿਕਾਸ ਸੰਸਥਾ ਸੰਗੀਤ ਸਿਨੇਮਾ ਦੇ ਸਾਹਮਣੇ ਲੁਧਿਆਣਾ ਵਿਖੇ 15 ਅਗਸਤ 2022 ਨੂੰ ਸਵੇਰੇ 10.00 ਵਜੇ ਰਾਸ਼ਟਰੀ ਝੰਡਾ ਲਹਿਰਾਉਣਗੇ। ਫੀਕੋ 7 ਉੱਦਮੀਆਂ ਨੂੰ ਉਨ੍ਹਾਂ ਦੀਆਂ ਵਿਲੱਖਣ ਸੇਵਾਵਾਂ ਲਈ ਅਵਾਰਡ ਆਫ਼ ਐਕਸੀਲੈਂਸ ਨਾਲ ਸਨਮਾਨਿਤ ਕੀਤਾ ਜਾਵੇਗਾ।
ਫੀਕੋ ਟ੍ਰੇਡ ਅਤੇ ਇੰਡਸਟਰੀ ਦੀ ਬਿਹਤਰੀ ਲਈ ਆਉਣ ਵਾਲੇ ਸਾਲਾਂ ਵਿੱਚ ਹੋਰ ਜੋਰਦਾਰ ਢੰਗ ਨਾਲ ਸੇਵਾ ਕਰਨ ਦਾ ਵਾਅਦਾ ਕਰਦਾ ਹੈ। ਇਹ ਦਿਨ ਸਾਰੇ ਭਾਰਤੀਆਂ ਲਈ ਬਹੁਤ ਮਹੱਤਵ ਰੱਖਦਾ ਹੈ ਜਦੋਂ ਭਾਰਤ ਦਾ ਸੰਵਿਧਾਨ ਲਾਗੂ ਕੀਤਾ ਗਿਆ ਸੀ। ਇਸ ਦਿਨ ਨੂੰ ਬੜੇ ਉਤਸ਼ਾਹ ਨਾਲ ਮਨਾਉਣ ਦੀ ਲੋੜ ਹੈ। ਆਓ ਇਸ ਦਿਨ ਦੇਸ਼ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਦਾ ਪ੍ਰਣ ਕਰੀਏ।
You may like
-
ਸੁਤੰਤਰਤਾ ਦਿਵਸ: ਪੰਜਾਬ ਪੁਲਿਸ ਅਲਰਟ ‘ਤੇ! ਸ਼ਹਿਰ ਦੇ ਐਂਟਰੀ ਪੁਆਇੰਟਾਂ ‘ਤੇ ਜਾਣ ਵਾਲੇ ਧਿਆਨ ਦੇਣ…
-
ਸੁਤੰਤਰਤਾ ਦਿਵਸ: ਮੁੱਖ ਮੰਤਰੀ ਭਗਵੰਤ ਮਾਨ ਇਸ ਜ਼ਿਲ੍ਹੇ ‘ਚ ਲਹਿਰਾਉਣਗੇ ਤਿਰੰਗਾ
-
ਅਜ਼ਾਦੀ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸਖ਼ਤੀ, ਬੱਸ ਅੱਡਿਆਂ ‘ਤੇ ਚਲਾਇਆ ਸਰਚ ਅਭਿਆਨ
-
ਸੁਤੰਤਰਤਾ ਦਿਵਸ: ਅਧਿਕਾਰੀਆਂ ਨੂੰ ਸਨਮਾਨਿਤ ਕਰਨ ਲਈ ਨੋਟੀਫਿਕੇਸ਼ਨ ਜਾਰੀ, ਇਹ ਜ਼ਿਲ੍ਹਾ ਪਹਿਲੇ ਨੰਬਰ ‘ਤੇ
-
ਲੁਧਿਆਣਾ ‘ਚ 10 ਲੀਨ ਮੈਨੂਫੈਕਚਰਿੰਗ ਕਲੱਸਟਰ ਵਿਕਸਿਤ ਕਰੇਗਾ ਫਿਕੋ
-
ਸਨਅਤਕਾਰਾਂ ਨੇ ਮਿਕਸਡ ਲੈਂਡ ਯੂਜ਼ ਖੇਤਰਾਂ ਦੇ ਮਤੇ ਲਈ ਸਰਕਾਰ ਦਾ ਕੀਤਾ ਧੰਨਵਾਦ