ਪੰਜਾਬ ਨਿਊਜ਼
ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ 34 ਉਮੀਦਵਾਰਾਂ ਦਾ ਐਲਾਨ
Published
3 years agoon
ਚੰਡੀਗੜ੍ਹ : ਪੰਜਾਬ ਵਿਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਵਲੋਂ ਆਪਣਏ 34 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਭਾਜਪਾ ਇਸ ਵਾਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਧੜੇ ਨਾਲ ਗਠਜੋੜ ਕਰਕੇ ਮੈਦਾਨ ਵਿਚ ਉਤਰ ਰਹੀ ਹੈ।
ਭਾਜਪਾ ਵਲੋਂ ਹਲਕਾ ਸੁਜਾਨਪੁਰ ਤੋਂ ਦਿਨੇਸ਼ ਸਿੰਘ ਬੱਬੂ, ਦੀਨਾਨਗਰ ਤੋਂ ਰੇਨੂੰ ਕਸ਼ਯਪ, ਹਰਗੋਬਿੰਦਪੁਰ ਤੋਂ ਬਲਜਿੰਦਰ ਸਿੰਘ ਦਕੋਹਾ, ਅੰਮ੍ਰਿਤਸਰ ਨਾਰਥ ਤੋਂ ਸੁਖਵਿੰਦਰ ਸਿੰਘ ਪਿੰਟੂ, ਤਰਨਤਾਰਨ ਤੋਂ ਨਵਰੀਤ ਸਿੰਘ ਸ਼ਫੀਪੁਰਾ ਉਰਫ ਲਵਲੀ, ਨੂੰ ਮੈਦਾਨ ਵਿਚ ਉਤਾਰਿਆ ਗਿਆ ਹੈ। ਕਪੂਰਥਲਾ : ਰਣਜੀਤ ਸਿੰਘ ਖੋਜੇਵਾਲ, ਜਲੰਧਰ ਸੈਂਟਰਲ : ਮਨੋਰੰਜਨ ਕਾਲੀਆ, ਜਲੰਧਰ ਨੌਰਥ : ਕੇਕੇ ਭੰਡਾਰੀ, ਜਲੰਧਰ ਵੈਸਟ : ਮਹਿੰਦਰਪਾਲ ਭਗਤ, ਮੁਕੇਰੀਆ : ਜੰਗੀ ਲਾਲ, ਦਸੂਹਾ : ਰਘੂਨਾਥ ਰਾਣਾ, ਹੁਸ਼ਿਆਰਪੁਰ : ਤੀਕਸ਼ਣ ਸੂਦ, ਚੱਬੇਵਾਲ : ਡਾ: ਦਿਲਬਾਗ ਰਾਏ, ਗੜ੍ਹਸ਼ੰਕਰ : ਨਿਮਿਸ਼ਾ ਮਹਿਤਾ, ਬੰਗਾ : ਮੋਹਨ ਲਾਲ, ਬਲਾਚੌਰ : ਅਸ਼ੋਕ ਬਾਠ ਨੂੰ ਮੈਦਾਨ ਵਿਚ ਉਤਾਰਿਆ ਗਿਆ ਹੈ।
You may like
-
BJP ਦਾ ਵੱਡਾ ਫੈਸਲਾ, ਕਾਂਗਰਸ ਤੋਂ ਆਏ ਸੁਨੀਲ ਜਾਖੜ ਨੂੰ ਬਣਾਇਆ ਪੰਜਾਬ ਦਾ ਨਵਾਂ ਪ੍ਰਧਾਨ
-
ਕਾਂਗਰਸ, ਆਪ ਤੇ ਸ਼ਿਅਦ ਨੂੰ ਝਟਕਾ, ਲੁਧਿਆਣਾ ‘ਚ ਅਸ਼ਵਨੀ ਸ਼ਰਮਾ ਦੀ ਮੌਜੂਦਗੀ ‘ਚ ਕਈ ਦਿੱਗਜ਼ ਭਾਜਪਾ ‘ਚ ਸ਼ਾਮਲ
-
ਜੇਪੀ ਨੱਡਾ ਪਹੁੰਚੇ ਸ਼ਹੀਦ ਸੁਖਦੇਵ ਥਾਪਰ ਦੇ ਜੱਦੀ ਘਰ, ਵਰਕਰਾਂ ਨੇ ਕੀਤਾ ਨਿੱਘਾ ਸਵਾਗਤ
-
ਪੰਜਾਬ ਚੋਣਾਂ ਲਈ ਵੋਟਿੰਗ ਮੁਕੰਮਲ, ਸਾਰਿਆਂ ਵਲੋਂ ਜਿੱਤ ਦਾ ਦਾਅਵਾ
-
ਵੋਟ ਪਾਉਣ ਲਈ ‘ਵੈਕਸੀਨੇਸ਼ਨ ਸਰਟੀਫਿਕੇਟ’ ਦੀ ਲੋੜ ਹੈ ਜਾਂ ਨਹੀਂ, ਮੁੱਖ ਚੋਣ ਕਮਿਸ਼ਨਰ ਨੇ ਕੀਤਾ ਸਪੱਸ਼ਟ
-
ਲੋਕਾਂ ਦਾ ਮੇਰੇ ‘ਤੇ ਭਰੋਸਾ ਮੈਨੂੰ ਹੋਰ ਬਿਹਤਰ ਕੰਮ ਕਰਨ ਦੇ ਯੋਗ ਬਣਾਉਂਦਾ ਹੈ: ਭਾਰਤ ਭੂਸ਼ਣ ਆਸ਼ੂ
