ਪੰਜਾਬ ਨਿਊਜ਼ ਪਿੰਡ ਪਲਾਹੀ ਵਿਖੇ ਮਨਾਇਆ ਗਿਆ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਨ Published 2 weeks ago on April 14, 2025 By Lovepreet Share Tweet ਫਗਵਾੜਾ : ਅੱਜ ਫਗਵਾੜਾ ਦੇ ਪਿੰਡ ਪਲਾਹੀ ਵਿਖੇ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਵੱਲੋ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਨ ਬਹੁਤ ਹੀ ਪਿਆਰ ਸਤਕਾਰ ਅਤੇ ਸ਼ਰਧਾ ਨਾਲ ਮਨਾਇਆ ਗਿਆ ਜਨਮ ਦਿਨ ਦੀ ਖੁਸੀ ਵਿੱਚ ਬਾਬਾ ਸਾਹਿਬ ਜੀ ਦੇ ਸਟੇਚੂ ਉੱਪਰ ਹਾਰ ਪਾਏ ਗਏ ਅਤੇ ਲੱਡੂ ਵੰਡੇ ਗਏ| ਗਏ| Facebook Comments Related Topics:Baba Saheb Dr. Bhimrao Ambedkar'BirthdayCelebratedvillage Palahi Up Next ਪੰਜਾਬ ‘ਚ ਕਣਕ ਦੀ ਵਾਢੀ ਦੌਰਾਨ ਜਾਰੀ ਕੀਤੀ ਗਈ advisory! ਘਰੋਂ ਨਿਕਲਣ ਤੋਂ ਪਹਿਲਾਂ… Don't Miss ਆਪਣੇ ਦੋਸਤ ਨਾਲ ਗੁਰਦੁਆਰਾ ਸਾਹਿਬ ਸੇਵਾ ਕਰਨ ਗਏ ਨੌਜਵਾਨ ਦੀ ਮੌ/ਤ, ਪਰਿਵਾਰ ਨੇ ਲਗਾਏ ਦੋਸ਼ Advertisement You may like ਐਨਆਈਟੀ ਜਲੰਧਰ ਵਿੱਚ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ ਗਿਆ ਪੰਜਾਬ ਵਿੱਚ ਕਦੋਂ ਮਨਾਈ ਜਾਵੇਗੀ ਦੀਵਾਲੀ ? ਆਇਆ ਵੱਡਾ ਅਪਡੇਟ ਲੁਧਿਆਣਾ ਵਿੱਚ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ ਅੱਜ ਇਸ ਤਰ੍ਹਾਂ ਮਨਾਇਆ ਜਾਵੇਗਾ ਸਿੱਧੂ ਮੂਸੇਵਾਲਾ ਦਾ ਜਨਮ ਦਿਨ, ਪਿਤਾ ਬਲਕੌਰ ਨੇ ਦਿੱਤੀ ਜਾਣਕਾਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ ਜਾਣੋ ਕਿਉਂ ਮਨਾਇਆ ਜਾਂਦਾ ਹੈ ਅਪ੍ਰੈਲ ਫੂਲ ਡੇ, ਕਿਉਂ ਕੀਤਾ ਜਾਂਦਾ ਹੈ ਇਸ ਦਿਨ ਮਜ਼ਾਕ Trending