ਖੇਤੀਬਾੜੀ
ਪੀ.ਏ.ਯੂ. ਨੇ ਫਸਲੀ ਰਹਿੰਦ-ਖੂੰਹਦ ਦੀ ਸੰਭਾਲ ਲਈ ਦਿੱਤੀ ਸਿਖਲਾਈ
Published
2 years agoon

ਲੁਧਿਆਣਾ : ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਡੇਹਲੋਂ ਦੇ ਸਹਿਯੋਗ ਨਾਲ ਪਿੰਡ ਬਾਬਰਪੁਰ, ਜ਼ਿਲ•ਾ ਲੁਧਿਆਣਾ ਵਿਖੇ ਫਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਸਬੰਧੀ ਸਿਖਲਾਈ ਕੈਂਪ ਲਗਾਇਆ ਗਿਆ| ਇਸ ਦੌਰਾਨ ਡਾ. ਪੰਕਜ ਸਰਮਾ ਨੇ ਕਿਸਾਨ ਨੂੰ ਪੀਏਯੂ ਦੁਆਰਾ 10ਵੀਂ ਅਤੇ 10+2 ਪਾਸ ਵਿਦਿਆਰਥੀਆਂ ਲਈ ਚਲਾਏ ਜਾਂਦੇ ਵੱਖ-ਵੱਖ ਕੋਰਸਾਂ ਬਾਰੇ ਜਾਗਰੂਕ ਕੀਤਾ |
ਡਾ. ਲਵਲੀਸ਼ ਗਰਗ ਨੇ ਹੁਨਰ ਵਿਕਾਸ ਕੇਂਦਰ ਦੁਆਰਾ ਆਯੋਜਿਤ ਕੀਤੇ ਜਾਂਦੇ ਵੱਖ-ਵੱਖ ਸਿਖਲਾਈ ਕੋਰਸਾਂ, ਕਿਸਾਨਾਂ ਲਈ ਪ੍ਰਸੰਗਿਕਤਾ ਅਤੇ ਮਹੱਤਤਾ ਬਾਰੇ ਦੱਸਿਆ| ਤਿੰਨ ਮਹੀਨਿਆਂ ਦੇ ਏਕੀਕ੍ਰਿਤ ਫਸਲ ਉਤਪਾਦਨ ਯੰਗ ਫਾਰਮਰਜ ਟਰੇਨਿੰਗ ਕੋਰਸ ਅਤੇ ਪੰਜਾਬ ਦੇ ਪੇਂਡੂ ਨੌਜਵਾਨਾਂ ਲਈ ਇਸਦੀ ਪ੍ਰਸੰਗਿਕਤਾ ਬਾਰੇ ਵੀ ਚਾਨਣਾ ਪਾਇਆ|

You may like
-
ਪੰਜਾਬ ਯੂਨੀਵਰਸਿਟੀ ‘ਚ ਜਬਰਦਸਤ ਹੰਗਾਮਾ! ਚਲੀਆਂ ਕੁਰਸੀਆਂ
-
ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ
-
ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ
-
ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਅਤੇ ਸਜਾਵਟੀ ਮੋਮਬੱਤੀਆਂ ਬਣਾਉਣ ਦਾ ਕੀਤਾ ਪ੍ਰਦਰਸ਼ਨ