ਪੰਜਾਬ ਨਿਊਜ਼ ਅੱਜ ਦੇਸ਼ ਭਰ ਵਿੱਚ ਈਦ ਦਾ ਜਸ਼ਨ, ਸੀਐਮ ਮਾਨ ਨੇ ਟਵੀਟ ਕਰਕੇ ਦਿੱਤੀ ਵਧਾਈ Published 1 year ago on April 11, 2024 By Lovepreet Share Tweet ਚੰਡੀਗੜ੍ਹ : ਅੱਜ ਦੇਸ਼ ਭਰ ‘ਚ ਈਦ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤੁਹਾਨੂੰ ਸਾਰਿਆਂ ਨੂੰ ਈਦ-ਉਲ-ਫਿਤਰ ਦੇ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ ਹੈ। ਈਦ-ਉਲ-ਫ਼ਿਤਰ ਦੇ ਪਵਿੱਤਰ ਦਿਹਾੜੇ ਦੀਆਂ ਆਪ ਸਭ ਨੂੰ ਬਹੁਤ-ਬਹੁਤ ਮੁਬਾਰਕਾਂ… ਦੁਆ ਕਰਦੇ ਹਾਂ ਕਿ ਸਾਡੇ ਦੇਸ਼ ‘ਚ ਆਪਸੀ ਭਾਈਚਾਰਾ ਅਤੇ ਸਾਂਝੀਵਾਲਤਾ ਹਮੇਸ਼ਾ ਬਣੇ ਰਹਿਣ… pic.twitter.com/dHAPEFkGiI — Bhagwant Mann (@BhagwantMann) April 11, 2024 Facebook Comments Related Topics:CelebrationCM ManncongratulatedEidPunjabtweeting Up Next ਵੱਡੀ ਖ਼ਬਰ: ਹੁਣ ਪੀਰੀਅਡਾਂ ਦੌਰਾਨ Students ਨੂੰ ਮਿਲੇਗੀ ਛੁੱਟੀ, ਨੋਟੀਫਿਕੇਸ਼ਨ ਜਾਰੀ Don't Miss ਸ਼ਿਮਲਾ ਪੁਲਿਸ ਨੇ ਪੰਜਾਬ ਦੇ ਸਾਬਕਾ ਮੰਤਰੀ ਦੇ ਪੁੱਤਰ ਸਣੇ ਪੰਜ ਨੌਜਵਾਨਾਂ ਨੂੰ 42.89 ਗ੍ਰਾਮ ਹੈ/ਰੋਇਨ ਸਮੇਤ ਕੀਤਾ ਕਾਬੂ! Advertisement You may like ਪੰਜਾਬ ਦੇ ਡਾਕਟਰਾਂ ਲਈ ਸਰਕਾਰ ਦਾ ਵੱਡਾ ਐਲਾਨ, 13 ਮਈ ਆਖਰੀ ਤਾਰੀਖ… ਮੁੱਖ ਮੰਤਰੀ ਮਾਨ ਨੇ ਇੱਕ ਮਹੀਨੇ ਵਿੱਚ ਤੀਜੀ ਵਾਰ ਬੁਲਾਈ ਕੈਬਨਿਟ ਮੀਟਿੰਗ ਵਿਆਹ ਦੇ 5 ਮਹੀਨਿਆਂ ਬਾਅਦ, ਪਤਨੀ ਨੇ ਆਪਣੇ ਫੌਜੀ ਪਤੀ ਤੋਂ ਤੰਗ ਆ ਕੇ ਚੁੱਕਿਆ ਇਹ ਕਦਮ….. ਪੰਜਾਬ ਵਿੱਚ ਦੁਕਾਨਾਂ ਬੰਦ! ਲੋਕ ਸੜਕਾਂ ‘ਤੇ ਉਤਰੇ… ਪੜ੍ਹੋ ਪੂਰੀ ਖ਼ਬਰ ਪੰਜਾਬ ‘ਚ ਭਾਰੀ ਗਰਮੀ, ਦੁਪਹਿਰ 1 ਵਜੇ ਤੋਂ ਸ਼ਾਮ 5 ਵਜੇ ਤੱਕ ਘਰੋਂ ਨਿਕਲਣਾ ਮੁਸ਼ਕਲ, ਮੌਸਮ ਦੀ ਪੂਰੀ ਭਵਿੱਖਬਾਣੀ ਪੜ੍ਹੋ… ਪਹਿਲਗਾਮ ਹਮਲੇ ਤੋਂ ਬਾਅਦ ਪੰਜਾਬ ਹਾਈ ਅਲਰਟ ‘ਤੇ, ਅਧਿਕਾਰੀਆਂ ਨੂੰ ਦਿੱਤੇ ਸਖ਼ਤ ਆਦੇਸ਼ Trending