Connect with us

ਇੰਡੀਆ ਨਿਊਜ਼

AAP ਨੇਤਾ ਨੇ ਕੀਤੀ ਖੁਦਕੁਸ਼ੀ, ਪਰਿਵਾਰਕ ਮੈਂਬਰਾਂ ਨੇ ਕਾਂਗਰਸੀ ਕੌਂਸਲਰ ਤੇ ਲਗਾਏ ਗੰਭੀਰ ਦੋਸ਼

Published

on

ਆਪ ਦੇ ਨੇਤਾ ਨਿਸ਼ਾਂਤ ਤੰਵਰ ਨੇ ਖੁਦਕੁਸ਼ੀ ਕਰ ਲਈ ਹੈ। ਇਸ ਦੇ ਨਾਲ ਹੀ ਪਰਿਵਾਰਕ ਮੈਂਬਰਾਂ ਨੇ ਕਾਂਗਰਸ ਕੌਂਸਲਰ ਅਤੇ ਉਸ ਦੇ ਗੁਆਂਢੀ ਸੰਦੀਪ ਤੰਵਰ ਤੇ ਨਿਸ਼ਾਂਤ ਨੂੰ ਦਿੱਲੀ ਕੈਂਟ ਤੋਂ ਖੁਦਕੁਸ਼ੀ ਕਰਨ ਲਈ ਮਜਬੂਰ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਨੇ ਮ੍ਰਿਤਕ ਦੇ ਰਿਸ਼ਤੇਦਾਰਾਂ ਦੇ ਬਿਆਨ ਤੇ ਮਾਮਲਾ ਦਰਜ ਕਰ ਲਿਆ ਹੈ। ਦੱਸਣਯੋਗ ਹੈ ਕਿ ਇੱਕ ਨੌਜਵਾਨ ਨੇ ਦਿੱਲੀ-ਪਾਣੀਪਤ ਹਾਈਵੇਅ ਤੇ ਕਾਰ ਚ ਜ਼ਹਿਰ ਨਿਗਲ ਲਿਆ ਤੇ ਉਹ ਕਾਰ ਦੇ ਨੇੜੇ ਬੇਹੋਸ਼ ਪਿਆ ਸੀ। ਲੋਕਾਂ ਨੇ ਪੁਲਿਸ ਨੂੰ ਤੁਰੰਤ ਇਸ ਬਾਰੇ ਸੂਚਨਾ ਦਿੱਤੀ। ਇਸ ਤੋਂ ਬਾਅਦ ਨੌਜਵਾਨ ਨੂੰ ਹਸਪਤਾਲ ਪਹੁੰਚਿਆ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ।

ਸੂਚਨਾ ਮਿਲਣ ਤੇ ਜਦੋਂ ਪੁਲਿਸ ਮੌਕੇ ਤੇ ਪਹੁੰਚੀ ਤਾਂ ਲਾਸ਼ ਦੀ ਪਹਿਚਾਣ ਨਿਸ਼ਾਂਤ ਤੰਵਰ ਦੇ ਰੂਪ ਚ ਹੋਈ ਜੋ ਕਿ ਦਿੱਲੀ ਦੇ ਨਰੈਣਾ ਦਾ ਰਹਿਣ ਵਾਲਾ ਹੈ। ਨਿਸ਼ਾਂਤ ਤੰਵਰ ਦੇ ਭਰਾ ਨਿਖਿਲ ਤੰਵਰ ਨੇ ਦੱਸਿਆ ਕਿ ਉਸ ਦਾ ਭਰਾ ਨਿਸ਼ਾਂਤ ਆਮ ਆਦਮੀ ਪਾਰਟੀ ‘ਚ ਵਾਰਡ -2 ਦਾ ਚੇਅਰਮੈਨ ਸੀ। ਉਸਦੇ ਖ਼ਿਲਾਫ਼ 12 ਸਤੰਬਰ ਨੂੰ ਉਸਦੇ ਗੁਆਂਢੀ ਅਤੇ ਦਿੱਲੀ ਕੈਂਟ ਤੋਂ ਕਾਰਪੋਰੇਟਰ ਸੰਦੀਪ ਤੰਵਰ ਵੱਲੋਂ ਕੇਸ ਦਰਜ ਕੀਤਾ ਗਿਆ ਸੀ। ਸੰਦੀਪ ਤੰਵਰ ਨੇ ਨਿਸ਼ਾਂਤ-ਨਿਖਿਲ ਅਤੇ ਉਸਦੇ ਮਾਪਿਆਂ ਖਿਲਾਫ ਕੇਸ ਵੀ ਦਰਜ ਕੀਤਾ ਸੀ। ਨਿਖਿਲ ਤੰਵਰ ਦੇ ਅਨੁਸਾਰ ਮੰਗਲਵਾਰ ਦੇਰ ਰਾਤ ਕਰੀਬ 12 ਵਜੇ ਨਿਸ਼ਾਂਤ ਨੇ ਉਸਨੂੰ ਫੋਨ ਤੇ ਦੱਸਿਆ ਕਿ ਸੰਦੀਪ ਤੰਵਰ ਉਸ ਨੂੰ ਪ੍ਰੇਸ਼ਾਨ ਕਰਦਾ ਰਹਿੰਦਾ ਹੈ ਅਤੇ ਉਸ ਖਿਲਾਫ ਨਰੈਣਾ ਥਾਣੇ ‘ਚ ਝੂਠਾ ਕੇਸ ਵੀ ਦਰਜ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਜੇ ਨਿਖਿਲ ਦੀ ਮੰਨੀਏ ਤਾਂ ਉਸਨੇ ਸੰਦੀਪ ਦੇ ਦਬਾਅ ਹੇਠ ਜ਼ਹਿਰ ਖਾਧਾ ਹੈ। ਕਾਂਗਰਸ ਦੇ ਕੌਂਸਲਰ ਸੰਦੀਪ ਤੰਵਰ ਨੇ ਦਿੱਲੀ ਪੁਲਿਸ ਨੂੰ ਦੱਸਿਆ ਸੀ ਕਿ ਨਰਾਇਣ ਨਿਵਾਸੀ ਨਿਸ਼ਾਂਤ ਤੰਵਰ ਨੇ 12 ਸਤੰਬਰ ਨੂੰ ਸਵੇਰੇ ਉਸ ਉੱਤੇ ਹਮਲਾ ਕੀਤਾ ਸੀ। ਉਸਨੇ ਦੋਸ਼ ਲਾਇਆ ਕਿ ਨਿਸ਼ਾਂਤ ਸੁਨੀਲ ਨਾਮ ਦੇ ਵਿਅਕਤੀ ਨੂੰ ਬੇਰ ਚੌਕ ਵਿੱਚ ਸਥਿਤ ਝੁੱਗੀ ਵਿੱਚ ਇੱਕ ਕੰਧ ਖੜਣ ਦੀ ਇਜਾਜ਼ਤ ਨਹੀਂ ਦੇ ਰਿਹਾ ਸੀ। ਉਸਨੇ ਸੁਨੀਲ ਦੀ ਤਰਫੋਂ ਪੁਲਿਸ ਕਮਿਸ਼ਨਰ ਅਤੇ ਐਸ.ਸੀ. ਐਸ.ਟੀ. ਕਮਿਸ਼ਨ ਨੂੰ ਇੱਕ ਪੱਤਰ ਲਿਖਿਆ ਸੀ ਅਤੇ ਇਨਸਾਫ ਦੀ ਮੰਗ ਕੀਤੀ ਸੀ। ਇਸ ਦੇ ਨਾਲ ਹੀ ਨਿਸ਼ਾਂਤ ਦੇ ਪਰਿਵਾਰ ਨੇ ਪੁਲਿਸ ਨੂੰ ਦੱਸਿਆ ਸੀ ਕਿ ਸੰਦੀਪ ਉਸ ਦੇ ਆਪਣੇ ਅਨੁਸਾਰ ਬੇਰਾਰ ਚੌਕ ਦੀ ਸਰਕਾਰੀ ਜ਼ਮੀਨ ਤੇ ਝੁੱਗੀਆਂ ਦਾ ਨਿਰਮਾਣ ਕਰਨਾ ਚਾਹੁੰਦਾ ਹੈ।

Source: dailypost

Facebook Comments

Advertisement

Advertisement

ਤਾਜ਼ਾ

ਇੰਡੀਆ ਨਿਊਜ਼1 min ago

2 ਬੱਚਿਆਂ ਸਣੇ ਮਾਤਾ-ਪਿਤਾ ਨੇ ਕੀਤੀ ਖੁਦਕੁਸ਼ੀ, ਇਸ ਗੱਲ ਪਰੇਸ਼ਾਨ ਸੀ ਪਰਿਵਾਰ

ਜੈਪੁਰ ਤੋਂ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ ਜਿੱਥੇ ਇੱਕੋ ਪਰਿਵਾਰ ਦੇ 4 ਮੈਂਬਰਾਂ ਨੇ ਖੁਦਕੁਸ਼ੀ ਕਰ ਲਈ ਹੈ। ਜਿਸ ‘ਚ...

ਪੰਜਾਬ ਨਿਊਜ਼13 mins ago

ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਡਰੋਨ ਦੀ ਮਦਦ ਨਾਲ ਫੜੀ 1 ਲੱਖ ਕਿਲੋ ਲਾਹਨ

ਤਰਨਤਾਰਨ ਪੁਲਿਸ ਨੇ ਸ਼ੁੱਕਰਵਾਰ ਨੂੰ ਸਤਲੁਜ ਦੇ ਕੰਢੇ ਹਰੀਕੇ ਪੱਤਣ ਦੇ ਨੇੜੇ ਪਿੰਡ ਮਰੜ ਦੇ ਮੰਡ ਇਲਾਕੇ ਤੋਂ 1 ਲੱਖ...

ਲੁਧਿਆਣਾ ਨਿਊਜ਼43 mins ago

ਪਿਓ ਨੇ ਨਾਬਾਲਿਗ ਧੀ ਦਾ ਕਰਾਇਆ ਜਬਰਦਸਤੀ ਵਿਆਹ, ਪਤੀ ਦੇ ਰਿਸ਼ਤੇਦਾਰ ਕਰਦੇ ਰਹੇ ਜਬਰ ਜਨਾਹ

ਜ਼ਿਲ੍ਹਾ ਲੁਧਿਆਣਾ ‘ਚ ਨਾਬਾਲਗ ਧੀ ਦਾ ਜ਼ਬਰਦਸਤੀ ਵਿਆਹ ਕਰਨ ਵਾਲੇ ਪਿਤਾ ਨੂੰ ਥਾਣਾ ਡਾਬਾ ਦੀ ਪੁਲਿਸ ਨੇ ਨੇ ਗ੍ਰਿਫ਼ਤਾਰ ਕਰ...

ਬਾਲੀਵੁੱਡ59 mins ago

ਸੁਸ਼ਾਂਤ ਸਿੰਘ ਰਾਜਪੂਤ ਮੌਤ ਕੇਸ ਤੇ ਬਣੇਗੀ ਫਿਲਮ, ਇਹ ਅਦਾਕਾਰ ਨਿਭਾਵੇਗਾ ਸੁਸ਼ਾਂਤ ਦਾ ਕਿਰਦਾਰ

ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਦੇਹਾਂਤ ਨੂੰ 3 ਮਹੀਨੇ ਤੋਂ ਜ਼ਿਆਦਾ ਸਮਾਂ ਹੋ ਗਿਆ ਹੈ। ਅਜੇ ਵੀ ਇਹ ਰਾਜ਼...

ਪੰਜਾਬ ਨਿਊਜ਼1 hour ago

ਪਾਕਿਸਤਾਨ ’ਚ ਗ੍ਰੰਥੀ ਦੀ 17 ਸਾਲਾਂ ਧੀ ਅਗਵਾ, ਸਿਰਸਾ ਨੇ ਵਿਦੇਸ਼ ਮੰਤਰੀ ਨੂੰ ਕੀਤੀ ਇਹ ਅਪੀਲ

ਪਾਕਿਸਤਾਨ ‘ਚ ਇੱਕ ਗ੍ਰੰਥੀ ਦੀ ਨਾਬਾਲਗ ਧੀ ਨੂੰ ਅਗਵਾ ਕਰਨ ਦੀ ਖਬਰ ਮਿਲੀ ਹੈ ਜਿਸ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ...

ਪੰਜਾਬ ਨਿਊਜ਼1 hour ago

ਚੰਡੀਗੜ੍ਹ ‘ਚ ਬੈਂਕਾਂ ਹਫਤੇ ਦੇ 5 ਦਿਨ ਖੁੱਲਣ ਦੀ ਤਿਆਰੀ ‘ਚ, ਇਹ ਹੋਵੇਗਾ ਨਵਾਂ ਸਮਾਂ

ਬੈਂਕਾਂ ਦੀਆਂ ਬ੍ਰਾਂਚ ‘ਚ ਕੋਰੋਨਾ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ ਇਨ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣ ਬੈਂਕਾਂ...

ਪੰਜਾਬ ਨਿਊਜ਼2 hours ago

ਹਸਪਤਾਲ ਪ੍ਰਸ਼ਾਸ਼ਨ ਦੀ ਵੱਡੀ ਲਾਪਰਵਾਹੀ: ਮ੍ਰਿਤਕ ਨੌਜਵਾਨ ਦੀ ਲਾਸ਼ ’ਚ ਪਏ ਕੀੜੇ

ਅੰਮ੍ਰਿਤਸਰ ‘ਚ ਬੀਤੇ ਦਿਨੀਂ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਉਸਦੀ ਲਾਸ਼ ਨੂੰ...

ਇੰਡੀਆ ਨਿਊਜ਼2 hours ago

ਕੋਰੋਨਾ ਮਾਮਲਿਆਂ ‘ਚ ਲਗਾਤਾਰ ਵਾਧਾ ਜਾਰੀ, ਦੇਸ਼ ‘ਚ ਮਾਮਲੇ ਹੋਏ 53 ਲੱਖ ਤੋਂ ਪਾਰ

ਦੇਸ਼ ‘ਚ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ ਅਤੇ ਰੋਜਾਨਾ ਹਜ਼ਾਰਾਂ ਕੇਸ ਸਾਹਮਣੇ ਆ ਰਹੇ ਹਨ। ਦੇਸ਼ ‘ਚ ਕੋਰੋਨਾ...

ਇੰਡੀਆ ਨਿਊਜ਼2 hours ago

ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ‘ਚ ਆਇਆ ਭੂਚਾਲ

ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਦੇ 70 ਕਿੱਲੋਮੀਟਰ ਉੱਤਰ ‘ਚ ਅੱਜ ਸਵੇਰੇ 8.15 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੱਸਣਯੋਗ...

ਲੁਧਿਆਣਾ ਨਿਊਜ਼2 hours ago

ਲੁਧਿਆਣਾ ਦੇ ਮਸ਼ਹੂਰ ਜਿਊਲਰ ਦੇ ਮਾਲਕ ਨੇ ਗੋਲੀ ਮਾਰਕੇ ਕੀਤੀ ਖੁਦਕੁਸ਼ੀ, ਫੈਲੀ ਸਨਸਨੀ

ਲੁਧਿਆਣਾ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਬਣ ਗਿਆ ਜਦੋਂ ਇੱਥੇ ਮਸ਼ਹੂਰ ਜਿਵੈਲਰ ਦੇ ਪੁੱਤਰ ਨੇ ਖੁਦ ਨੂੰ ਗੋਲੀ ਮਾਰਕੇ...

ਲੁਧਿਆਣਾ ਨਿਊਜ਼18 hours ago

ਲੁਧਿਆਣਾ ‘ਚ ਕੋਰੋਨਾ ਕਾਰਨ ਹਾਲਾਤ ਬਣੇ ਚਿੰਤਾਜਨਕ, 388 ਨਵੇਂ ਮਾਮਲਿਆਂ ਸਣੇ 18 ਮਰੀਜ਼ਾਂ ਦੀ ਹੋਈ ਮੌਤ

ਜ਼ਿਲ੍ਹਾ ਲੁਧਿਆਣਾ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ ਜਿਸ ਨੂੰ ਲੈ ਕੇ ਸਿਹਤ ਵਿਭਾਗ ਤੇ ਪ੍ਰਸ਼ਾਸ਼ਨ...

ਇੰਡੀਆ ਨਿਊਜ਼19 hours ago

ਕੇਜਰੀਵਾਲ ਸਰਕਾਰ ਦਾ ਅਹਿਮ ਫੈਸਲਾ, ਹੁਣ ਇਸ ਤਰੀਕ ਤੱਕ ਨਹੀਂ ਖੁੱਲ੍ਹਣਗੇ ਸਕੂਲ

ਦਿੱਲੀ ‘ਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਕੇਜਰੀਵਾਲ ਸਰਕਾਰ ਨੇ ਦਿੱਲੀ ‘ਚ 5 ਅਕਤੂਬਰ...

Trending