Connect with us

ਪੰਜਾਬ ਨਿਊਜ਼

ਆਮ ਆਦਮੀ ਪਾਰਟੀ’ ਵੱਲੋਂ 8ਵੀਂ ਸੂਚੀ ਜਾਰੀ, 3 ਉਮੀਦਵਾਰਾਂ ਦਾ ਕੀਤਾ ਐਲਾਨ

Published

on

Aam Aadmi Party releases 8th list for Assembly elections, announces 3 candidates

ਚੰਡੀਗੜ੍ਹ : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 8ਵੀਂ ਸੂਚੀ ਜਾਰੀ ਕੀਤੀ ਗਈ ਹੈ। ਇਸ ਮੁਤਾਬਕ ਪਾਰਟੀ ਵੱਲੋਂ 3 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।

ਸੂਚੀ ਦੇ ਮੁਤਾਬਕ ਜਲੰਧਰ ਕੇਂਦਰੀ ਤੋਂ ਰਮਨ ਅਰੋੜਾ, ਗੁਰੂਹਰਸਹਾਏ ਤੋਂ ਫ਼ੌਜਾ ਸਿੰਘ ਸਰਾਰੀ ਅਤੇ ਅਬੋਹਰ ਤੋਂ ਦੀਪ ਕੰਬੋਜ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

Facebook Comments

Trending