ਪੰਜਾਬੀ

ਅੰਤਰ ਯੂਨੀਵਰਸਿਟੀ ਕਲਾਸੀਕਲ ਗਾਇਨ ਵਿੱਚ ਹਾਸਲ ਕੀਤਾ ਪੰਜਵਾਂ ਸਥਾਨ

Published

on

ਲੁਧਿਆਣਾ : ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ, ਲੁਧਿਆਂਣਾ ਦੀ ਐਮ.ਏ.(ਸੰਗੀਤ ਗਾਇਨ) ਦੀ ਵਿਿਦਆਰਥਣ ਜਸਲੀਨ ਕੌਰ ਨੇ ਜੰਮੂ ਯੂਨੀਵਰਸਿਟੀ ਦੁਆਰਾ ਆਯੋਜਿਤ ਅੰਤਰ ਯੂਨੀਵਰਸਿਟੀ ਯੂਥ ਫੈਸਟੀਵਲ ਵਿੱਚ ਕਲਾਸੀਕਲ ਵੋਕਲ ਮੁਕਾਬਲੇ ਵਿੱਚ 5ਵਾਂ ਸਥਾਨ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ।

ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੋਰ,ਪ੍ਰਧਾਨ ਸ.ਸਵਰਨ ਸਿੰਘ ,ਸਕੱਤਰ ਸ. ਗੁਰਬਚਨ ਸਿੰਘ ਪਾਹਵਾ ਅਤੇ ਕਮੇਟੀ ਮੈਂਬਰਾਂ ਨੇ ਇਸ ਉਪਲਬੱਧੀ ਲਈ ਵਧਾਈ ਦਿੰਦਿਆਂ ਸੰਗੀਤ ਵਿਭਾਗ ਦੇ ਅਧਿਆਪਕ ਸਾਹਿਬਾਨ ਦੇ ਯਤਨਾਂ ਦੀ ਸ਼ਲਾਘਾ ਕੀਤੀ ।

Facebook Comments

Trending

Copyright © 2020 Ludhiana Live Media - All Rights Reserved.