ਪੰਜਾਬੀ
ਅਨਨਿਆ ਪਾਂਡੇ ਨੇ ਕਰਵਾਇਆ ਸ਼ਾਨਦਾਰ ਫ਼ੋਟੋਸ਼ੂਟ, ਬੋਲਡ ਅੰਦਾਜ਼ ’ਚ ਦਿੱਤੇ ਪੋਜ਼
Published
3 years agoon

ਅਨਨਿਆ ਪਾਂਡੇ ਅਤੇ ਵਿਜੇ ਦੇਵਰਕੋਂਡਾ ਦੀ ਫ਼ਿਲਮ ‘ਲਾਈਗਰ’ 25 ਅਗਸਤ ਨੂੰ ਰਿਲੀਜ਼ ਹੋ ਰਹੀ ਹੈ। ਅਨਨਿਆ ਸ਼ਾਨਦਾਰ ਆਪਣੀ ਸ਼ਾਨਦਾਰ ਲੁੱਕ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਉਂਦੀ ਰਹਿੰਦੀ ਹੈ। ਅਨਨਿਆ ਸੋਸ਼ਲ ਮੀਡੀਆ ’ਤੇ ਐਕਟਿਵ ਅਦਾਕਾਰਾ ’ਚੋਂ ਇਕ ਹੈ। ਅਦਾਕਾਰਾ ਜੋ ਵੀ ਕੈਰੀ ਕਰਦੀ ਹੈ ਉਸ ’ਚ ਪਰਫ਼ੈਕਟ ਨਜ਼ਰ ਆਉਂਦੀ ਹੈ।
ਹਾਲ ਹੀ ’ਚ ਅਦਾਕਾਰਾ ਨੇ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ। ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਨੇ ਡੈਨਿਮ ਕ੍ਰੋਪ ਟੌਪ ਅਤੇ ਡੈਨਿਮ ਜੀਂਸ ’ਚ ਨਜ਼ਰ ਆ ਰਹੀ ਹੈ।
ਇਸ ਦੇ ਨਾਲ ਅਦਾਕਾਰਾ ਨੇ ਮਿਨੀਮਲ ਮੇਕਅੱਪ ਅਤੇ ਵਾਲਾਂ ਦੀ ਪੌਨੀ ਕੀਤੀ ਹੋਈ ਹੈ। ਇਸ ਦੇ ਨਾਲ ਅਦਾਕਾਰਾ ਨੇ ਵਾਈਟ ਸ਼ੂਅਸ ਪਾਏ ਹੋਏ ਹਨ। ਅਦਾਕਾਰਾ ਇਸ ਲੁੱਕ ’ਚ ਬੇਹੱਦ ਗਲੈਮਰਸ ਲੱਗ ਰਹੀ ਹੈ। ਇਨ੍ਹਾਂ ਤਸਵੀਰਾਂ ਅਦਾਕਾਰਾ ਨੇ ਆਪਣੀ ਕਵਰੀ ਫ਼ੀਗਰ ਨੂੰ ਫ਼ਲਾਂਟ ਕਰਦੀ ਨਜ਼ਰ ਆ ਰਹੀ ਹੈ।ਪ੍ਰਸ਼ੰਸਕ ਅਦਾਕਾਰਾ ਦੀ ਇਸ ਲੁੱਕ ਨੂੰ ਬੇਹੱਦ ਪਸੰਦ ਕਰ ਰਹੇ ਹਨ।
ਦੱਸ ਦੇਈਏ ਕਿ ਫ਼ਿਲਮ ‘ਲਾਈਗਰ’ ਨੂੰ ਲੈ ਕੇ ਅਦਾਕਾਰਾ ਫ਼ਿਲਮ ਦੀ ਪ੍ਰਮੋਸ਼ਨ ’ਚ ਰੁੱਝੀ ਹੋਈ ਹੈ। ਫ਼ਿਲਮ ’ਚ ਅਨਨਿਆ ਪਾਂਡੇ ਦੇ ਨਾਲ ਵਿਜੇ ਦੇਵਰਕੋਂਡਾ ਨਜ਼ਰ ਆਉਣਗੇ। ਇਸ ਤੋਂ ਇਲਾਵਾ ਲੇਜੇਂਡ ਬਾਕਸਰ ਮਾਈਕ ਵਾਇਸਨ ਦਾ ਸਪੈਸ਼ਲ ਕੈਮਿਓ ਨਜ਼ਰ ਆਉਣ ਵਾਲਾ ਹੈ।
ਇਹ ਫ਼ਿਲਮ 25 ਅਗਸਤ ਨੂੰ ਸਿਨੇਮਾਘਰਾਂ ’ਚ ਦਸਤਕ ਦੇਵੇਗੀ। ਖ਼ਾਸ ਗੱਲ ਫ਼ਿਲਮ ਕਰਨ ਜੌਹਰ ਦੁਆਰਾ ਨਿਰਮਿਤ ਹੈ। ਪ੍ਰਸ਼ੰਸਕ ਇਸ ਫ਼ਿਲਮ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ।
You may like
-
ਮਹਾਕੁੰਭ 2025 ‘ਚ ਵਾਇਰਲ ਹੋਈ ਮੋਨਾਲੀਸਾ ਨੂੰ ਮਿਲਿਆ ਬਾਲੀਵੁੱਡ ਫਿਲਮ ਦਾ ਆਫਰ, ਵੱਡੇ ਫਿਲਮ ਮੇਕਰ ਨੇ ਦਿੱਤੀ ਲੀਡ ਰੋਲ ਦੀ ਪੇਸ਼ਕਸ਼
-
ਬਾਲੀਵੁੱਡ ਗਾਇਕ ਸੁਖਵਿੰਦਰ ਸਿੰਘ ਦੇ ਨਾਲ ਗੱਡੀ ਚ ਗਾਂਉਦੇ ਨਜ਼ਰ ਆਏ CM Mann : ਵੀਡੀਓ ਵਾਇਰਲ
-
ਵਾਈਟ ਗਾਊਨ ‘ਚ ਪਰੀ ਵਾਂਗ ਖੂਬਸੂਰਤ ਦਿਖੀ ਸੋਨਮ ਕਪੂਰ, ਈਅਰਰਿੰਗਸ ਨੇ ਖਿੱਚਿਆ ਲੋਕਾਂ ਦਾ ਧਿਆਨ
-
ਸਤਿੰਦਰ ਸੱਤੀ ਦਾ ਦਿਲਕਸ਼ ਅੰਦਾਜ਼, ਤਸਵੀਰਾਂ ਵੇਖ ਫੈਨਜ਼ ਵੀ ਆਖਣਗੇ- ਵਾਹ ਜੀ ਵਾਹ
-
ਪੈਰਿਸ ‘ਚ ਛੁੱਟੀਆਂ ਦਾ ਆਨੰਦ ਲੈ ਰਹੀ ਅਵਨੀਤ ਕੌਰ, ਗਲੈਮਰਸ ਫੋਟੋਆਂ ਦੇਖ ਪ੍ਰਸ਼ੰਸਕਾਂ ਦੇ ਦਿਲਾਂ ਦੀ ਵਧੀ ਧੜਕਣ
-
ਲੁਟੇਰੀ ਹਸੀਨਾ ’ਤੇ ਫਿਲਮ ਸਟੋਰੀ ਲਿਖਣ ਦੀ ਤਿਆਰੀ ’ਚ ਮੁੰਬਈ ਤੇ ਪੰਜਾਬ ਦੇ ਲੇਖਕ, CP ਮਨਦੀਪ ਸਿੱਧੂ ਨਾਲ ਕੀਤਾ ਸੰਪਰਕ