ਕਰੋਨਾਵਾਇਰਸ

ਅੰਮ੍ਰਿਤਸਰ ਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਕੋਰੋਨਾ ਪੌਜ਼ਟਿਵ

Published

on

ਅੰਮ੍ਰਿਤਸਰ : ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਦਾ ਕੋਵਿਡ ਟੈਸਟ ਅੱਜ ਪਾਜ਼ੀਟਿਵ ਆਇਆ ਹੈ। ਉਨ੍ਹਾਂ ਨੂੰ ਬੀਤੀ ਰਾਤ ਤੋਂ ਥਕਾਵਟ ਅਤੇ ਸਰੀਰ ਵਿਚ ਦਰਦ ਮਹਿਸੂਸ ਹੋ ਰਹੀ ਸੀ, ਜਿਸ ਦੇ ਚੱਲਦੇ ਉਨ੍ਹਾਂ ਨੇ ਡਾਕਟਰ ਦੀ ਸਲਾਹ ਨਾਲ ਕੋਰੋਨਾ ਦਾ ਟੈਸਟ ਕਰਵਾਇਆ, ਜੋ ਕਿ ਪਾਜ਼ੀਟਿਵ ਆਇਆ ਹੈ।

ਪਟਿਆਲਾ ਸ਼ਹਿਰ ਦੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਪਿਛਲੇ ਇਕ ਹਫ਼ਤੇ ਤੋਂ ਪਟਿਆਲਾ ਸ਼ਹਿਰ ਅਤੇ ਮੈਡੀਕਲ ਕਾਲਜ ਪਟਿਆਲਾ ਦੇ ਵਿਚ ਕੋਰੋਨਾ ਕੇਸ ਜ਼ਿਆਦਾ ਆਉਣ ਤੋਂ ਬਾਅਦ ਡੀ.ਸੀ. ਉੱਥੇ ਹਾਲਾਤ ਦੀ ਸਮੀਖਿਆ ਕਰਨ ਲਈ ਗਏ ਸੀ। ਉਸ ਤੋਂ ਬਾਅਦ ਜਦੋਂ ਉਨ੍ਹਾਂ ਦਾ ਕੋਰੋਨਾ ਟੈਸਟ ਦੌਰਾਨ ਉਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ।

Facebook Comments

Trending

Copyright © 2020 Ludhiana Live Media - All Rights Reserved.