Connect with us

ਪੰਜਾਬ ਨਿਊਜ਼

ਅਕਾਲੀ ਦਲ ਦੀ ਬਸਪਾ ਤੇ ਹੋਰ ਪਾਰਟੀਆਂ ਨਾਲ ਗੱਲਬਾਤ ਅੰਤਿਮ ਪੜਾਅ ‘ਚ : ਮਲੂਕਾ

Published

on

Akali Dal talks with BSP and other parties in final stage: Maluka

ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਗਠਜੋੜ ਵਾਸਤੇ ਅਕਾਲੀ ਦਲ ਦੀ ਬਸਪਾ ਤੇ ਹੋਰ ਪਾਰਟੀਆਂ ਨਾਲ ਗੱਲਬਾਤ ਚਲ ਰਹੀ ਹੈ ਤੇ ਇਸ ਬਾਰੇ ਜਲਦੀ ਹੀ ਫੈਸਲਾ ਹੋਵੇਗਾ, ਕਿਉਂਕਿ ਇਸ ਵੇਲੇ ਅੰਤਿਮ ਪੜਾਅ ਦੀ ਗੱਲਬਾਤ ਚੱਲ ਰਹੀ ਹੈ।ਅੱਜ ਇਥੇ ਪਟਿਆਲਾ ਮੀਡੀਆ ਕਲੱਬ ਵਿਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮਲੂਕਾ ਨੇ ਕਿਹਾ ਕਿ ਅਸੀਂ ਕਾਂਗਰਸ, ‘ਆਪ’ ਤੇ ਭਾਜਪਾ ਨਾਲ ਕੋਈ ਸਮਝੌਤਾ ਨਹੀਂ ਕਰਾਂਗੇ।

ਮਲੂਕਾ ਨੇ ਕਿਹਾ ਕਿ ਚੋਣ ਮਨੋਰਥ ਪੱਤਰ ਵਿਚ ਕੀਤੇ ਵਾਅਦੇ ਪੂਰੇ ਕਰਨ ਲਈ ਕਾਨੂੰਨੀ ਪਾਬੰਦੀ ਲਾਗੂ ਹੋਣੀ ਚਾਹੀਦੀ ਹੈ ਤੇ ਜਿਹੜੀ ਵੀ ਪਾਰਟੀ 90 ਫੀਸਦੀ ਤਕ ਵਾਅਦੇ ਪੂਰੇ ਨਹੀਂ ਕਰਦੀ, ਉਸਦੀ ਮਾਨਤਾ ਰੱਦ ਕਰ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕਿਸਾਨਾਂ ਨਾਲ ਡੱਟ ਕੇ ਖੜ੍ਹਾ ਹੈ ਤੇ ਅਸੀਂ ਕਿਸਾਨਾਂ ਵਾਸਤੇ ਟਿਕਰੀ ਤੇ ਸਿੰਘੂ ਬਾਰਡਰਾਂ ‘ਤੇ ਵੀ ਮਦਦ ਕੀਤੀ ਹੈ।

Facebook Comments

Advertisement

ਤਾਜ਼ਾ

Paddy workers pay Rs 2 lakh on Jagraon-Raikot road Paddy workers pay Rs 2 lakh on Jagraon-Raikot road
ਖੇਤੀਬਾੜੀ1 day ago

ਝੋਨਾ ਲਾਉਣ ਦੇ ਮਿਹਨਤਾਨੇ ਨੂੰ ਲੈ ਕੇ ਸੜਕਾਂ ‘ਤੇ ਉਤਰੇ ਮਜ਼ਦੂਰਾਂ ਨੇ ਜਗਰਾਓਂ-ਰਾਏਕੋਟ ਰੋਡ ‘ਤੇ ਦੋ ਘੰਟੇ ਕੀਤਾ ਚੱਕਾ ਜਾਮ

ਜਗਰਾਓਂ : ਜਗਰਾਓਂ ਦੇ ਪਿੰਡ ਅਖਾੜਾ ਵਿਖੇ ਝੋਨਾ ਲਾਉਣ ਦੇ ਮਿਹਨਤਾਨੇ ਨੂੰ ਲੈ ਕੇ ਸੜਕਾਂ ‘ਤੇ ਉਤਰੇ ਮਜ਼ਦੂਰਾਂ ਨੇ ਅੱਜ...

In District Ludhiana again 11110 samples were taken today, the cure rate of the patients was 95.83% In District Ludhiana again 11110 samples were taken today, the cure rate of the patients was 95.83%
ਕਰੋਨਾਵਾਇਰਸ1 day ago

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫੇਰ 11110 ਸੈਂਪਲ ਲਏ, ਮਰੀਜ਼ਾਂ ਦੇ ਠੀਕ ਹੋਣ ਦੀ ਦਰ 95.83% ਹੋਈ

ਲੁਧਿਆਣਾ :    ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ...

There is no shortage of vaccines now, more people should get vaccinated - Sukhwinder Singh Bindra There is no shortage of vaccines now, more people should get vaccinated - Sukhwinder Singh Bindra
Uncategorized1 day ago

ਹੁਣ ਵੈਕਸੀਨ ਦੀ ਕੋਈ ਘਾਟ ਨਹੀਂ, ਵੱਧ ਤੋਂ ਵੱਧ ਲੋਕਾਂ ਨੂੰ ਆਪਣਾ ਟੀਕਾਕਰਨ ਕਰਵਾਉਣਾ ਚਾਹੀਦਾ ਹੈ – ਸੁਖਵਿੰਦਰ ਸਿੰਘ ਬਿੰਦਰਾ

ਲੁਧਿਆਣਾ :   ਪੰਜਾਬ ਯੂਥ ਡਿਵੈਲਪਮੈਂਟ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਕਿਹਾ ਕਿ ਜ਼ਿਲ੍ਹੇ ਵਿੱਚ ਹੁਣ...

Dr. VS Sohu P.A.U. Became head of the Department of Plant Breeding and Genetics Dr. VS Sohu P.A.U. Became head of the Department of Plant Breeding and Genetics
ਖੇਤੀਬਾੜੀ1 day ago

ਡਾ. ਵੀ ਐਸ ਸੋਹੂ ਪੀ.ਏ.ਯੂ. ਦੇ ਪਲਾਂਟ ਬਰੀਡਿੰਗ ਅਤੇ ਜੈਨੇਟਿਕਸ ਵਿਭਾਗ ਦੇ ਮੁਖੀ ਬਣੇ

ਲੁਧਿਆਣਾ ;    ਕਣਕ ਵਿਗਿਆਨੀ ਅਤੇ ਕਿਸਮ ਸੁਧਾਰਕ ਡਾ. ਵੀ ਐਸ ਸੋਹੂ ਨੂੰ ਪੀ.ਏ.ਯੂ. ਦੇ ਪਲਾਂਟ ਬਰੀਡਿੰਗ ਅਤੇ ਜੈਨੇਟਿਕਸ ਵਿਭਾਗ...

The child died due to drowning in the canal The child died due to drowning in the canal
ਦੁਰਘਟਨਾਵਾਂ1 day ago

ਨਹਿਰ ‘ਚ ਡੁੱਬਣ ਕਾਰਨ ਬੱਚੇ ਨੇ ਤੋੜਿਆ ਦਮ

ਅੱਜ ਪਿੰਡ ਰੱਲਾ ਮਾਨਸਾ ‘ਚ ਪਿੰਡ ਵਿਚ ਦੀ ਲੰਘਦੀ ਨਹਿਰ ਵਿਚ ਬੱਚਾ ਡੁੱਬਣ ਦੇ ਕਾਰਣ ਮੌਤ ਹੋਣ ਦਾ ਸਮਾਚਾਰ ਪ੍ਰਾਪਤ...

P.A.U. As the Head of the Department of Farm Machinery and Power Engineering, Dr. Mahesh Narang appointed P.A.U. As the Head of the Department of Farm Machinery and Power Engineering, Dr. Mahesh Narang appointed
ਇੰਡੀਆ ਨਿਊਜ਼1 day ago

ਪੀ.ਏ.ਯੂ. ਦੇ ਫਾਰਮ ਮਸ਼ੀਨਰੀ ਅਤੇ ਪਾਵਰ ਇੰਜਨੀਅਰਿੰਗ ਵਿਭਾਗ ਦੇ ਮੁਖੀ ਵਜੋਂ ਡਾ. ਮਹੇਸ਼ ਨਾਰੰਗ ਨਿਯੁਕਤ ਹੋਏ

ਲੁਧਿਆਣਾ : ਪੀ.ਏ.ਯੂ. ਦੇ ਮਸ਼ੀਨਰੀ ਮਾਹਿਰ ਡਾ. ਮਹੇਸ਼ ਕੁਮਾਰ ਨਾਰੰਗ ਨੂੰ ਚਾਰ ਸਾਲ ਲਈ ਫਾਰਮ ਮਸ਼ੀਨਰੀ ਅਤੇ ਪਾਵਰ ਇੰਜਨੀਅਰਿੰਗ ਵਿਭਾਗ...

Another farm worker died of poisoning due to financial hardship Another farm worker died of poisoning due to financial hardship
ਅਪਰਾਧ1 day ago

ਆਰਥਿਕ ਤੰਗੀ ਕਾਰਨ ਇੱਕ ਹੋਰ ਖੇਤ ਮਜ਼ਦੂਰ ਨੇ ਜ਼ਹਿਰੀਲੀ ਦਵਾਈ ਪੀ ਕੇ ਤੋੜਿਆ ਦਮ

ਮਿਲੀ ਜਾਣਕਾਰੀ ਅਨੁਸਾਰ ਅੱਜ ਪਿੰਡ ਜੇਠੂਕੇ ਦੇ ਖੇਤ ਮਜ਼ਦੂਰ ਮਿੱਠੂ ਸਿੰਘ ਪੁੱਤਰ ਜੀਤ ਸਿੰਘ ਉਮਰ ਕਰੀਬ 68 ਸਾਲ ਨੇ ਆਰਥਿਕ...

Corona relief at Sri Muktsar Sahib, number of active patients 537 Corona relief at Sri Muktsar Sahib, number of active patients 537
ਕਰੋਨਾਵਾਇਰਸ1 day ago

ਸ੍ਰੀ ਮੁਕਤਸਰ ਸਾਹਿਬ ‘ਚ ਕੋਰੋਨਾ ਤੋਂ ਰਾਹਤ, ਐਕਟਿਵ ਮਰੀਜਾਂ ਦੀ ਗਿਣਤੀ 537

ਸ੍ਰੀ ਮੁਕਤਸਰ ਸਾਹਿਬ : ਕੋਰੋਨਾ ਦਾ ਕਹਿਰ ਪਿਛਲੇ ਦਿਨਾਂ ਦੇ ਮੁਕਾਬਲੇ ਘਟਣ ਲੱਗਾ ਹੈ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ‘ਚ ਕੋਰੋਨਾ...

In Panjgrai, a farmer fell to his death after falling from a tree In Panjgrai, a farmer fell to his death after falling from a tree
ਦੁਰਘਟਨਾਵਾਂ1 day ago

ਪੰਜਗਰਾਈਆਂ ‘ਚ ਹਨੇਰੀ ਨਾਲ ਡਿਗੇ ਰੁੱਖ ਹੇਠਾਂ ਆ ਕੇ ਕਿਸਾਨ ਨੇ ਤੋੜਿਆ ਦਮ

ਮਿਲੀ ਜਾਣਕਾਰੀ ਅਨੁਸਾਰ ਨਜ਼ਦੀਕੀ ਪਿੰਡ ਭੰਬੋਈ ਦੀ ਬਹਿਕ ‘ਤੇ ਰਹਿਣ ਵਾਲੇ 55 ਸਾਲਾ ਭਜਨ ਸਿੰਘ ਪੁੱਤਰ ਦਰਸ਼ਨ ਸਿੰਘ ਦੀ ਤੇਜ਼...

Flying Sikh Milkha Singh and Fortis Admitted Wife Nirmal Kaur's Health Improves Flying Sikh Milkha Singh and Fortis Admitted Wife Nirmal Kaur's Health Improves
Uncategorized1 day ago

ਫਲਾਇੰਗ ਸਿੱਖ ਮਿਲਖਾ ਸਿੰਘ ਅਤੇ ਫੌਰਟਿਸ ’ਚ ਐਡਮਿਟ ਪਤਨੀ ਨਿਰਮਲ ਕੌਰ ਦੀ ਸਿਹਤ ’ਚ ਸੁਧਾਰ

ਚੰਡੀਗੜ੍ਹ : ਪੀਜੀਆਈ ਚੰਡੀਗੜ੍ਹ ’ਚ ਭਰਤੀ 91 ਸਾਲ ਦੇ ਫਲਾਇੰਗ ਸਿੱਖ ਪਦਮਸ਼੍ਰੀ ਮਿਲਖਾ ਸਿੰਘ ਦੀ ਸਿਹਤ ’ਚ ਲਗਾਤਾਰ ਸੁਧਾਰ ਹੋ...

Youth arrested with heroin worth Rs 6.5 crore in Ludhiana Youth arrested with heroin worth Rs 6.5 crore in Ludhiana
ਅਪਰਾਧ1 day ago

ਲੁਧਿਆਣਾ ‘ਚ ਸਾਢੇ 6 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ

ਮਿਲੀ ਜਾਣਕਾਰੀ ਅਨੁਸਾਰ ਐੱਸ..ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ...

Exhaled breath of a housewife and young daughter by a man in Amritsar Exhaled breath of a housewife and young daughter by a man in Amritsar
ਅਪਰਾਧ1 day ago

ਅੰਮ੍ਰਿਤਸਰ ‘ਚ ਇਕ ਵਿਅਕਤੀ ਵਲੋਂ ਘਰਵਾਲੀ ਅਤੇ ਜਵਾਨ ਧੀ ਦੇ ਕੱਢੇ ਸਾਹ

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿਖੇ ਅੱਜ ਅਸ਼ੋਕ ਕੁਮਾਰ ਨਾਮਕ ਇਕ ਵਿਅਕਤੀ ਵਲੋਂ ਆਪਣੀ ਘਰਵਾਲੀ ਮਨਜੀਤ ਕੌਰ (45) ਅਤੇ ਜਵਾਨ ਧੀ...

Trending