ਮੁੱਲਾਂਪੁਰ ਦਾਖਾ: ਪੰਜਾਬ ਪੁਲਿਸ ਦੇ ਐਸ.ਐਚ.ਓ. ਪੁਲੀਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਸਟੇਟ ਕ੍ਰਾਈਮ ਬ੍ਰਾਂਚ ਮੋਹਾਲੀ ਨੇ ਮਾਡਲ ਥਾਣਾ ਦਾਖਾ ਦੇ ਮੁਖੀ ਇੰਸਪੈਕਟਰ ਕੁਲਵਿੰਦਰ ਸਿੰਘ ਧਾਲੀਵਾਲ ਖਿਲਾਫ ਮਹਿਲਾ ਪੁਲਸ ਮੁਲਾਜ਼ਮ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ‘ਚ ਧਾਰਾ 376 ਤਹਿਤ ਮਾਮਲਾ ਦਰਜ ਕੀਤਾ ਹੈ।
ਜਾਣਕਾਰੀ ਅਨੁਸਾਰ ਸਟੇਟ ਕ੍ਰਾਈਮ ਬ੍ਰਾਂਚ ਮੋਹਾਲੀ ਨੇ ਮਾਡਲ ਥਾਣਾ ਦਾਖਾ ਦੇ ਮੁਖੀ ਇੰਸਪੈਕਟਰ ਕੁਲਵਿੰਦਰ ਸਿੰਘ ਧਾਲੀਵਾਲ ਖਿਲਾਫ ਮਹਿਲਾ ਪੁਲਸ ਮੁਲਾਜ਼ਮ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ‘ਚ ਧਾਰਾ 376 ਤਹਿਤ ਮਾਮਲਾ ਦਰਜ ਕੀਤਾ ਹੈ।ਪੁਲੀਸ ਵੱਲੋਂ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ ਉਹ ਪੁਲੀਸ ਦੀ ਪਹੁੰਚ ਤੋਂ ਬਾਹਰ ਹੈ।