Connect with us

ਇੰਡੀਆ ਨਿਊਜ਼

ਪੰਜਾਬ ’ਚ 8500 ਨੋਡਲ ਅਫ਼ਸਰ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਕੀਤੇ ਗਏ ਤਾਇਨਾਤ

Published

on

8500 Nodal Officers Deployed In Punjab To Prevent Straw Incidents

ਪੰਜਾਬ ਚ ਝੋਨੇ ਦੀ ਵਾਢੀ ਦੇ ਸੀਜ਼ਨ ਦੌਰਾਨ ਪਰਾਲੀ ਸਾੜਣ ਦੀ ਸਮੱਸਿਆ ਤੇ ਕਾਬੂ ਪਾਉਣ ਲਈ ਸੂਬਾ ਸਰਕਾਰ ਨੇ ਵੱਧ ਪ੍ਰਭਾਵਿਤ ਪਿੰਡਾਂ ਵਜੋਂ ਸ਼ਨਾਖ਼ਤ ਕੀਤੇ ਗਏ ਇਨ੍ਹਾਂ ਸਾਰੇ ਪਿੰਡਾਂ ਵਿਚ 8500 ਨੋਡਲ ਅਫਸਰ ਤਾਇਨਾਤ ਕੀਤੇ ਹਨ। ਝੋਨਾ ਦਾ ਉਤਪਾਦਨ ਕਰਨ ਵਾਲੇ ਇਨ੍ਹਾਂ ਪਿੰਡਾਂ ਨੂੰ ਇਸ ਕਰਕੇ ਵੱਧ ਪ੍ਰਭਾਵਿਤ ਪਿੰਡ ਮੰਨਿਆ ਜਾਂਦਾ ਹੈ, ਤਾ ਜੋ ਇਨ੍ਹਾਂ ਪਿੰਡਾਂ ਵਿੱਚ ਪਿਛਲੇ ਸਮੇਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਾਪਰਦੀਆਂ ਆ ਰਹੀਆਂ ਹਨ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੈਂਬਰ ਸਕੱਤਰ ਮੁਤਾਬਕ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਲੋੜੀਂਦੀਆਂ ਹਦਾਇਤਾਂ ਪਹਿਲਾਂ ਹੀ ਜਾਰੀ ਕਰ ਦਿੱਤੀਆਂ ਹਨ ਕਿ ਇਨ੍ਹਾਂ ਪ੍ਰਭਾਵਿਤ ਪਿੰਡਾਂ ਵਿੱਚ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਪਿਛਲੇ ਸੀਜ਼ਨ ਦੌਰਾਨ ਹਰੇਕ ਪਿੰਡ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ 25 ਤੋਂ ਵੱਧ ਘਟਨਾਵਾਂ ਵਾਪਰੀਆਂ ਸਨ।

ਦੱਸ ਦੇਈਏ ਕਿ ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ, ਤਰਨਤਾਰਨ, ਮੋਗਾ ਪਟਿਆਲਾ, ਸੰਗਰੂਰ, ਬਠਿੰਡਾ, ਅਤੇ ਮਾਨਸਾ ਨੂੰ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਜੋਂ ਸ਼ਨਾਖਤ ਕੀਤਾ ਗਿਆ ਹੈ। ਬੀਤੇ ਸੀਜ਼ਨ ‘ਚ ਇਨ੍ਹਾਂ ਵਿੱਚੋਂ ਹਰੇਕ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਸਾੜੇ ਦੀਆਂ 4000 ਤੋਂ ਵੱਧ ਮਾਮਲੇ ਸਾਹਮਣੇ ਆਏ ਸਨ।ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੈਂਬਰ ਸਕੱਤਰ ਨੇ ਇਹ ਵੀ ਦੱਸਿਆ ਕਿ ਹਰੇਕ ਜ਼ਿਲ੍ਹੇ ਵਿੱਚ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ, ਜਿੱਥੇ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਨਿਗਰਾਨੀ ਕਰਨ, ਮੋਬਾਈਲ ਐਪ ਤੋਂ ਡਾਟਾ ਡੈਸ਼ਬੋਰਡ ਉਤੇ ਅਪਲੋਡ ਕਰਨ ਅਤੇ ਵੱਖ-ਵੱਖ ਪਾਸਿਆਂ ਤੋਂ ਕਾਰਵਾਈ ਕਰਨ ਬਾਰੇ ਪ੍ਰਾਪਤ ਹੋਈਆਂ ਨੂੰ ਤਿਆਰ ਕਰਨਾ ਅਤੇ ਜਮ੍ਹਾਂ ਕਰਵਾਉਣ ਦਾ ਕਾਰਜ ਕੀਤਾ ਜਾਵੇਗਾ।

Facebook Comments

Advertisement

ਤਾਜ਼ਾ

Sukhbir Badal lashes out at Punjab government over BSF issue Sukhbir Badal lashes out at Punjab government over BSF issue
ਪੰਜਾਬ ਨਿਊਜ਼9 mins ago

ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ‘ਤੇ ਲਾਏ ਗੰਭੀਰ ਦੋਸ਼, BSF ਮੁੱਦੇ ਨੂੰ ਲੈ ਕੇ ਕਹੀ ਵੱਡੀ ਗੱਲ

ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼ਨੀਵਾਰ ਨੂੰ ‘ਬ੍ਰੇਕਫ਼ਾਸਟ ਵਿਦ ਬਾਦਲ’ ਸਿਰਲੇਖ ਹੇਠ ਸ਼ਹਿਰ ਵਾਸੀਆਂ...

Another arrest in case of incident at Singhu border, find out who is the second accused Another arrest in case of incident at Singhu border, find out who is the second accused
ਅਪਰਾਧ58 mins ago

ਸਿੰਘੂ ਬਾਰਡਰ ’ਤੇ ਹੋਈ ਘਟਨਾ ਦੇ ਮਾਮਲੇ ’ਚ ਇਕ ਹੋਰ ਗ੍ਰਿਫਤਾਰੀ, ਜਾਣੋ ਕੌਣ ਹੈ ਦੂਜਾ ਦੋਸ਼ੀ

ਜੰਡਿਆਲਾ ਗੁਰੂ : ਜ਼ਿਲ੍ਹਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਅਧੀਨ ਆਉਂਦੇ ਪਿੰਡ ਅਮਰਕੋਟ ਤੋਂ ਨਰਾਇਣ ਸਿੰਘ ਨੇ ਸਿੰਘੂ ਬਾਰਡਰ ’ਤੇ ਹੋਈ...

OP Sony starts waiving arrears of up to 2 kW OP Sony starts waiving arrears of up to 2 kW
ਪੰਜਾਬ ਨਿਊਜ਼1 hour ago

ਓਪੀ ਸੋਨੀ ਵੱਲੋਂ 2 ਕਿਲੋਵਾਟ ਤਕ ਦੇ ਬਕਾਇਆ ਰਾਸ਼ੀ ਮੁਆਫ਼ ਕਰਨ ਦੀ ਸ਼ੁਰੂਆਤ

ਅੰਮ੍ਰਿਤਸਰ : ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ 2 ਕਿਲੋਵਾਟ ਲੋਡ ਵਾਲੇ ਘਰੇਲੂ ਬਿਜਲੀ ਬਿੱਲਾਂ ਦੇ ਪਿਛਲੇ ਸਮੁੱਚੇ ਬਕਾਏ ਨੂੰ...

Nihang Sarabjit remanded for 7 days in Singhu border case Nihang Sarabjit remanded for 7 days in Singhu border case
ਇੰਡੀਆ ਨਿਊਜ਼2 hours ago

ਸਿੰਘੂ ਬਾਰਡਰ ਮਾਮਲੇ ‘ਚ ਨਿਹੰਗ ਸਰਬਜੀਤ ਨੂੰ 7 ਦਿਨਾਂ ਦਾ ਰਿਮਾਂਡ

ਜਾਣਕਾਰੀ ਅਨੁਸਾਰ ਸਿੰਘੂ ਬਾਰਡਰ ‘ਤੇ ਹੋਈ ਨੌਜਵਾਨ ਲਖਬੀਰ ਸਿੰਘ ਦੀ ਹੱਤਿਆ ਦੇ ਦੋਸ਼ੀ ਨਿਹੰਗ ਸਰਬਜੀਤ ਸਿੰਘ ਨੂੰ 7 ਦਿਨ ਦੇ...

Accused of burglary arrested, 11 mobiles and motorcycles recovered Accused of burglary arrested, 11 mobiles and motorcycles recovered
ਅਪਰਾਧ2 hours ago

ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲਾ ਮੁਲਜ਼ਮ ਗ੍ਰਿਫ਼ਤਾਰ, 11 ਮੋਬਾਇਲ ਤੇ ਮੋਟਰਸਾਈਕਲ ਬਰਾਮਦ

ਲੁਧਿਆਣਾ : ਮੋਬਾਇਲ ਫੋਨ ਅਤੇ ਮੋਟਰਸਾਈਕਲ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਨੂੰ ਥਾਣਾ ਡਵੀਜ਼ਨ ਨੰਬਰ ਦੋ ਦੀ...

Police raid prostitution den, arrest six, including women Police raid prostitution den, arrest six, including women
ਅਪਰਾਧ3 hours ago

ਜਿਸਮਫਰੋਸ਼ੀ ਦੇ ਅੱਡੇ ‘ਤੇ ਪੁਲਿਸ ਨੇ ਕੀਤੀ ਛਾਪਾਮਾਰੀ , ਔਰਤਾਂ ਸਣੇ ਛੇ ਗ੍ਰਿਫ਼ਤਾਰ

ਲੁਧਿਆਣਾ : ਬਦਕਾਰੀ ਦੇ ਅੱਡੇ ‘ਤੇ ਛਾਪਾਮਾਰੀ ਕਰਦਿਆਂ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਤਿੰਨ ਔਰਤਾਂ ਸਮੇਤ ਛੇ ਨੂੰ ਗ੍ਰਿਫ਼ਤਾਰ...

Used to smuggle illicit liquor under the guise of auto driving Used to smuggle illicit liquor under the guise of auto driving
ਅਪਰਾਧ3 hours ago

ਆਟੋ ਚਲਾਉਣ ਦੀ ਆੜ ਵਿੱਚ ਕਰਦਾ ਸੀ ਨਾਜਾਇਜ਼ ਸ਼ਰਾਬ ਦੀ ਤਸਕਰੀ

ਲੁਧਿਆਣਾ : ਥਾਣਾ ਪੀਏਯੂ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀ ਸਪਲਾਈ ਦੇਣ ਜਾ ਰਹੇ ਚੰਦਰ ਨਗਰ ਦੇ ਵਾਸੀ ਮੁਲਜ਼ਮ ਕਿਰਵੀ...

Elderly woman held hostage by two women, lawsuit filed Elderly woman held hostage by two women, lawsuit filed
ਅਪਰਾਧ3 hours ago

ਦੋ ਔਰਤਾਂ ਨੇ ਬਜ਼ੁਰਗ ਮਹਿਲਾ ਨੂੰ ਬਣਾਇਆ ਬੰਧਕ, ਮੁਕੱਦਮਾ ਦਰਜ

ਲੁਧਿਆਣਾ : ਬੇਟੀ ਦੀ ਤਲਾਸ਼ ਕਰਨ ਦੇ ਬਹਾਨੇ ਘਰ ਅੰਦਰ ਦਾਖ਼ਲ ਹੋਈਆਂ ਔਰਤਾਂ ਬਜ਼ੁਰਗ ਮਹਿਲਾ ਨੂੰ ਆਪਣੇ ਨਾਲ ਲੈ ਗਈਆਂ।...

Congress councilor Rashi Aggarwal resigns from Ludhiana Congress councilor Rashi Aggarwal resigns from Ludhiana
ਪੰਜਾਬ ਨਿਊਜ਼4 hours ago

ਲੁਧਿਆਣਾ ਤੋਂ ਕਾਂਗਰਸੀ ਕੌਂਸਲਰ ਰਾਸ਼ੀ ਅਗਰਵਾਲ ਨੇ ਦਿੱਤਾ ਅਸਤੀਫਾ

ਜਾਣਕਾਰੀ ਅਨੁਸਾਰ ਲੁਧਿਆਣਾ ਦੇ ਵਾਰਡ ਨੰ. 81 ਤੋਂ ਕਾਂਗਰਸੀ ਕੌਂਸਲਰ ਰਾਸ਼ੀ ਅਗਰਵਾਲ ਨੇ ਅਸਤੀਫਾ ਦੇ ਦਿੱਤਾ ਹੈ। ਇਸ ਦੀ ਜਾਣਕਾਰੀ...

residents city ate more 20 million jalebis occasion of Dussehra residents city ate more 20 million jalebis occasion of Dussehra
ਇੰਡੀਆ ਨਿਊਜ਼4 hours ago

ਦੁਸਹਿਰੇ ਮੌਕੇ ਦੋ ਕਰੋੜ ਤੋਂ ਵੱਧ ਜਲੇਬੀਆਂ ਖਾ ਗਏ ਇਹ ਸ਼ਹਿਰ ਦੇ ਵਾਸੀ

ਤੁਹਾਨੂੰ ਦੱਸ ਦਿੰਦੇ ਹਾਂ ਕਿ ਦੁਸਹਿਰੇ ਦਾ ਤਿਉਹਾਰ ਕੱਲ੍ਹ ਯਾਨੀ ਕਿ ਸ਼ੁੱਕਰਵਾਰ ਨੂੰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਦੌਰਾਨ...

Bigg Boss 15, Afsana her teammates legs and slippers Bigg Boss 15, Afsana her teammates legs and slippers
ਇੰਡੀਆ ਨਿਊਜ਼4 hours ago

ਬਿੱਗ ਬੌਸ 15′ ‘ਚ ਅਫਸਾਨਾ ਨੇ ਸਾਥੀਆਂ ਦੇ ਮਾਰੀਆਂ ਲੱਤਾਂ ਤੇ ਚੱਪਲਾਂ, ਜਾਣੋ ਕਾਰਨ

ਤੁਹਾਨੂੰ ਦੱਸ ਦਿੰਦੇ ਹਾਂ ਕਿ ਰਿਐਲਿਟੀ ਟੀ. ਵੀ. ਸ਼ੋਅ ‘ਬਿੱਗ ਬੌਸ 15’ ‘ਚ ਅੱਜ ਪੰਜਾਬੀ ਗਾਇਕ ਅਫਸਾਨਾ ਖ਼ਾਨ ਅਤੇ ਬਾਲੀਵੁੱਡ...

The BJP government has come up with an important decision on LPG subsidy The BJP government has come up with an important decision on LPG subsidy
ਇੰਡੀਆ ਨਿਊਜ਼4 hours ago

ਬੀਜੇਪੀ ਸਰਕਾਰ ਦਾ ਐਲਪੀਜੀ ਸਬਸਿਡੀ ਨੂੰ ਲੈਕੇ ਆਇਆ ਅਹਿਮ ਫ਼ੈਸਲਾ

ਮਿਲੀ ਜਾਣਕਾਰੀ ਅਨੁਸਾਰ ਐਲਪੀਜੀ ਸਿਲੰਡਰ ਦੀ ਸਬਸਿਡੀ (LPG cylinder Subsidy) ਨੂੰ ਲੈ ਕੇ ਵੱਡੀ ਜਾਣਕਾਰੀ ਸਾਹਮਣੇ ਆ ਰਹੀ ਹੈ। ਸਰਕਾਰ...

Trending