ਪੰਜਾਬੀ ਲੁਧਿਆਣਾ ਜ਼ਿਲ੍ਹੇ ਦਾ ਇਹ ਸਕੂਲ ਹੁਣ ਡਬਲ ਸ਼ਿਫ਼ਟ ’ਚ ਲੱਗੇਗਾ Published 3 years ago on September 30, 2022 By Shukdev Singh Share Tweet ਲੁਧਿਆਣਾ : ਲੁਧਿਆਣਾ ਜ਼ਿਲ੍ਹੇ ਦਾ ਕੁੜੀਆਂ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੀਆਂ ਕਲਾਂ ਹੁਣ ਡਬਲ ਸ਼ਿਫਟ ’ਚ ਚੱਲੇਗਾ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਹੁਕਮ ਦਿੰਦਿਆਂ ਪੱਤਰ ਜਾਰੀ ਕੀਤਾ ਹੈ। ਇਸ ਪੱਤਰ ’ਚ ਕਿਹਾ ਗਿਆ ਹੈ ਕਿ 2500 ਵਿਦਿਆਰਥੀਆਂ ਦੀ ਗਿਣਤੀ ਵਾਲੇ ਇਸ ਸਕੂਲ ’ਚ ਤੁਰੰਤ ਪ੍ਰਭਾਵ ਨਾਲ ਡਬਲ ਸ਼ਿਫ਼ਟ ਲਾਗੂ ਕੀਤੀਆਂ ਜਾਣ। Facebook Comments Related Topics:double shiftseducation minister harjot bainsgovt. schoolLudhianamundian kalan Up Next ਪੰਜਾਬ ਸਰਕਾਰ ਵੱਲੋਂ 1 ਅਕਤੂਬਰ ਨੂੰ ਲੁਧਿਆਣਾ ’ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਬਜ਼ੁਰਗ ਦਿਵਸ Don't Miss ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ, 2022) Advertisement You may like ਸਿੱਖਿਆ ਮੰਤਰੀ ਬੈਂਸ ਵਲੋਂ ਵੱਖ-ਵੱਖ ਸਰਕਾਰੀ ਸਕੂਲਾਂ ਦਾ ਅਚਨਚੇਤ ਦੌਰਾ ਲੁਧਿਆਣਾ ਦੇ ਇਸ ਸਰਕਾਰੀ ਸਕੂਲ ‘ਚ ਵੱਡੀ ਘਟਨਾ, ਡਿੱਗਿਆ ਲੈਂਟਰ, ਹੇਠਾਂ ਦੱਬੇ 2 ਅਧਿਆਪਕ ਵਿਧਾਇਕ ਹਰਦੀਪ ਸਿੰਘ ਮੂੰਡੀਆਂ ਵੱਲੋਂ ਵਿਦਿਆਰਥੀਆਂ ਨੂੰ ਵਰਦੀਆਂ ਤਕਸੀਮ ਸਰਕਾਰੀ ਸਕੂਲਾਂ ਨੂੰ ਲੈ ਕੇ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਜਾਰੀ ਕੀਤੇ ਇਹ ਹੁਕਮ ਵਿਦਿਆਰਥਣਾਂ ਦੀ ਸਿਹਤ ਨੂੰ ਇਨਫੈਕਸ਼ਨ ਰਹਿਤ ਰੱਖਣ ਲਈ ਲਗਾਇਆ ਜਾਗਰੂਕਤਾ ਕੈਂਪ ਪੰਜਾਬ ਦੇ ਸਕੂਲਾਂ ਲਈ ਅਹਿਮ ਖ਼ਬਰ, ਸਿੱਖਿਆ ਵਿਭਾਗ ਨੇ ਜਾਰੀ ਕੀਤਾ ਸਖ਼ਤ ਫ਼ਰਮਾਨ Trending