ਖੇਤੀਬਾੜੀ
ਮਾਹਿਰਾਂ ਨੇ ਨਰਮੇ ਦੀ ਗੁਲਾਬੀ ਸੁੰਡੀ ਦੀ ਰੋਕਥਾਮ ਬਾਰੇ ਕੀਤੀਆਂ ਵਿਚਾਰਾਂ
Published
2 years agoon

ਲੁਧਿਆਣਾ : ਪੀ.ਏ.ਯੂ. ਵਿੱਚ 2022-23 ਲਈ ਨਰਮੇ ਬਾਰੇ ਭਾਰਤੀ ਖੇਤੀ ਖੋਜ ਪ੍ਰੀਸ਼ਦ ਦੀ ਸਲਾਨਾ ਗਰੁੱਪ ਮੀਟਿੰਗ ਵਿੱਚ ਨਰਮੇ ਦੀ ਕਾਸ਼ਤ ਸੰਬੰਧੀ ਸਰਵ ਭਾਰਤੀ ਸਾਂਝਾ ਖੋਜ ਪ੍ਰੋਜੈਕਟ ਤਹਿਤ ਨਰਮੇ ਦੀ ਫ਼ਸਲ ਨੂੰ ਆਉਣ ਵਾਲੀਆਂ ਸਮੱਸਿਆਵਾਂ ਅਤੇ ਕਾਸ਼ਤ ਦੀਆਂ ਸੰਭਾਵਨਾਵਾਂ ਬਾਰੇ ਵਿਚਾਰ ਕੀਤੀ ਜਾ ਰਹੀ ਹੈ |
ਆਰੰਭਕ ਸ਼ੈਸਨ ਵਿੱਚ ਆਈ ਸੀ ਏ ਆਰ ਦੇ ਡਿਪਟੀ ਨਿਰਦੇਸ਼ਕ ਜਨਰਲ ਡਾ. ਟੀ ਆਰ ਸ਼ਰਮਾ ਨੇ ਆਪਣੇ ਭਾਸ਼ਣ ਵਿੱਚ ਕਿਹਾ ਬੀਟੀ ਜੀਨ, ਟੀਂਡੇ ਦਾ ਵੱਡਾ ਆਕਾਰ, ਬਿਮਾਰੀਆਂ ਲਈ ਪ੍ਰਤੀ ਰੋਧਕਤਾ ਅਤੇ ਮਸੀਨੀ ਚੁਗਾਈ ਨੂੰ ਧਿਆਨ ਵਿੱਚ ਰੱਖ ਕੇ ਕਿਸਮਾਂ ਦੇ ਵਿਕਾਸ ਦੇ ਕਾਰਜ ਨੂੰ ਤੇਜ ਕਰਨ ਦੀ ਲੋੜ ਹੈ | ਉਹਨਾਂ ਨੇ ਖਾਸ ਕਰਕੇ ਕਪਾਹ ਦੇ ਦੋਗਲੇਕਰਨ ਪ੍ਰੋਗਰਾਮ ਨੂੰ ਹੋਰ ਵਧਾਉਣ ਤੇ ਜ਼ੋਰ ਦਿੱਤਾ |



You may like
-
ਪੰਜਾਬ ਯੂਨੀਵਰਸਿਟੀ ‘ਚ ਜਬਰਦਸਤ ਹੰਗਾਮਾ! ਚਲੀਆਂ ਕੁਰਸੀਆਂ
-
ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ
-
ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ
-
ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਅਤੇ ਸਜਾਵਟੀ ਮੋਮਬੱਤੀਆਂ ਬਣਾਉਣ ਦਾ ਕੀਤਾ ਪ੍ਰਦਰਸ਼ਨ