ਪੰਜਾਬੀ
ਅਦਾਕਾਰਾ ਕਿਆਰਾ ਅਡਵਾਨੀ ਦੀ ਲਾਲ ਡਰੈੱਸ ਨੇ ਇੰਟਰਨੈੱਟ ਦਾ ਵਧਾਇਆ ਪਾਰਾ
Published
2 years agoon
ਅਦਾਕਾਰਾ ਕਿਆਰਾ ਅਡਵਾਨੀ ਇਨ੍ਹੀਂ ਦਿਨੀਂ ਆਪਣੀ ਵਿਆਹੁਤਾ ਜ਼ਿੰਦਗੀ ਦੇ ਹਰ ਪਲ ਦਾ ਆਨੰਦ ਮਾਣ ਰਹੀ ਹੈ। ਦੱਸ ਦਈਏ ਕਿ ਕਿਆਰਾ ਅਡਵਾਨੀ ਨੇ 7 ਫਰਵਰੀ ਨੂੰ ਜੈਸਲਮੇਰ ਦੇ ਸੂਰਿਆਗੜ੍ਹ ਪੈਲੇਸ ‘ਚ ਅਦਾਕਾਰ ਸਿਧਾਰਥ ਮਲਹੋਤਰਾ ਨਾਲ ਵਿਆਹ ਕਰਵਾਇਆ ਸੀ।
ਉਹ ਹਾਲ ਹੀ ‘ਚ ਇੱਕ ਐਵਾਰਡ ਸਮਾਰੋਹ ‘ਚ ਸ਼ਾਮਲ ਹੋਈ ਸੀ। ਇਸ ਇਵੈਂਟ ‘ਚ ਸ਼ਾਮਲ ਹੋਣ ਲਈ ਕਿਆਰਾ ਨੇ ਚਮਕਦਾਰ ਲਾਲ ਰੰਗ ਦਾ ਆਫ ਸ਼ੋਲਡਰ ਗਾਊਨ ਪਾਇਆ ਸੀ, ਜਿਸ ‘ਚ ਉਹ ਕਾਫ਼ੀ ਜ਼ਿਆਦਾ ਖੂਬਸੂਰਤ ਲੱਗ ਰਹੀ ਸੀ।
ਉਸ ਦੇ ਚਿਹਰੇ ‘ਤੇ ਵਿਆਹ ਦਾ ਨੂਰ ਵੱਖਰਾ ਹੀ ਨਜ਼ਰ ਆ ਰਿਹਾ ਸੀ। ਦੱਸ ਦਈਏ ਕਿ ਕਿਆਰਾ ਅਡਵਾਨੀ ਨੇ ‘ਜ਼ੀ ਸਿਨੇ ਐਵਾਰਡਜ਼’ ‘ਚ ਸ਼ਿਰਕਤ ਕੀਤੀ ਸੀ। ਉਹ ਇਵੈਂਟ ਦੇ ਰੈੱਡ ਕਾਰਪੇਟ ‘ਤੇ ਨਜ਼ਰ ਆਈ। ਆਫ ਸ਼ੋਲਡਰ ਰੈੱਡ ਡਰੈੱਸ ‘ਚ ਉਹ ਕਾਫੀ ਖੂਬਸੂਰਤ ਲੱਗ ਰਹੀ ਹੈ।
ਕਿਆਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਤਾਨਿਆ ਘਾਵਰੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤਾ ਹੈ।
ਇਨ੍ਹਾਂ ਤਸਵੀਰਾਂ ‘ਚ ਸਿਧਾਰਥ ਮਲਹੋਤਰਾ ਦੀ ਨਵੀਂ ਦੁਲਹਨ ਲਾਲ ਡੀਪ ਨੇਕ ਆਫ ਸ਼ੋਲਡਰ ਗਾਊਨ ‘ਚ ਕੈਮਰੇ ਲਈ ਕਿਲਰ ਪੋਜ਼ ਦਿੰਦੀ ਨਜ਼ਰ ਆਈ।
You may like
-
ਮਹਾਕੁੰਭ 2025 ‘ਚ ਵਾਇਰਲ ਹੋਈ ਮੋਨਾਲੀਸਾ ਨੂੰ ਮਿਲਿਆ ਬਾਲੀਵੁੱਡ ਫਿਲਮ ਦਾ ਆਫਰ, ਵੱਡੇ ਫਿਲਮ ਮੇਕਰ ਨੇ ਦਿੱਤੀ ਲੀਡ ਰੋਲ ਦੀ ਪੇਸ਼ਕਸ਼
-
ਬਾਲੀਵੁੱਡ ਗਾਇਕ ਸੁਖਵਿੰਦਰ ਸਿੰਘ ਦੇ ਨਾਲ ਗੱਡੀ ਚ ਗਾਂਉਦੇ ਨਜ਼ਰ ਆਏ CM Mann : ਵੀਡੀਓ ਵਾਇਰਲ
-
ਵਾਈਟ ਗਾਊਨ ‘ਚ ਪਰੀ ਵਾਂਗ ਖੂਬਸੂਰਤ ਦਿਖੀ ਸੋਨਮ ਕਪੂਰ, ਈਅਰਰਿੰਗਸ ਨੇ ਖਿੱਚਿਆ ਲੋਕਾਂ ਦਾ ਧਿਆਨ
-
ਪੈਰਿਸ ‘ਚ ਛੁੱਟੀਆਂ ਦਾ ਆਨੰਦ ਲੈ ਰਹੀ ਅਵਨੀਤ ਕੌਰ, ਗਲੈਮਰਸ ਫੋਟੋਆਂ ਦੇਖ ਪ੍ਰਸ਼ੰਸਕਾਂ ਦੇ ਦਿਲਾਂ ਦੀ ਵਧੀ ਧੜਕਣ
-
ਲੁਟੇਰੀ ਹਸੀਨਾ ’ਤੇ ਫਿਲਮ ਸਟੋਰੀ ਲਿਖਣ ਦੀ ਤਿਆਰੀ ’ਚ ਮੁੰਬਈ ਤੇ ਪੰਜਾਬ ਦੇ ਲੇਖਕ, CP ਮਨਦੀਪ ਸਿੱਧੂ ਨਾਲ ਕੀਤਾ ਸੰਪਰਕ
-
ਪੰਜਾਬੀ ਅਦਾਕਾਰਾ ਤਾਨੀਆ ਨੇ ਦੁਲਹਨ ਦੇ ਲਿਬਾਸ ‘ਚ ਲੁੱਟੀ ਮਹਿਫਲ, ਸ਼ੇਅਰ ਕੀਤੀਆਂ ਤਸਵੀਰਾਂ
