Connect with us

ਪੰਜਾਬੀ

ਸ਼੍ਰੋ:ਅ: ਦਲ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ 5810 ਵੋਟਾਂ ਨਾਲ ਚੋਣ ਜਿੱਤੇ

Published

on

A: Dal candidate Manpreet Singh Ayali won the election with 5810 votes

ਲੁਧਿਆਣਾ : ਵਿਧਾਨ ਸਭਾ ਹਲਕਾ ਦਾਖਾ ਤੋਂ ਸ੍ਰੋਮਣੀ ਅਕਾਲੀ ਦਲ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੂੰ 49741 ਵੋਟਾਂ ਪ੍ਰਾਪਤ ਕਰਕੇ ਆਪਣੇ ਵਿਰੋਧੀ ਕਾਂਗਰਸ ਪਾਰਟੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਨੂੰ 5810 ਵੋਟਾਂ ਨਾਲ ਹਰਾ ਕੇ ਜੇਤੂ ਰਹੇ, ਕੈਪਟਨ ਸੰਧੂ ਨੂੰ 43931 ਅਤੇ ਆਮ ਆਦਮੀ ਪਾਰਟੀ ਉਮੀਦਵਾਰ ਡਾ: ਕੇ.ਐੱਨ.ਐੱਸ ਕੰਗ 42647 ਵੋਟਾਂ ਪਈਆਂ।

।ਪੰਜਾਬ ਦੇ ਵੋਟਰਾਂ ਨੇ ਇਸ ਵਾਰ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ। ਹੁਣ ਤਕ ਦੇ ਰੁਝਾਨਾਂ ਵਿਚ ਦੂਜੀ ਵਾਰ ਵਿਧਾਨ ਸਭਾ ਚੋਣਾਂ ਦੇ ਮੈਦਾਨ ਵਿਚ ਉਤਰੀ ਆਮ ਆਦਮੀ ਪਾਰਟੀ ਲਗਭਗ ਕਲੀਨ ਸਵੀਪ ਕਰਦੀ ਨਜ਼ਰ ਆ ਰਹੀ ਹੈ। ਸ਼ੁਰੂਆਤ ਰੁਝਾਨਾਂ ਵਿਚ ਆਮ ਆਦਮੀ ਪਾਰਟੀ ਪੰਜਾਬ ਵਿਚ ਦਿੱਲੀ ਵਰਗੀ ਕਹਾਣੀ ਦੁਹਰਾਉਂਦੀ ਨਜ਼ਰ ਆ ਰਹੀ ਹੈ। ‘ਆਪ’ ਤੇਜ਼ੀ ਨਾਲ ਬਹੁਮਤ ਤੋਂ ਵੀ ਕਿਤੇ ਅਗਾਂਹ ਵੱਧਦੀ ਨਜ਼ਰ ਆ ਰਹੀ ਹੈ

Facebook Comments

Trending