ਚੰਡੀਗੜ੍ਹ : ਪੰਜਾਬ ਵਿੱਚ ਪ੍ਰਸ਼ਾਸਨਿਕ ਫੇਰਬਦਲ ਦਾ ਸਿਲਸਿਲਾ ਜਾਰੀ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ 2010 ਬੈਚ ਦੇ ਆਈ.ਪੀ.ਐਸ. ਅਧਿਕਾਰੀ ਸੁਖਵੰਤ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਆਈ.ਪੀ.ਐਸ. ਅਧਿਕਾਰੀ ਸੁਖਵੰਤ ਸਿੰਘ ਨੂੰ ਏ.ਆਈ.ਜੀ. ਨੂੰ ਡੀ.ਆਈ.ਜੀ., ਭਲਾਈ ਪੰਜਾਬ, ਚੰਡੀਗੜ੍ਹ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਇਸ ਹੁਕਮ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ।
