ਪੰਜਾਬ ਨਿਊਜ਼

ਵਿਧਾਨ ਸਭਾ ਚੋਣਾਂ ਲਈ ‘ਆਪ’ ਵੱਲੋਂ ਉਮੀਦਵਾਰਾਂ ਦੀ ਛੇਵੀਂ ਸੂਚੀ ਦਾ ਐਲਾਨ

Published

on

ਚੰਡੀਗੜ੍ਹ : ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਲਈ ਛੇਵੀਂ ਸੂਚੀ ਦਾ ਐਲਾਨ ਕਰ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਅੱਜ ਕੁੱਲ 8 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ’ਚ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਐਡਵੋਕੇਟ ਅਮਰਪਾਲ ਸਿੰਘ ਨੂੰ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ।

Facebook Comments

Trending

Copyright © 2020 Ludhiana Live Media - All Rights Reserved.