Connect with us

ਪੰਜਾਬ ਨਿਊਜ਼

AAP ਮਹਿਲਾ ਵਿਧਾਇਕਾਂ ਨੇ ਕੀਤੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਦੀ ਮੰਗ

Published

on

ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ‘ਚ ਕਾਨੂੰਨ ਵਿਵਸਥਾ ਭੰਗ ਹੋ ਚੁੱਕੀ ਹੈ। ਕਿਸਾਨ ਸੜਕਾਂ ਤੇ ਉਤਰਨ ਨੂੰ ਮਜਬੂਰ ਹੋ ਗਏ ਹਨ ਅਤੇ ਹੁਣ ਵੀ ਉਨ੍ਹਾਂ ਵੱਲੋਂ ਸ਼ੰਘਰਸ਼ ਜਾਰੀ ਹੈ ਅਤੇ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਆਮ ਆਦਮੀ ਪਾਰਟੀ ਦੀ ਮਹਿਲਾ ਵਿਧਾਇਕਾਂ ਤੇ ਪੰਜਾਬ ‘ਚ ਵਿਗੜਦੀ ਕਾਨੂੰਨ ਵਿਵਸਥਾ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਸੂਬੇ ‘ਚ ਅਪਰਾਧਕ ਪ੍ਰਵਿਰਤੀ ਦੇ ਲੋਕਾਂ ‘ਚ ਕਾਨੂੰਨ ਵਿਵਸਥਾ ਦਾ ਡਰ ਨਹੀਂ ਰਿਹਾ ਹੈ। ਇਸ ਤੋਂ ਬਾਅਦ ਵੀ ਕੈਪਟਨ ਅਮਰਿੰਦਰ ਸਿੰਘ ਅਹੁਦੇ ਤੋਂ ਅਸਤੀਫਾ ਨਹੀਂ ਦੇ ਰਹੇ ਹਨ। ਆਪ ਵਿਧਾਇਕਾਂ ਨੇ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਦੇ ਬਿਆਨ ਨੂੰ ਵੀ ਸ਼ਰਮਨਾਕ ਦੱਸਿਆ ਹੈ। ਆਪ ਮੁੱਖ ਦਫਤਰ ਤੋਂ ਜਾਰੀ ਸਾਂਝੇ ਬਿਆਨ ‘ਚ ਉਪਨੇਤਾ ਸਰਬਜੀਤ ਕੌਰ ਮਾਣੂੰਕੇ, ਵਿਧਾਇਕ ਪ੍ਰੋ. ਬਲਜਿੰਦਰ ਕੌਰ ਤੇ ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਸੂਬੇ ‘ਚ ਕਾਨੂੰਨ ਵਿਵਸਥਾ ਨਾਂ ਦੀ ਕੋਈ ਚੀਜ਼ ਨਹੀਂ ਬਚੀ ਹੈ। ਪੁਲਿਸ ਪ੍ਰਸ਼ਾਸਨ ਤੇ ਵੱਡੇ ਪੈਮਾਨੇ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ‘ਚ ਅਧਿਕਾਰੀਆਂ ਦੀ ਦਖਲਅੰਦਾਜ਼ੀ ਨੇ ਸਭ ਬਰਬਾਦ ਕਰ ਦਿੱਤਾ ਹੈ।

ਇਸ ਤੋਂ ਬਾਅਦ ਵੀ ਸਿਸਵਾਂ ਦੇ ਸ਼ਾਹੀ ਫਾਰਮ ਹਾਊਸ ‘ਚ ਮੁੱਖ ਮੰਤਰੀ ਨੂੰ ਬੱਚਿਆਂ ਦੇ ਰੋਣ ਜਾਂ ਮਾਤਾ-ਪਿਤਾ ਦੇ ਰੋਣ ਦੀਆਂ ਆਵਾਜ਼ਾਂ ਨਹੀਂ ਸੁਣਾਈ ਦੇ ਰਹੀਆਂ। ਉਨ੍ਹਾਂ ਨੇ ਕਿਹਾ ਕਿ ਪੰਜਾਬ ‘ਚ ਸਾਲ 2018-19 ਦੌਰਾਨ ਜਬਰ ਜਨਾਹ ਦੇ 5,058 ਮਾਮਲੇ ਦਰਜ ਕੀਤੇ ਗਏ ਪਰ ਸਿਰਫ 30 ਫੀਸਦੀ ਪੀੜਤਾਂ ਨੂੰ ਇਨਸਾਫ ਮਿਲਿਆ ਬਾਕੀ 70 ਫੀਸਦੀ ਨਿਆਂ ਲਈ ਅਜੇ ਵੀ ਭਟਕ ਰਹੇ ਹਨ। ਮਹਿਲਾ ਵਿਧਾਇਕਾਂ ਨੇ ਮੰਗ ਕੀਤੀ ਹੈ ਕਿ ਅਮਰਿੰਦਰ ਸਿੰਘ ਨੂੰ ਇਸ ਲਈ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ। ਕੈਪਟਨ ਅਮਰਿੰਦਰ ਸਿੰਘ ਦਾ ਖੇਤੀ ਕਾਨੂੰਨਾਂ ਨੂੰ ਲੈ ਕੇ ਕਾਫੀ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਨੂੰ ਵਾਰ-ਵਾਰ ਇਹੀ ਭਰੋਸਾ ਦਵਾਇਆ ਜਾ ਰਿਹਾ ਹੈ ਕਿ ਇਹ ਕਾਨੂੰਨ ਉਨ੍ਹਾਂ ਦੇ ਹਿੱਤ ‘ਚ ਹਨ ਪਰ ਕਿਸਾਨ ਜੇਕਰ ਇਨ੍ਹਾਂ ਕਾਨੂੰਨਾਂ ਨੂੰ ਲੈ ਕੇ ਖੁਸ਼ ਹੁੰਦੇ ਤਾਂ ਉਹ ਰੋਸ ਪ੍ਰਦਰਸ਼ਨ ਕਿਉਂ ਕਰਦੇ? ਕਿਸਾਨਾਂ ਦਾ ਕਹਿਣਾ ਹੈ ਕਿ ਇਹ ਖੇਤੀ ਕਾਨੂੰਨ ਉਨ੍ਹਾਂ ਦੀ ਮੌਤ ਦੇ ਵਾਰੰਟ ਹਨ ਅਤੇ ਇਸ ਨਾਲ ਪੰਜਾਬ ‘ਚ ਕਿਸਾਨ ਤੇ ਕਿਰਸਾਨੀ ਬਿਲਕੁੱਲ ਤਬਾਹ ਹੋ ਜਾਵੇਗੀ ਜਿਸਦਾ ਜ਼ਿੰਮੇਵਾਰ ਕੈਪਟਨ ਤੇ ਮੋਦੀ ਸਰਕਾਰ ਹੋਵੇਗੀ।

Source: dailypost

Facebook Comments

Advertisement

Advertisement

ਤਾਜ਼ਾ

ਪੰਜਾਬ ਨਿਊਜ਼5 hours ago

ਵੱਡਾ ਉਪਰਾਲਾ: ਪੈਟਰੋਲ ਪੰਪ ਮਾਲਕ ਵੱਲੋਂ ਕਿਸਾਨਾਂ ਲਈ ਫਰੀ ਤੇਲ ਦਾ ਐਲਾਨ

ਕਿਸਾਨਾਂ ਵੱਲੋਂ ਅੰਦੋਲਨ ਲਗਾਤਾਰ ਜਾਰੀ ਹੈ ਅਤੇ ਇਸ ਦੌਰਾਨ ਕਿਸਾਨਾਂ ਦੇ ਨਾਲ ਕਈ ਕਲਾਕਾਰ ਵੀ ਨਾਲ ਖੜੇ ਹੋਏ ਹਨ। ਦੂਜੇ...

ਲੁਧਿਆਣਾ ਨਿਊਜ਼6 hours ago

ਲੁਧਿਆਣਾ ‘ਚੋਂ ਢਾਈ ਸਾਲ ਦੇ ਬੱਚੇ ਨੂੰ ਅਗਵਾ ਕਰਨ ਵਾਲੇ ਕਾਬੂ, ਹੋਇਆ ਵੱਡਾ ਖ਼ੁਲਾਸਾ

ਮੋਗਾ ਪੁਲਿਸ ਨੂੰ ਫ਼ਿਰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਜਾਣਕਾਰੀ ਮੁਤਾਬਕ ਥੋੜ੍ਹੇ ਦਿਨ ਪਹਿਲਾਂ ਲੁਧਿਆਣਾ ਦੇ ਕਾਰੋਬਾਰੀ ਦੇ ਬੱਚੇ ਨੂੰ...

ਲੁਧਿਆਣਾ ਨਿਊਜ਼6 hours ago

ਰਵਨੀਤ ਬਿੱਟੂ ਨੇ ਕੰਗਨਾ ਰਣੌਤ ਨੂੰ ਦਿੱਤਾ ਠੋਕਵਾਂ ਜਵਾਬ, ਦਿਲਜੀਤ ਦੇ ਹੱਕ ‘ਚ ਡਟੇ

ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵੱਲੋਂ ਅੰਦੋਲਨ ਲਗਾਤਾਰ ਜਾਰੀ ਹੈ ਅਤੇ ਵੱਡੀ ਗਿਣਤੀ ‘ਚ ਕਿਸਾਨ ਦਿੱਲੀ ਪਹੁੰਚ ਰਹੇ ਹਨ। ਹੁਣ ਰਵਨੀਤ...

ਇੰਡੀਆ ਨਿਊਜ਼7 hours ago

ਇਸ ਅੰਗੂਠੀ ‘ਚ ਜੜੇ ਹਨ 12,638 ਹੀਰੇ, ਗਿਨੀਜ਼ ਬੁੱਕ ‘ਚ ਦਰਜ ਹੋਇਆ ਨਾਮ

ਹੀਰਿਆਂ ਨਾਲ ਭਾਰੀ ਅੰਗੂਠੀ ਨੂੰ ਦੇਖ ਕੇ ਹਰ ਕੋਈ ਇਸ ਨੂੰ ਹਾਸਲ ਕਰਨ ਦੀ ਕੋਸ਼ਿਸ ਕਰੇਗਾ। ਦੱਸਣਯੋਗ ਹੈ ਕਿ ਉੱਤਰ...

ਲੁਧਿਆਣਾ ਨਿਊਜ਼7 hours ago

ਬਾਦਲ ਪਰਿਵਾਰ ਨੇ ਸਾਬਤ ਕੀਤਾ ਕਿ ਅਕਾਲੀ ਦਲ ਕਿਸਾਨਾਂ ਲਈ ਕਿਸੇ ਵੀ ਕੁਰਬਾਨੀ ਲਈ ਤਿਆਰ: ਸ਼ਰਨਜੀਤ ਢਿਲੋਂ

ਸਾਬਕਾ ਮੰਤਰੀ ਅਤੇ ਵਿਧਾਨ ਸਭਾ ਵਿੱਚ ਸ਼੍ਰੋਮਣੀ ਕਾਲੀ ਦਲ ਦੇ ਆਗੂ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਪ੍ਰਕਾਸ਼ ਸਿੰਘ...

ਪੰਜਾਬ ਨਿਊਜ਼8 hours ago

ਵੱਡੀ ਖ਼ਬਰ: ਧਰਨੇ ਤੇ ਬੈਠੇ ਕਿਸਾਨ ਨੇਤਾ ਬਲਬੀਰ ਰਾਜੇਵਾਲ ਦੀ ਸਿਹਤ ਵਿਗੜੀ, ਦਿੱਲੀ ਦੇ ਹਸਪਤਾਲ ‘ਚ ਭਰਤੀ

ਕਿਸਾਨਾਂ ਵੱਲੋਂ ਅੰਦੋਲਨ ਲਗਾਤਾਰ ਜਾਰੀ ਹੈ ਅਤੇ ਇਸ ਦੌਰਾਨ ਕਿਸਾਨਾਂ ਦੇ ਨਾਲ ਕਈ ਕਲਾਕਾਰ ਵੀ ਨਾਲ ਖੜੇ ਹੋਏ ਹਨ। ਇਸ...

ਪਾਲੀਵੁੱਡ8 hours ago

ਦੋਸਾਂਝਾਵਾਲਾ ਛਾ ਰਿਹਾ ਸੋਸ਼ਲ ਮੀਡੀਆ ਤੇ, ਇੱਕ ਗਾਣੇ ਦੀ ਕਮਾਈ ਕਰ ਦੇਵੇਗੀ ਹੈਰਾਨ

ਪੰਜਾਬੀ ਗਾਇਕ ਤੇ ਐਕਟਰ ਦਿਲਜੀਤ ਦੁਸਾਂਝ ਕਿਸਾਨ ਅੰਦੋਲਨ ਦਾ ਸਮਰਥਨ ਕਰਕੇ ਤੇ ਐਕਟਰਸ ਕੰਗਣਾ ਰਣੌਤ ਨੂੰ ਕਰਾਰੇ ਜਵਾਬ ਦੇਣ ਕਰਕੇ...

ਪੰਜਾਬ ਨਿਊਜ਼8 hours ago

ਪੁਲਿਸ ਮੁਲਾਜ਼ਮ ਗਲੇ ‘ਚ ਹੀ ਮਾਸਕ ਪਾ ਕੇ ਕੱਟ ਰਹੇ ਚਲਾਨ, ਲੋਕਾਂ ‘ਚ ਰੋਸ

ਪੰਜਾਬ ‘ਚ ਕੋਰੋਨਾ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ ਜਿਸ ਕਾਰਨ ਹੁਣ ਪੰਜਾਬ ਸਰਕਾਰ ਤੇ ਸਿਹਤ ਵਿਭਾਗ...

ਬਾਲੀਵੁੱਡ8 hours ago

ਸੋਨੂੰ ਸੂਦ ਨੇ ਸਿਰਫ 3 ਸ਼ਬਦਾਂ ‘ਚ ਸਮਝਾਈ ਕਿਸਾਨ ਅੰਦੋਲਨ ਦੀ ਤਾਕਤ, ਸੋਸ਼ਲ ਮੀਡੀਆ ਤੇ ਛਾਏ

ਅਦਾਕਾਰ ਸੋਨੂੰ ਸੂਦ ਲਾਕਡਾਊਨ ਦੌਰਾਨ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ ਅਤੇ ਅਤੇ ਇਸ ਕਾਰਨ ਸੁਰਖੀਆਂ ‘ਚ ਰਹੇ। ਇਸ...

ਪੰਜਾਬ ਨਿਊਜ਼9 hours ago

ਹੁਣ ਪੰਜਾਬ ਦੇ ਹਸਪਤਾਲ ਹੋ ਸਕਦੇ ਖਾਲੀ, ਕਿਸਾਨਾਂ ਨਾਲ ਡਟਣ ਲਈ ਦਿੱਲੀ ਰਵਾਨਾ ਹੋਏ ਡਾਕਟਰ

ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਭੱਖਦਾ ਜਾ ਰਿਹਾ ਹੈ। ਹੁਣ ਕਿਸਾਨਾਂ ਨੇ ਨਾਲ ਆਮ ਜਨਤਾ ਦੇ ਨਾਲ ਕਈ...

ਪੰਜਾਬ ਨਿਊਜ਼9 hours ago

ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪੰਜਾਬ ਦੇ 27 ਖਿਡਾਰੀ ਵਾਪਸ ਕਰਨਗੇ ਪੁਰਸਕਾਰ, ਜਾਣੋਂ ਖਿਡਾਰੀਆਂ ਦੇ ਨਾਂ

ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਭੱਖਦਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ...

ਲੁਧਿਆਣਾ ਨਿਊਜ਼10 hours ago

ਲੁਧਿਆਣਾ ‘ਚ ਸ਼ਰੇਆਮ ਹੋਈ ਰਾਤ ਦੇ ਕਰਫਿਊ ਦੀ ਉਲੰਘਣਾ, 2 ਗ੍ਰਿਫਤਾਰ

ਪੰਜਾਬ ‘ਚ ਕੋਰੋਨਾ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ ਅਤੇ ਰੋਜਾਨਾ ਸੈਂਕੜੇ ਕੇਸ ਸਾਹਮਣੇ ਆ ਰਹੇ ਹਨ...

Trending