Connect with us

ਪੰਜਾਬ ਨਿਊਜ਼

ਅਕਾਲੀ ਦਲ ਨੂੰ ਵੱਡਾ ਝਟਕਾ, ਇਸ ਆਗੂ ‘ਆਪ’ ਵਿੱਚ ਹੋਇਆ ਸ਼ਾਮਲ

Published

on

ਅੰਮ੍ਰਿਤਸਰ: ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਤਲਬੀਰ ਸਿੰਘ ਗਿੱਲ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ, ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦਾ ਧੜਾ ਹੋਰ ਮਜ਼ਬੂਤ ​​ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਤਲਬੀਰ ਸਿੰਘ ਗਿੱਲ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ ਹੈ। ਤਲਬੀਰ ਗਿੱਲ ਅੰਮ੍ਰਿਤਸਰ ਦੱਖਣੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਨ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਲੜ ਚੁੱਕੇ ਹਨ।

 

Facebook Comments

Trending