ਪੰਜਾਬ ਨਿਊਜ਼
ਸੰਯੁਕਤ ਸਮਾਜ ਮੋਰਚਾ ਨੇ 17 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ
Published
3 years agoon
ਲੁਧਿਆਣਾ : ਗ੍ਰੀਨ ਫੀਲਡ ਲੁਧਿਆਣਾ ਸਥਿਤ ਦਫ਼ਤਰ ’ਚ ਸੰਯੁਕਤ ਸਮਾਜ ਮੋਰਚੇ ਦੇ ਆਗੂਆਂ ਪੇ੍ਰਮ ਸਿੰਘ ਭੰਗੂ ਤੇ ਕੁਲਵੰਤ ਸਿੰਘ ਸਿੱਧੂ ਨੇ ਤੀਜੀ ਸੂਚੀ ਜਾਰੀ ਕਰਦਿਆਂ 17 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਇਨ੍ਹਾਂ ਉਮੀਦਵਾਰਾਂ ਵਿੱਚ ਜ਼ੀਰਾ ਤੋਂ ਮੇਘਰਾਜ ਰੱਲ੍ਹਾ, ਧਰਮਕੋਟ ਤੋਂ ਹਰਪ੍ਰੀਤ ਸਿੰਘ, ਬੁਢਲਾਡਾ ਤੋਂ ਕ੍ਰਿਸ਼ਨ ਚੌਹਾਨ, ਨਿਹਾਲ ਸਿੰਘ ਵਾਲਾ ਤੋਂ ਗੁਰਦਿੱਤਾ ਸਿੰਘ, ਡੇਰਾਬਸੀ ਤੋਂ ਨਵਜੋਤ ਸਿੰਘ ਸੈਣੀ, ਲਹਿਰਾਗਾਗਾ ਤੋਂ ਸਤਵੰਤ ਸਿੰਘ ਖੰਡੇਬਾਦ, ਰਾਜਪੁਰਾ ਤੋਂ ਹਰਵਿੰਦਰ ਸਿੰਘ ਹਰਪਾਲਪੁਰ, ਬਾਬਾ ਬਕਾਲਾ ਤੋਂ ਗੁਰਨਾਮ ਕੌਰ, ਤਲਵੰਡੀ ਸਾਬੋ ਤੋਂ ਸੁਖਜੀਤ ਸਿੰਘ ਬਰਾੜ, ਅੰਮ੍ਰਿਤਸਰ ਪੱਛਮੀ ਤੋਂ ਅਮਰਜੀਤ ਸਿੰਘ ਆਸਲ ਸ਼ਾਮਿਲ ਹਨ।
ਇਸੇ ਤਰ੍ਹਾਂ ਰੋਪੜ ਤੋਂ ਦਵਿੰਦਰ ਸਿੰਘ ਰੋਡੇ ਮਾਜਰਾ, ਅੰਮ੍ਰਿਤਸਰ ਪੂਰਬੀ ਤੋਂ ਅਪਾਰ ਸਿੰਘ ਰੰਧਾਵਾ, ਪਟਿਆਲਾ ਦਿਹਾਤੀ ਤੋਂ ਧਰਮਿੰਦਰ ਸ਼ਰਮਾ, ਨਕੋਦਰ ਤੋਂ ਮਨਦੀਪ ਸਿੰਘ, ਸ਼ਾਮਚੁਰਾਸੀ ਤੋਂ ਠੇਕੇਦਾਰ ਭਗਵਾਨ ਦਾਸ, ਡੇਰਾ ਬਾਬਾ ਨਾਨਕ ਤੋਂ ਜਗਜੀਤ ਸਿੰਘ ਕਲਾਨੌਰ, ਖੇਮਕਰਨ ਤੋਂ ਮਾਸਟਰ ਦਲਜੀਤ ਸਿੰਘ ਦੇ ਨਾਮ ਸ਼ਾਮਲ ਹਨ।
You may like
-
ਕਾਂਗਰਸ, ਆਪ ਤੇ ਸ਼ਿਅਦ ਨੂੰ ਝਟਕਾ, ਲੁਧਿਆਣਾ ‘ਚ ਅਸ਼ਵਨੀ ਸ਼ਰਮਾ ਦੀ ਮੌਜੂਦਗੀ ‘ਚ ਕਈ ਦਿੱਗਜ਼ ਭਾਜਪਾ ‘ਚ ਸ਼ਾਮਲ
-
ਸਿਮਰਨਜੀਤ ਸਿੰਘ ਮਾਨ ਦਾ ਵੱਡਾ ਬਿਆਨ, ਸੰਸਦ ’ਚ ਕਿਰਪਾਨ ਲਿਜਾਣ ਦੀ ਇਜਾਜ਼ਤ ਨਾ ਮਿਲੀ ਤਾਂ ਨਹੀਂ ਚੁੱਕਾਂਗਾ ਸਹੁੰ
-
ਪੰਜਾਬ ਭਾਜਪਾ ‘ਚ ਵੱਡੇ ਬਦਲਾਅ ਦੀ ਤਿਆਰੀ! ਲਗਾਤਾਰ ਦੂਜੀ ਵਾਰ ਚੋਣ ਹਾਰੀ ਸੂਬਾ ਟੀਮ
-
ਪੰਜਾਬ ‘ਚ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਕਈ ਅੰਦਰ ਕੀਤੇ ਨੇ ਤੇ ਕਈਆਂ ਦੀ ਤਿਆਰੀ- ਭਗਵੰਤ ਮਾਨ
-
ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ’ਚ ਪੁੱਜੇ ਕਾਂਗਰਸੀ ਐੱਮ. ਪੀ. ਮੁਹੰਮਦ ਸਦੀਕ
-
ਲੁਧਿਆਣਾ ’ਚ ਕਾਂਗਰਸ ਨੂੰ ਸਤਾ ਤੋਂ ਬਾਅਦ ਵਜ਼ੂਦ ਦੀ ਚਿੰਤਾ, 7 ਸੀਟਾਂ ’ਤੇ ਤੀਜੇ ਨੰਬਰ ’ਤੇ ਆਏ ਉਮੀਦਵਾਰ
