ਇੰਡੀਆ ਨਿਊਜ਼

ਏਲਨਾਬਾਦ ਜ਼ਿੰਮਨੀ ਚੋਣਾਂ ‘ਚ ਭਾਜਪਾ ਦੀ ਹੋਈ ਬੁਰੀ ਤਰ੍ਹਾਂ ਹਾਰ , ਅਭੈ ਚੌਟਾਲਾ ਜਿੱਤੇ

Published

on

ਤੁਹਾਨੂੰ ਦੱਸ ਦਿੰਦੇ ਹਾਂ ਕਿ ਖੇਤੀ ਕਾਨੂੰਨ ਰੱਦ ਨਾ ਹੋਣ ਦੇ ਰੋਸ ਵਜੋਂ ਵਿਧਾਇਕੀ ਤੋਂ ਅਸਤੀਫ਼ਾ ਦੇਣ ਵਾਲੇ ਅਭੈ ਸਿੰਘ ਚੌਟਾਲਾ ਚੌਥੀ ਵਾਰ ਏਲਨਾਬਾਦ ਹਲਕੇ ਤੋਂ ਵਿਧਾਇਕ ਚੁਣੇ ਗਏ ਹਨ।ਅਭੈ ਚੌਟਾਲਾ ਨੇ ਭਾਜਪਾ-ਜਜਪਾ ਦੇ ਉਮੀਦਵਾਰ ਗੋਬਿੰਦ ਕਾਂਡਾ ਨੂੰ 6739 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ।

ਉੱਥੇ ਹੀ ਅਭੈ ਸਿੰਘ ਚੌਟਾਲਾ ਨੂੰ 65992 ਵੋਟਾਂ ਪ੍ਰਾਪਤ ਹੋਈਆਂ।ਜਦੋਂਕਿ ਭਾਜਪਾ ਜਜਪਾ ਦੇ ਉਮੀਦਵਾਰ ਗੋਬਿੰਦ ਕਾਂਡਾ ਨੂੰ 59253 ਵੋਟਾਂ ਪ੍ਰਾਪਤ ਹੋਈਆਂ ਹਨ ਜਦੋਂਕਿ ਕਾਂਗਰਸ ਦੇ ਪਵਨ ਬੈਲੀਵਾਲ ਆਪਣੀ ਜ਼ਮਾਨਤ ਵੀ ਨਹੀਂ ਬਚਾ ਸਕੇ।

Facebook Comments

Trending

Copyright © 2020 Ludhiana Live Media - All Rights Reserved.