Connect with us

ਪੰਜਾਬ ਨਿਊਜ਼

ਕਾਂਗਰਸ ਨੂੰ ਇੱਕ ਝਟਕਾ, ਤਜਿੰਦਰ ਸਿੰਘ ਬਿੱਟੂ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਹੋਏ ਸ਼ਾਮਲ

Published

on

ਚੰਡੀਗੜ੍ਹ : ਪੰਜਾਬ ਵਿੱਚ ਵੋਟਾਂ ਤੋਂ ਪਹਿਲਾਂ ਕਾਂਗਰਸ ਨੂੰ ਇੱਕ ਹੋਰ ਝਟਕਾ ਲੱਗਾ ਹੈ। ਹਿਮਾਚਲ ਪ੍ਰਦੇਸ਼ ਦੇ ਜਨਰਲ ਸਕੱਤਰ ਅਤੇ ਸਹਿ ਇੰਚਾਰਜ ਡਾ: ਤੇਜਿੰਦਰ ਸਿੰਘ ਬਿੱਟੂ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਅੱਜ ਦਿੱਲੀ ਵਿੱਚ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ । ਤੇਜਿੰਦਰ ਪਾਲ ਅੱਜ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿੱਚ ਪਾਰਟੀ ਵਿੱਚ ਸ਼ਾਮਲਹੋ ਗਏ । ਦੱਸਿਆ ਜਾ ਰਿਹਾ ਹੈ ਕਿ ਉਹ (ਤੇਜਿੰਦਰ) ਪਿਛਲੇ ਕਈ ਦਿਨਾਂ ਤੋਂ ਭਾਜਪਾ ਦੇ ਉੱਚ ਨੇਤਾਵਾਂ ਨਾਲ ਮੀਟਿੰਗ ਕਰ ਰਹੇ ਹਨ।

Facebook Comments

Trending