Connect with us

ਪੰਜਾਬੀ

ਇੰਟਰਨੈਸ਼ਨਲ ਪਬਲਿਕ.ਸਕੂਲ ਦਾ ਦਸਵੀਂ ਬਾਰਵੀਂ ਦਾ ਨਤੀਜਾ ਰਿਹਾ ਸ਼ਾਨਦਾਰ

Published

on

The results of the International Public School for class 10th and 12th are excellent

ਲੁਧਿਆਣਾ : ਇੰਟਰਨੈਸ਼ਨਲ ਪਬਲਿਕ ਸੀ.ਸੈ.ਸਕੂਲ, ਸੰਧੂ ਨਗਰ, ਲੁਧਿਆਣਾ ਦਾ ਸੀ.ਬੀ. ਐਸ. ਸੀ ਵਲੋਂ ਘੋਸ਼ਿਤ ਕੀਤੇ ਗਏ ਦਸਵੀਂ ਅਤੇ ਬਾਰ੍ਹਵੀਂ ਦੇ ਨਤਿਜਿਆਂ ਵਿੱਚ ਵਿਦਿਆਰਥੀਆਂ ਨੇ ਬਹੁਤ ਸ਼ਾਨਦਾਰ ਅੰਕ ਹਾਸਲ ਕਰਕੇ ਸਕੂਲ ਦਾ ਨਾਂ ਰੋਸਨ ਕੀਤਾ । ਦਸਵੀਂ ਜਮਾਤ ਦੀ ਵਿਦਿਆਰਥਣ ਸ੍ਰਿਸ਼ਟੀ ਨੇ 97% , ਪਰਵੀਨ ਗਰਗ 93.8% , ਸ਼ਰੂਤੀ 93.4 % ਅੰਕ ਹਾਸਲ ਕੀਤੇ ।

ਬਾਰ੍ਹਵੀ ਜਮਾਤ ਦੇ ਕਮਰਸ ਗਰੁੱਪ ਦੇ ਮੋਹਿਤ ਨੇ 97.4%, ਨਮਨ ਮਹਾਜਨ 93.4 % ਤੇ ਨਾਨ ਮੈਡੀਕਲ ਦੇ ਵਿਦਿਆਰਥੀ ਜਸ਼ਨਪ੍ਰੀਤ ਸਿੰਘ ਨੇ 95.6 % ਅੰਕ ਪ੍ਰਾਪਤ ਕੀਤੇ। ਇਸ ਮੌਕੇ ਤੇ ਸਕੂਲ ਦੀ ਮੁੱਖ ਅਧਿਆਪਕਾ ਤੇ ਮੈਨੇਜਿੰਗ ਕਮੇਟੀ ਦੇ ਪ੍ਰਬੰਧਕ ਨੇ ਬੱਚਿਆਂ ਨੂੰ ਸ਼ਾਨਦਾਰ ਨਤਿਜਿਆਂ ਲਈ ਵਧਾਈ ਦਿੱਤੀ ਤੇ ਇਸ ਸ਼ਾਨਦਾਰ ਨਤੀਜੇ ਲਈ ਅਧਿਆਪਕਾਂ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ ।

Facebook Comments

Trending