ਅਪਰਾਧ

ਅਣਅਧਿਕਾਰਤ ਕਾਲੋਨੀ ਕੱਟਣ ਦੇ ਮਾਮਲੇ ‘ਚ ਕਾਲੋਨਾਈਜ਼ਰ ਖ਼ਿਲਾਫ਼ ਕੇਸ ਦਰਜ

Published

on

ਲੁਧਿਆਣਾ : ਅਣਅਧਿਕਾਰਤ ਕਾਲੋਨੀ ਕੱਟਣ ਦੇ ਦੇ ਮਾਮਲੇ ਵਿਚ ਕਲੋਨਾਈਜ਼ਰ ਖਿਲਾਫ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲੀਸ ਵਲੋਂ ਗਲਾਡਾ ਅਧਿਕਾਰੀ ਵਿਜੈ ਗੋਇਲ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸੰਬੰਧੀ ਪੁਲੀਸ ਨੇ ਮੁਹੰਮਦ ਨਦੀਮ ਖ਼ਿਲਾਫ਼ ਵੱਖ ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ |

ਪੁਲੀਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿੱਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ‘ਤੇ ਗਲਾਡਾ ਦੀ ਮਨਜ਼ੂਰੀ ਤੋਂ ਬਿਨਾਂ ਨਾਜਾਇਜ਼ ਕਾਲੋਨੀ ਕੱਟਣ ਦਾ ਦੋਸ਼ ਲਗਾਇਆ ਹੈ | ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਜਾ ਸਕੀ ਹੈ |

Facebook Comments

Trending

Copyright © 2020 Ludhiana Live Media - All Rights Reserved.