Connect with us

ਅਪਰਾਧ

ਰੂਸ ਦੀ ਯੂਨੀਵਰਸਿਟੀ ‘ਚ ਹੋਈ ਗੋਲੀਬਾਰੀ ਦੌਰਾਨ ਸਾਰੇ ਭਾਰਤੀ ਵਿਦਿਆਰਥੀ ਸੁਰੱਖਿਅਤ – ਭਾਰਤੀ ਦੂਤਾਵਾਸ

Published

on

All Indian students safe during a shooting at a Russian university - Indian embassy

ਦੱਸ ਦਈਏ ਕਿ ਰੂਸ ਦੇ ਪੇਰਮ ਸ਼ਹਿਰ ਦੀ ਯੂਨੀਵਰਸਿਟੀ ਵਿਚ ਹੋਈ ਗੋਲੀਬਾਰੀ ਦੀ ਘਟਨਾ ਉੱਤੇ ਭਾਰਤੀ ਦੂਤਘਰ ਨੇ ਇਕ ਬਿਆਨ ਦਿੱਤਾ ਹੈ। ਉਹਨਾਂ ਕਿਹਾ ਕਿ ਰੂਸ ਦੀ ਪਰਮ ਸਟੇਟ ਯੂਨੀਵਰਸਿਟੀ ਉੱਤੇ ਹੋਏ ਭਿਆਨਕ ਹਮਲੇ ਤੋਂ ਉਹ ਹੈਰਾਨ ਹੈ। ਅਸੀਂ ਜਾਨੀ ਨੁਕਸਾਨ ‘ਤੇ ਡੂੰਘੀ ਹਮਦਰਦੀ ਪ੍ਰਗਟ ਕਰਦੇ ਹਾਂ ਅਤੇ ਜ਼ਖਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹਾਂ। ਦੂਤਾਵਾਸ ਸਥਾਨਕ ਅਧਿਕਾਰੀਆਂ, ਭਾਰਤੀ ਵਿਦਿਆਰਥੀਆਂ ਦੇ ਪ੍ਰਤੀਨਿਧਾਂ ਦੇ ਸੰਪਰਕ ਵਿਚ ਹੈ। ਸਾਰੇ ਭਾਰਤੀ ਵਿਦਿਆਰਥੀ ਸੁਰੱਖਿਅਤ ਹਨ। ਦੱਸ ਦਈਏ ਕਿ ਰੂਸ ਦੀ ਯੂਨੀਵਰਸਿਟੀ ਵਿਚ ਇੱਕ ਵੱਡੀ ਘਟਨਾ ਵਾਪਰੀ ਹੈ। ਦਰਅਸਲ ਰੂਸ ਯੂਨੀਵਰਸਿਟੀ ਵਿਚ ਇੱਕ ਵਿਦਿਆਰਥੀ ਨੇ ਲੋਕਾਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਕਾਰਨ ਇਸ ਘਟਨਾ ਵਿਚ 8 ਲੋਕਾਂ ਦੀ ਮੌਤ ਹੋ ਗਈ ਹੈ ਅਤੇ 14 ਲੋਕ ਜ਼ਖਮੀ ਦੱਸੇ ਜਾ ਰਹੇ ਹਨ।

ਉੱਥੇ ਹੀ ਜਾਂਚਕਰਤਾਵਾਂ ਦੇ ਅਨੁਸਾਰ, ਰੂਸ ਦੀ ਪੇਰਮ ਸਿਟੀ ਵਿਚ ਇੱਕ ਵਿਦਿਆਰਥੀ ਨੇ ਲੋਕਾਂ ਉੱਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵੀ ਵਾਇਰਲ ਹੋ ਰਿਹਾ ਹੈ, ਜਿਸ ‘ਚ ਯੂਨੀਵਰਸਿਟੀ ਦੀ ਘਟਨਾ ਦੱਸੀ ਜਾ ਰਹੀ ਹੈ, ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਲੋਕ ਆਪਣੀ ਜਾਨ ਬਚਾਉਣ ਲਈ ਖਿੜਕੀਆਂ ਤੋਂ ਛਾਲਾਂ ਮਾਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇੱਕ ਅਣਪਛਾਤਾ ਵਿਅਕਤੀ ਪੀਐਸਯੂ ਦੀ ਇਮਾਰਤ ਵਿਚ ਦਾਖਲ ਹੋਇਆ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਹਥਿਆਰਾਂ ਨਾਲ ਲੈਸ ਵਿਅਕਤੀ ਕਰੀਬ 11 ਵਜੇ ਯੂਨੀਵਰਸਿਟੀ ਕੈਂਪਸ ਪਹੁੰਚਿਆ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਅਤੇ ਘਟਨਾ ਤੋਂ ਬਾਅਦ ਫਰਾਰ ਹੋ ਗਿਆ।

 

 

Facebook Comments

Advertisement

ਤਾਜ਼ਾ

In District Ludhiana again 5004 samples were taken today, the cure rate of the patients was 97.58% In District Ludhiana again 5004 samples were taken today, the cure rate of the patients was 97.58%
ਕਰੋਨਾਵਾਇਰਸ10 mins ago

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫੇਰ 5004 ਸੈਂਪਲ ਲਏ, ਮਰੀਜ਼ਾਂ ਦੇ ਠੀਕ ਹੋਣ ਦੀ ਦਰ 97.58% ਹੋਈ

ਲੁਧਿਆਣਾ :   ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ...

Surleen gave this answer to Simran Kaur Dhandhali Surleen gave this answer to Simran Kaur Dhandhali
ਪਾਲੀਵੁੱਡ17 mins ago

ਸੁਰਲੀਨ ਨੇ ਸਿਮਰਨ ਕੌਰ ਧਾਂਧਲੀ ਨੂੰ ਦਿੱਤਾ ਇਹ ਜਵਾਬ

ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਗਾਇਕਾ ਸਿਮਰਨ ਕੌਰ ਧਾਂਧਲੀ ਪਿਛਲੇ ਕਈ ਦਿਨਾਂ ਤੋਂ ਆਪਣੇ ਗੀਤ ‘ਲਹੂ ਦੀ ਆਵਾਜ਼’ ਨੂੰ ਲੈ ਕੇ...

In Barnala, many families left the Akali Dal and joined the Congress In Barnala, many families left the Akali Dal and joined the Congress
ਪੰਜਾਬ ਨਿਊਜ਼26 mins ago

ਬਰਨਾਲਾ ‘ਚ ਵੱਡੀ ਗਿਣਤੀ ‘ਚ ਪਰਿਵਾਰਾਂ ਨੇ ਅਕਾਲੀ ਦਲ ਛੱਡ ਫੜਿਆ ਕਾਂਗਰਸ ਦਾ ਪੱਲਾ

ਬਰਨਾਲਾ ਹਲਕੇ ਵਿਚ ਕਾਂਗਰਸ ਪਾਰਟੀ ਦਾ ਕਾਫ਼ਲਾ ਲਗਾਤਾਰ ਵਧਦਾ ਜਾ ਰਿਹਾ ਹੈ। ਅੱਜ ਬਰਨਾਲਾ ਦੇ ਵਾਰਡ ਨੰਬਰ-24 ਦੇ ਮੌੜ ਕੋਠੇ...

Rupnagar police arrested 5 accused of inter-state gang with weapons Rupnagar police arrested 5 accused of inter-state gang with weapons
ਅਪਰਾਧ27 mins ago

ਰੂਪਨਗਰ ਪੁਲਸ ਵੱਲੋਂ ਅੰਤਰਰਾਜੀ ਗੈਂਗ ਦੇ 5 ਮੁਲਜ਼ਮ ਹਥਿਆਰਾਂ ਸਣੇ ਗ੍ਰਿਫ਼ਤਾਰ

ਚੰਡੀਗੜ੍ਹ/ਰੂਪਨਗਰ : ਜਿਲ੍ਹਾ ਰੂਪਨਗਰ ਪੁਲਸ ਵੱਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ ਅਧੀਨ ਗੈਰ-ਕਾਨੂੰਨੀ ਹਥਿਆਰਾਂ ਦੇ ਕਾਰੋਬਾਰ ਚਲਾ ਰਹੇ ਅੰਤਰਰਾਜੀ ਗੈਂਗ ਦਾ...

Sukhbir Badal lashes out at Punjab government over BSF issue Sukhbir Badal lashes out at Punjab government over BSF issue
ਪੰਜਾਬ ਨਿਊਜ਼44 mins ago

ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ‘ਤੇ ਲਾਏ ਗੰਭੀਰ ਦੋਸ਼, BSF ਮੁੱਦੇ ਨੂੰ ਲੈ ਕੇ ਕਹੀ ਵੱਡੀ ਗੱਲ

ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼ਨੀਵਾਰ ਨੂੰ ‘ਬ੍ਰੇਕਫ਼ਾਸਟ ਵਿਦ ਬਾਦਲ’ ਸਿਰਲੇਖ ਹੇਠ ਸ਼ਹਿਰ ਵਾਸੀਆਂ...

Another arrest in case of incident at Singhu border, find out who is the second accused Another arrest in case of incident at Singhu border, find out who is the second accused
ਅਪਰਾਧ2 hours ago

ਸਿੰਘੂ ਬਾਰਡਰ ’ਤੇ ਹੋਈ ਘਟਨਾ ਦੇ ਮਾਮਲੇ ’ਚ ਇਕ ਹੋਰ ਗ੍ਰਿਫਤਾਰੀ, ਜਾਣੋ ਕੌਣ ਹੈ ਦੂਜਾ ਦੋਸ਼ੀ

ਜੰਡਿਆਲਾ ਗੁਰੂ : ਜ਼ਿਲ੍ਹਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਅਧੀਨ ਆਉਂਦੇ ਪਿੰਡ ਅਮਰਕੋਟ ਤੋਂ ਨਰਾਇਣ ਸਿੰਘ ਨੇ ਸਿੰਘੂ ਬਾਰਡਰ ’ਤੇ ਹੋਈ...

OP Sony starts waiving arrears of up to 2 kW OP Sony starts waiving arrears of up to 2 kW
ਪੰਜਾਬ ਨਿਊਜ਼2 hours ago

ਓਪੀ ਸੋਨੀ ਵੱਲੋਂ 2 ਕਿਲੋਵਾਟ ਤਕ ਦੇ ਬਕਾਇਆ ਰਾਸ਼ੀ ਮੁਆਫ਼ ਕਰਨ ਦੀ ਸ਼ੁਰੂਆਤ

ਅੰਮ੍ਰਿਤਸਰ : ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ 2 ਕਿਲੋਵਾਟ ਲੋਡ ਵਾਲੇ ਘਰੇਲੂ ਬਿਜਲੀ ਬਿੱਲਾਂ ਦੇ ਪਿਛਲੇ ਸਮੁੱਚੇ ਬਕਾਏ ਨੂੰ...

Nihang Sarabjit remanded for 7 days in Singhu border case Nihang Sarabjit remanded for 7 days in Singhu border case
ਇੰਡੀਆ ਨਿਊਜ਼2 hours ago

ਸਿੰਘੂ ਬਾਰਡਰ ਮਾਮਲੇ ‘ਚ ਨਿਹੰਗ ਸਰਬਜੀਤ ਨੂੰ 7 ਦਿਨਾਂ ਦਾ ਰਿਮਾਂਡ

ਜਾਣਕਾਰੀ ਅਨੁਸਾਰ ਸਿੰਘੂ ਬਾਰਡਰ ‘ਤੇ ਹੋਈ ਨੌਜਵਾਨ ਲਖਬੀਰ ਸਿੰਘ ਦੀ ਹੱਤਿਆ ਦੇ ਦੋਸ਼ੀ ਨਿਹੰਗ ਸਰਬਜੀਤ ਸਿੰਘ ਨੂੰ 7 ਦਿਨ ਦੇ...

Accused of burglary arrested, 11 mobiles and motorcycles recovered Accused of burglary arrested, 11 mobiles and motorcycles recovered
ਅਪਰਾਧ3 hours ago

ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲਾ ਮੁਲਜ਼ਮ ਗ੍ਰਿਫ਼ਤਾਰ, 11 ਮੋਬਾਇਲ ਤੇ ਮੋਟਰਸਾਈਕਲ ਬਰਾਮਦ

ਲੁਧਿਆਣਾ : ਮੋਬਾਇਲ ਫੋਨ ਅਤੇ ਮੋਟਰਸਾਈਕਲ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਨੂੰ ਥਾਣਾ ਡਵੀਜ਼ਨ ਨੰਬਰ ਦੋ ਦੀ...

Police raid prostitution den, arrest six, including women Police raid prostitution den, arrest six, including women
ਅਪਰਾਧ3 hours ago

ਜਿਸਮਫਰੋਸ਼ੀ ਦੇ ਅੱਡੇ ‘ਤੇ ਪੁਲਿਸ ਨੇ ਕੀਤੀ ਛਾਪਾਮਾਰੀ , ਔਰਤਾਂ ਸਣੇ ਛੇ ਗ੍ਰਿਫ਼ਤਾਰ

ਲੁਧਿਆਣਾ : ਬਦਕਾਰੀ ਦੇ ਅੱਡੇ ‘ਤੇ ਛਾਪਾਮਾਰੀ ਕਰਦਿਆਂ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਤਿੰਨ ਔਰਤਾਂ ਸਮੇਤ ਛੇ ਨੂੰ ਗ੍ਰਿਫ਼ਤਾਰ...

Used to smuggle illicit liquor under the guise of auto driving Used to smuggle illicit liquor under the guise of auto driving
ਅਪਰਾਧ4 hours ago

ਆਟੋ ਚਲਾਉਣ ਦੀ ਆੜ ਵਿੱਚ ਕਰਦਾ ਸੀ ਨਾਜਾਇਜ਼ ਸ਼ਰਾਬ ਦੀ ਤਸਕਰੀ

ਲੁਧਿਆਣਾ : ਥਾਣਾ ਪੀਏਯੂ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀ ਸਪਲਾਈ ਦੇਣ ਜਾ ਰਹੇ ਚੰਦਰ ਨਗਰ ਦੇ ਵਾਸੀ ਮੁਲਜ਼ਮ ਕਿਰਵੀ...

Elderly woman held hostage by two women, lawsuit filed Elderly woman held hostage by two women, lawsuit filed
ਅਪਰਾਧ4 hours ago

ਦੋ ਔਰਤਾਂ ਨੇ ਬਜ਼ੁਰਗ ਮਹਿਲਾ ਨੂੰ ਬਣਾਇਆ ਬੰਧਕ, ਮੁਕੱਦਮਾ ਦਰਜ

ਲੁਧਿਆਣਾ : ਬੇਟੀ ਦੀ ਤਲਾਸ਼ ਕਰਨ ਦੇ ਬਹਾਨੇ ਘਰ ਅੰਦਰ ਦਾਖ਼ਲ ਹੋਈਆਂ ਔਰਤਾਂ ਬਜ਼ੁਰਗ ਮਹਿਲਾ ਨੂੰ ਆਪਣੇ ਨਾਲ ਲੈ ਗਈਆਂ।...

Trending