ਲੁਧਿਆਣਾ : ਪੰਜਾਬ ‘ਚ ਆਮ ਆਦਮੀ ਪਾਰਟੀ (ਆਪ) ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਪਹਿਲੀ ਸੂਚੀ ‘ਚ 8 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਸੀ ਜਦਕਿ 5 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਹੋਣਾ ਬਾਕੀ ਹੈ। ਜਾਰੀ ਸੂਚੀ ਅਨੁਸਾਰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਜੋ ਕਿ ਅਜਨਾਲਾ ਤੋਂ ਵਿਧਾਇਕ ਹਨ, ਅੰਮ੍ਰਿਤਸਰ ਤੋਂ ਚੋਣ ਲੜਨਗੇ।
