Connect with us

ਪੰਜਾਬੀ

ਪੰਜਾਬ ‘ਚ ਠਾਰਨ ਵਾਲੀ ‘ਠੰਡ’ ਨੂੰ ਲੈ ਕੇ ਅਲਰਟ ਜਾਰੀ, ਅਜੇ ਹੋਰ ਛਿੜੇਗੀ ਕੰਬਣੀ

Published

on

Alert issued regarding severe 'cold' in Punjab, more tremors will be triggered

ਲੁਧਿਆਣਾ : ਪਿਛਲੇ ਦਿਨਾਂ ਤੋਂ ਠੰਡ ਨੇ ਅਚਾਨਕ ਜ਼ੋਰ ਫੜ੍ਹ ਲਿਆ ਹੈ। ਇਸ ਕਾਰਨ ਮੌਸਮ ਵਿਭਾਗ ਨੇ ਪੰਜਾਬ ’ਚ ਸੀਤ ਲਹਿਰ ਅਤੇ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ 2 ਦਿਨਾਂ ’ਚ ਸੂਬੇ ’ਚ ਸੰਘਣੀ ਧੁੰਦ ਛਾਈ ਰਹੇਗੀ।

ਇਸ ਦੇ ਨਾਲ ਹੀ ਸੀਤ ਲਹਿਰ ਵੀ ਚੱਲੇਗੀ। ਇਸ ਦੌਰਾਨ ਵਿਜ਼ੀਬਿਲਟੀ ਜ਼ੀਰੋ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਬਜ਼ੁਰਗ ਲੋਕਾਂ ਨੂੰ ਘਰ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਹੈ।। ਬੀਤੇ ਦਿਨ ਆਸਮਾਨ ’ਚ ਧੁੰਦ ਸਾਰਾ ਦਿਨ ਛਾਈ ਰਹੀ ।

Facebook Comments

Trending