Connect with us

ਦੁਰਘਟਨਾਵਾਂ

ਲੁਧਿਆਣਾ ‘ਚ ਦੁਕਾਨ ਨੂੰ ਲੱਗੀ ਭਿਆਨਕ ਅੱ/ਗ, ਲੱਖਾਂ ਦਾ ਸਮਾਨ ਸੜ ਕੇ ਸੁਆਹ

Published

on

A terrible fire broke out in a shop in Ludhiana, goods worth lakhs were burnt to ashes

ਲੁਧਿਆਣਾ : ਲੁਧਿਆਣਾ ਦੇ ਮੋਚਪੁਰਾ ਬਾਜ਼ਾਰ ‘ਚ ਕੱਪੜੇ ਦੀ ਇਕ ਦੁਕਾਨ ਨੂੰ ਅੱਗ ਲੱਗਣ ਕਾਰਨ ਹਫੜਾ-ਦਫੜੀ ਮਚ ਗਈ। ਅੱਗ ਲੱਗਣ ਕਾਰਨ ਦੁਕਾਨ ‘ਚ ਪਿਆ ਲੱਖਾਂ ਦਾ ਮਾਲ ਸੜ ਕੇ ਸੁਆਹ ਹੋ ਗਿਆ। ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਪੁਜੀਆਂ।

ਦੱਸਿਆ ਜਾ ਰਿਹਾ ਹੈ ਕਿ ਦੁਕਾਨ ‘ਚ ਸ਼ੁੱਕਰਵਾਰ ਸਵੇਰੇ 8 ਵਜੇ ਅੱਗ ਲੱਗੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਫਿਲਹਾਲ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ।

Facebook Comments

Trending