Connect with us

ਅਪਰਾਧ

ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲਾ ਮੁਲਜ਼ਮ ਗ੍ਰਿਫ਼ਤਾਰ, 11 ਮੋਬਾਇਲ ਤੇ ਮੋਟਰਸਾਈਕਲ ਬਰਾਮਦ

Published

on

Accused of burglary arrested, 11 mobiles and motorcycles recovered

ਲੁਧਿਆਣਾ : ਮੋਬਾਇਲ ਫੋਨ ਅਤੇ ਮੋਟਰਸਾਈਕਲ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਨੂੰ ਥਾਣਾ ਡਵੀਜ਼ਨ ਨੰਬਰ ਦੋ ਦੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗਲੀ ਨੰਬਰ 3 ਭਗਤ ਸਿੰਘ ਕਾਲੋਨੀ ਦੇ ਵਾਸੀ ਗੌਰਵ ਕੁਮਾਰ ਸ਼ਰਮਾ ਵਜੋਂ ਹੋਈ ਹੈ ।

ਪੁਲਿਸ ਨੇ ਚੀਮਾ ਚੌਕ ਵਿਚ ਨਾਕਾਬੰਦੀ ਕਰਕੇ ਮੁਲਜ਼ਮ ਗੌਰਵ ਕੁਮਾਰ ਸ਼ਰਮਾ ਨੂੰ ਸਪਲੈਂਡਰ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ। ਤਲਾਸ਼ੀ ਦੇ ਦੌਰਾਨ ਮੁਲਜ਼ਮਾਂ ਦੇ ਕਬਜ਼ੇ ਚੋਂ ਵੱਖ ਵੱਖ ਥਾਵਾਂ ਤੋਂ ਚੋਰੀ ਕੀਤੇ ਗਏ 11 ਮੋਬਾਇਲ ਫੋਨ ਬਰਾਮਦ ਮਿਲੇ। ਪੁਲਿਸ ਨੇ ਮੁਲਜ਼ਮ ਗੌਰਵ ਕੁਮਾਰ ਦੇ ਖਿਲਾਫ ਕੇਸ ਦਰਜ ਕਰਕੇ ਉਸ ਕੋਲੋਂ ਵਧੇਰੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ ।

Facebook Comments

Trending