ਜਲੰਧਰ : ਪੰਜਾਬ ਸਰਕਾਰ ਨੇ ਸਥਾਨਕ ਸਰਕਾਰਾਂ ਵਿਭਾਗ ‘ਚ ਵੱਡਾ ਫੇਰਬਦਲ ਕਰਦਿਆਂ ਕੁਝ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਸਥਾਨਕ ਸਰਕਾਰਾਂ ਵਿਭਾਗ ਵਿੱਚ 61 ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਲਈ ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਅਤੇ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ, ਉਨ੍ਹਾਂ ਦੇ ਨਾਵਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।



