ਪੰਜਾਬੀ
SGD Grammer School ਦਾ ਨਤੀਜਾ ਰਿਹਾ ਸ਼ਾਨਦਾਰ
Published
3 years agoon
ਲੁਧਿਆਣਾ : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਠਵੀਂ ਕਲਾਸ ਦੇ ਐਲਾਨੇ ਗਏ ਨਤੀਜੇ ਵਿੱਚ ਐੱਸ ਜੀ ਡੀ ਗਰਾਮਰ ਸੀਨੀ. ਸੈਕੰ. ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਭਰ ਵਿਚੋਂ 5 ਮੈਰਿਟ ਸਥਾਨ ਹਾਸਿਲ ਕੀਤੇ। ਜਿਸ ਵਿਚ ਅਦਿਤਿਆ ਪਾਲ 592 ਅੰਕ ਪ੍ਰਾਪਤ ਕਰਕੇ ਪੰਜਾਬ ਵਿਚੋਂ 6ਵੇਂ ਸਥਾਨ ਤੇ ਰਿਹਾ ਅਤੇ ਲੁਧਿਆਣਾ ਜ਼ਿਲੇ ਵਿਚੋਂ ਦੂਸਰਾ ਸਥਾਨ ਹਾਸਿਲ ਕੀਤਾ। 

ਸੋਨੀ ਕੁਮਾਰੀ 591 ਅੰਕ ਪ੍ਰਾਪਤ ਕਰਕੇ ਪੰਜਾਬ ਵਿੱਚੋਂ 7ਵੇਂ ਸਥਾਨ ਤੇ ਰਹੀ ਅਤੇ ਜ਼ਿਲੇ ਵਿਚੋਂ ਤੀਸਰਾ ਸਥਾਨ ਹਾਸਿਲ ਕੀਤਾ। ਪ੍ਰਿੰਸ ਕੁਮਾਰ ਨੇ 590 ਅੰਕ ਪ੍ਰਾਪਤ ਕਰਕੇ ਪੰਜਾਬ ਵਿਚੋਂ ਅੱਠਵਾਂ , ਸਾਹਿਲ ਪਟੇਲ ਨੇ 588 ਅੰਕ ਪ੍ਰਾਪਤ ਕਰਕੇ ਦਸਵਾਂ, ਭਾਵਨਾ 585 ਅੰਕ ਪ੍ਰਾਪਤ ਕਰਕੇ ਤੇਰਵੇਂ ਸਥਾਨ ਤੇ ਰਹੀ। ਸਕੂਲ ਦਾ ਬਾਕੀ ਨਤੀਜਾ ਵੀ 100% ਰਿਹਾ। ਸਾਰੇ ਹੀ ਬੱਚੇ ਬਹੁਤ ਵਧੀਆ ਅੰਕ ਲੈ ਕੇ ਪਾਸ ਹੋਏ। 

ਬੱਚਿਆਂ ਦੀ ਇਸ ਪ੍ਰਾਪਤੀ ‘ਤੇ ਡਾਇਰੈਕਟਰ ਸ੍ਰੀ ਪ੍ਰਭੂ ਦੱਤ, ਪ੍ਰਿੰਸੀਪਲ ਸ੍ਰੀਮਤੀ ਸਰੋਜ ਸ਼ਰਮਾ, ਵਾਈਸ ਪ੍ਰਿੰਸੀਪਲ ਗੁਰਮੀਤ ਕੌਰ ਅਤੇ ਰੀਨਾ ਚੌਹਾਨ ਨੇ ਬੱਚਿਆਂ ਤੇ ਉਨ੍ਹਾਂ ਦੇ ਨੂੰ ਮਾਤਾ-ਪਿਤਾ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।
Facebook Comments
Advertisement
You may like
-
PSEB ਦੇ ਵਿਦਿਆਰਥੀ ਕਿਰਪਾ ਕਰਕੇ ਧਿਆਨ ਦਿਓ…ਇਹ ਕਲਾਸਾਂ ਨੂੰ ਬਦਲ ਦੇਣਗੀਆਂ 29 ਕਿਤਾਬਾਂ
-
ਵਿਦਿਆਰਥੀਆਂ ਲਈ ਖਾਸ ਖਬਰ, PSEB ਨੇ ਜਾਰੀ ਕੀਤਾ ਨੋਟੀਫਿਕੇਸ਼ਨ
-
PSEB ਨੇ ਖੋਲ੍ਹਿਆ ਰਜਿਸਟ੍ਰੇਸ਼ਨ/ਕੰਟੀਨਿਊਏਸ਼ਨ ਪੋਰਟਲ, ਫਾਰਮ ਭਰਨ ‘ਚ ਦੇਰੀ ਹੋਣ ‘ਤੇ ਲਗਾਇਆ ਜਾਵੇਗਾ ਭਾਰੀ ਜੁਰਮਾਨਾ
-
PSEB 10ਵੀਂ ਦੇ ਨਤੀਜੇ ਘੋਸ਼ਿਤ, ਇਸ ਸਿੱਧੇ ਲਿੰਕ ਤੋਂ ਕਰੋ ਚੈੱਕ
-
PSEB 10ਵੀਂ ਦਾ ਨਤੀਜਾ: ਇਸ ਦਿਨ 10ਵੀਂ ਦਾ ਨਤੀਜਾ ਕੀਤਾ ਜਾ ਸਕਦਾ ਹੈ ਜਾਰੀ , ਇਸ ਤਰ੍ਹਾਂ ਦੇਖੋ
-
PSEB ਨੇ 5ਵੀਂ ਦੀ ਪ੍ਰੀਖਿਆ ਦਾ ਨਤੀਜਾ ਆਉਣ ਤੋਂ ਬਾਅਦ ਵਿਦਿਆਰਥੀਆਂ ਨੂੰ ਦਿੱਤੇ ਇਹ ਨਿਰਦੇਸ਼
