ਪੰਜਾਬ ਨਿਊਜ਼
ਪਤੀ ਦੇ ਵਾਰ-ਵਾਰ ਫੋਨ ਕਰਨ ‘ਤੇ ਪਤਨੀ ਜਦੋਂ ਕਮਰੇ ‘ਚ ਪਹੁੰਚੀ ਤਾਂ ਦੇਖ ਕੇ ਉਡੇ ਹੋਸ਼
Published
6 months agoon
By
Lovepreet
ਖੰਨਾ : ਅਮਲੋਹ ਦੇ ਪਿੰਡ ਸਲਾਣਾ ਜੀਵਨ ਸਿੰਘ ਵਾਲਾ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ 25 ਸਾਲਾ ਨੌਜਵਾਨ ਦੀ ਮੌਤ ਹੋ ਗਈ। ਲਾਸ਼ ਦੇ ਕੋਲ ਇੱਕ ਟੀਕਾ ਵੀ ਮਿਲਿਆ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ 4 ਸਾਲ ਦੀ ਬੇਟੀ ਛੱਡ ਗਿਆ ਹੈ।ਖੰਨਾ ਸਿਵਲ ਹਸਪਤਾਲ ‘ਚ ਮ੍ਰਿਤਕ ਦੀ ਪਤਨੀ ਮੁਸਕਾਨ ਨੇ ਦੱਸਿਆ ਕਿ ਉਸ ਦਾ ਪਤੀ ਘਰੋਂ ਇਹ ਕਹਿ ਕੇ ਗਿਆ ਸੀ ਕਿ ਉਸ ਨੇ ਆਪਣਾ ਸਾਈਕਲ ਸਾਫ਼ ਕਰਨਾ ਹੈ। ਕੁਝ ਸਮੇਂ ਬਾਅਦ ਜਦੋਂ ਉਹ ਆਪਣੇ ਪਤੀ ਨੂੰ ਫੋਨ ਕਰਦੀ ਰਹੀ ਤਾਂ ਉਸ ਨੇ ਫੋਨ ਨਹੀਂ ਚੁੱਕਿਆ। ਖੰਨਾ ਸਿਵਲ ਹਸਪਤਾਲ ‘ਚ ਮ੍ਰਿਤਕ ਦੀ ਪਤਨੀ ਮੁਸਕਾਨ ਨੇ ਦੱਸਿਆ ਕਿ ਉਸ ਦਾ ਪਤੀ ਇਹ ਕਹਿ ਕੇ ਘਰੋਂ ਗਿਆ ਸੀ ਕਿ ਉਸ ਨੇ ਆਪਣਾ ਸਾਈਕਲ ਸਾਫ਼ ਕਰਨਾ ਹੈ। ਕੁਝ ਸਮੇਂ ਬਾਅਦ ਜਦੋਂ ਉਹ ਆਪਣੇ ਪਤੀ ਨੂੰ ਫੋਨ ਕਰਦੀ ਰਹੀ ਤਾਂ ਉਸ ਨੇ ਫੋਨ ਨਹੀਂ ਚੁੱਕਿਆ।
ਮ੍ਰਿਤਕ ਦੀ ਪਤਨੀ ਅਤੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਰਾਹੁਲ ਨਸ਼ੇ ਦਾ ਆਦੀ ਸੀ ਪਰ ਉਸ ਨੇ ਕਾਫੀ ਸਮੇਂ ਤੋਂ ਨਸ਼ਾ ਛੱਡ ਦਿੱਤਾ ਸੀ। ਹੁਣ ਫਿਰ ਉਹ ਨਸ਼ੇ ਦੀ ਦਲਦਲ ਵਿੱਚ ਫਸ ਗਿਆ ਸੀ। ਇਸ ਕਾਰਨ ਉਸ ਨੇ ਨਸ਼ੇ ਦਾ ਟੀਕਾ ਲਗਾਇਆ ਅਤੇ ਓਵਰਡੋਜ਼ ਕਾਰਨ ਉਸ ਦੀ ਮੌਤ ਹੋ ਗਈ।ਇਸ ਸਬੰਧੀ ਗੱਲਬਾਤ ਕਰਦਿਆਂ ਥਾਣਾ ਮੁਖੀ ਬਲਕਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਜੀਵਨ ਸਿੰਘ ਵਾਲਾ ਦੇ ਰਹਿਣ ਵਾਲੇ ਰਾਹੁਲ ਦੀ ਮੌਤ ਹੋ ਗਈ ਹੈ। ਉਹ ਸਿਵਲ ਹਸਪਤਾਲ ਪਹੁੰਚ ਗਏ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰ ਨਾਲ ਗੱਲ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ। ਮੌਤ ਦੇ ਕਾਰਨਾਂ ਬਾਰੇ ਅਜੇ ਕੁਝ ਨਹੀਂ ਕਿਹਾ ਜਾ ਸਕਦਾ।
You may like
-
ਵਿਆਹ ਦੇ 5 ਮਹੀਨਿਆਂ ਬਾਅਦ, ਪਤਨੀ ਨੇ ਆਪਣੇ ਫੌਜੀ ਪਤੀ ਤੋਂ ਤੰਗ ਆ ਕੇ ਚੁੱਕਿਆ ਇਹ ਕਦਮ…..
-
ਕੇਜਰੀਵਾਲ ਦੀ ਧੀ ਦੇ ਵਿਆਹ ‘ਚ ਆਪਣੀ ਪਤਨੀ ਨਾਲ ਇਸ ਅੰਦਾਜ਼ ‘ਚ ਨਜ਼ਰ ਆਏ CM ਮਾਨ, ਤਸਵੀਰਾਂ ਵਾਇਰਲ
-
ਨਕੋਦਰ ਮੱਥਾ ਟੇਕਣ ਗਏ ਪਤੀ-ਪਤਨੀ ਭੇਦਭਰੇ ਹਾਲਾਤਾਂ ‘ਚ ਲਾਪਤਾ, ਸਾਲ ਪਹਿਲਾਂ ਹੋਇਆ ਸੀ ਵਿਆਹ
-
ਜੇਲ ‘ਚ ਪਤੀ ਨੂੰ ਮਿਲਣ ਆਈ ਪਤਨੀ ਗ੍ਰਿਫਤਾਰ, ਜਾਣੋ ਕਾਰਨ
-
AAP ਨੇਤਾ ਦੀ ਪਤਨੀ ਦੇ ਕ. ਤਲ ਮਾਮਲੇ ‘ਚ ਸਨਸਨੀਖੇਜ਼ ਖੁਲਾਸਾ : ਪੜ੍ਹੋ ਖ਼ਬਰ
-
ਪੰਜਾਬ ਦੇ ਨੈਸ਼ਨਲ ਹਾਈਵੇ ‘ਤੇ ਬਣਿਆ ਖੌਫਨਾਕ ਨਜ਼ਾਰਾ, ਖਿੱਲਰੀਆਂ ਲਾਸ਼ਾਂ…