Connect with us

ਪੰਜਾਬ ਨਿਊਜ਼

ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਮਿਲਣ ਦੀ ਟੁੱਟੀ ਉਮੀਦ, ਕੈਪਟਨ ਨੇ ਕਹੀ ਇਹ ਵੱਡੀ ਗੱਲ

Published

on

ਸਾਲ 2018 ‘ਚ ਅੰਮ੍ਰਿਤਸਰ ‘ਚ ਜੋੜਾ ਫਾਟਕ ਤੇ ਇੱਕ ਵੱਡਾ ਹਾਦਸਾ ਹੋਇਆ ਸੀ ਜਿਸ ਨੇ ਸਭ ਨੂੰ ਹਿਲਾ ਦਿੱਤਾ ਸੀ। ਦੱਸਣਯੋਗ ਹੈ ਕਿ ਅੰਮ੍ਰਿਤਸਰ ‘ਚ ਵਾਪਰੇ ਜੋੜਾ ਫਾਟਕ ’ਤੇ ਹਾਦਸੇ ਦੌਰਾਨ ਮਰਨ ਵਾਲਿਆਂ ਦੇ 58 ਪੀੜਤ ਪਰਿਵਾਰ ਪੰਜਾਬ ਸਰਕਾਰ ਤੋਂ ਇਨਸਾਫ ਦੀ ਉਮੀਦ ਕਰ ਰਹੇ ਹਨ ਪਰ ਹੁਣ ਸਰਕਾਰ ਨੇ ਉਨ੍ਹਾਂ ਦੀ ਇਸ ਉਮੀਦ ਨੂੰ ਖਤਮ ਕਰਦੇ ਹੋਏ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦੇਣ ਤੋਂ ਨਾਂਹ ਕਰ ਦਿੱਤੀ ਹੈ। ਬੀਤੇ ਦਿਨ ਪਟਿਆਲਾ ‘ਚ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਅਸੀਂ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ ਮੁਆਵਜ਼ਾ ਦੇ ਦਿੱਤਾ ਹੈ ਤੇ ਹੁਣ ਜੋ ਦੇਣਾ ਹੈ ਉਹ ਰੇਲਵੇ ਮੰਤਰੀ ਦੇਣਗੇ। ਦੱਸਣਯੋਗ ਹੈ ਕਿ 19 ਅਕਤੂਬਰ 2018 ਦੀ ਸ਼ਾਮ ਦੁਸਹਿਰੇ ਮੌਕੇ ਰਾਵਨ ਦਹਨ ਦੇਖ ਰਹੇ ਲੋਕ ਤੇਜ਼ ਰਫਤਾਰ ਰੇਲ ਗੱਡੀ ਦੀ ਲਪੇਟ ਵਿੱਚ ਆ ਗਏ। ਇਸ ਤੋਂ ਬਾਅਦ ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਜਲਦੀ ਹੀ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਪਰਿਵਾਰਾਂ ਦਾ ਦੋਸ਼ ਹੈ ਕਿ ਸਰਕਾਰ ਆਪਣੇ ਵਾਅਦਿਆਂ ਪ੍ਰਤੀ ਉਦਾਸੀਨਤਾ ਦਿਖਾ ਰਹੀ ਹੈ।

ਦੱਸਣਯੋਗ ਹੈ ਕਿ ਘਟਨਾ ਦੇ ਕੁੱਝ ਦਿਨਾਂ ਬਾਅਦ ਸਮੱਸਿਆ ਤੋਂ ਪੱਲਾ ਝਾੜਨ ਲਈ ਸਰਕਾਰ ਨੇ ਹਰੇਕ ਪੀੜਤ ਪਰਿਵਾਰ ਨੂੰ ਪੰਜ-ਪੰਜ ਲੱਖ ਦਾ ਮੁਆਵਜ਼ਾ ਦੇ ਦਿੱਤਾ ਸੀ। ਰੇਲਵੇ ਕਲੇਮ ਟ੍ਰਿਬਿਊਨਲ ਚੰਡੀਗੜ੍ਹ ‘ਚ ਇਸ ਘਟਨਾ ਦੇ ਦੋ ਸਾਲਾਂ ਦੇ ਅੰਦਰ ਮੁਆਵਜ਼ੇ ਲਈ ਕੇਸ ਦਾਇਰ ਕੀਤਾ ਜਾਣਾ ਸੀ ਪਰ ਦੋਸ਼ੀਆਂ ਨੇ ਪੀੜਤ ਪਰਿਵਾਰਾਂ ਨੂੰ ਇਨਸਾਫ ਦਵਾਉਣ ਲਈ ਬਣਾਈ ਕਮੇਟੀ ਦੇ ਕੁੱਝ ਮੈਂਬਰਾਂ ਨੂੰ ਗੁੰਮਰਾਹ ਕੀਤਾ। ਇਹ ਕਿਹਾ ਜਾਂਦਾ ਹੈ ਕਿ ਮੁਲਜ਼ਮਾਂ ਨੇ ਟ੍ਰਿਬਿਊਨਲ ਨੂੰ ਇਹ ਕਹਿ ਕੇ ਪਟੀਸ਼ਨ ਦਾਇਰ ਕਰਨ ਦੀ ਆਗਿਆ ਨਹੀਂ ਦਿੱਤੀ ਕਿ ਜੇ ਪੀੜਤਾਂ ਨੂੰ ਮੁਆਵਜ਼ਾ ਮਿਲ ਜਾਂਦਾ ਹੈ ਤਾਂ ਉਹ ਸਰਕਾਰੀ ਨੌਕਰੀ ਨਹੀਂ ਲੈਣਗੇ। ਕਾਨੂੰਨ ਮਾਹਰ ਸੁਰਿੰਦਰ ਕੁਮਾਰ ਸੈਣੀ ਨੇ ਕਿਹਾ ਕਿ ਘਟਨਾ ਦੇ ਦੋ ਸਾਲਾਂ ਦੇ ਅੰਦਰ ਰੇਲਵੇ ਕਲੇਮਜ਼ ਟ੍ਰਿਬਿਊਨਲ ਵਿੱਚ ਪਟੀਸ਼ਨ ਦਾਇਰ ਕੀਤੀ ਜਾਣੀ ਹੈ। ਦੂਜੇ ਪਾਸੇ ਇਸ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਦੋ ਤੋਂ ਤਿੰਨ ਲੱਖ ਰੁਪਏ ਮੁਆਵਜ਼ਾ ਵੀ ਮਿਲ ਸਕਦਾ ਹੈ ਪਰ ਮਿਆਦ ਪੂਰੀ ਹੋਣ ਕਾਰਨ ਪੀੜਤ ਹੁਣ ਰੇਲਵੇ ਤੋਂ ਮਿਲਣ ਵਾਲੇ ਮੁਆਵਜ਼ੇ ਤੋਂ ਵਾਂਝੇ ਰਹਿ ਜਾਣਗੇ।

Source: dailypost

Facebook Comments

Advertisement

Advertisement

ਤਾਜ਼ਾ

ਪੰਜਾਬ ਨਿਊਜ਼3 hours ago

ਵੱਡਾ ਉਪਰਾਲਾ: ਪੈਟਰੋਲ ਪੰਪ ਮਾਲਕ ਵੱਲੋਂ ਕਿਸਾਨਾਂ ਲਈ ਫਰੀ ਤੇਲ ਦਾ ਐਲਾਨ

ਕਿਸਾਨਾਂ ਵੱਲੋਂ ਅੰਦੋਲਨ ਲਗਾਤਾਰ ਜਾਰੀ ਹੈ ਅਤੇ ਇਸ ਦੌਰਾਨ ਕਿਸਾਨਾਂ ਦੇ ਨਾਲ ਕਈ ਕਲਾਕਾਰ ਵੀ ਨਾਲ ਖੜੇ ਹੋਏ ਹਨ। ਦੂਜੇ...

ਲੁਧਿਆਣਾ ਨਿਊਜ਼4 hours ago

ਲੁਧਿਆਣਾ ‘ਚੋਂ ਢਾਈ ਸਾਲ ਦੇ ਬੱਚੇ ਨੂੰ ਅਗਵਾ ਕਰਨ ਵਾਲੇ ਕਾਬੂ, ਹੋਇਆ ਵੱਡਾ ਖ਼ੁਲਾਸਾ

ਮੋਗਾ ਪੁਲਿਸ ਨੂੰ ਫ਼ਿਰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਜਾਣਕਾਰੀ ਮੁਤਾਬਕ ਥੋੜ੍ਹੇ ਦਿਨ ਪਹਿਲਾਂ ਲੁਧਿਆਣਾ ਦੇ ਕਾਰੋਬਾਰੀ ਦੇ ਬੱਚੇ ਨੂੰ...

ਲੁਧਿਆਣਾ ਨਿਊਜ਼4 hours ago

ਰਵਨੀਤ ਬਿੱਟੂ ਨੇ ਕੰਗਨਾ ਰਣੌਤ ਨੂੰ ਦਿੱਤਾ ਠੋਕਵਾਂ ਜਵਾਬ, ਦਿਲਜੀਤ ਦੇ ਹੱਕ ‘ਚ ਡਟੇ

ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵੱਲੋਂ ਅੰਦੋਲਨ ਲਗਾਤਾਰ ਜਾਰੀ ਹੈ ਅਤੇ ਵੱਡੀ ਗਿਣਤੀ ‘ਚ ਕਿਸਾਨ ਦਿੱਲੀ ਪਹੁੰਚ ਰਹੇ ਹਨ। ਹੁਣ ਰਵਨੀਤ...

ਇੰਡੀਆ ਨਿਊਜ਼5 hours ago

ਇਸ ਅੰਗੂਠੀ ‘ਚ ਜੜੇ ਹਨ 12,638 ਹੀਰੇ, ਗਿਨੀਜ਼ ਬੁੱਕ ‘ਚ ਦਰਜ ਹੋਇਆ ਨਾਮ

ਹੀਰਿਆਂ ਨਾਲ ਭਾਰੀ ਅੰਗੂਠੀ ਨੂੰ ਦੇਖ ਕੇ ਹਰ ਕੋਈ ਇਸ ਨੂੰ ਹਾਸਲ ਕਰਨ ਦੀ ਕੋਸ਼ਿਸ ਕਰੇਗਾ। ਦੱਸਣਯੋਗ ਹੈ ਕਿ ਉੱਤਰ...

ਲੁਧਿਆਣਾ ਨਿਊਜ਼5 hours ago

ਬਾਦਲ ਪਰਿਵਾਰ ਨੇ ਸਾਬਤ ਕੀਤਾ ਕਿ ਅਕਾਲੀ ਦਲ ਕਿਸਾਨਾਂ ਲਈ ਕਿਸੇ ਵੀ ਕੁਰਬਾਨੀ ਲਈ ਤਿਆਰ: ਸ਼ਰਨਜੀਤ ਢਿਲੋਂ

ਸਾਬਕਾ ਮੰਤਰੀ ਅਤੇ ਵਿਧਾਨ ਸਭਾ ਵਿੱਚ ਸ਼੍ਰੋਮਣੀ ਕਾਲੀ ਦਲ ਦੇ ਆਗੂ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਪ੍ਰਕਾਸ਼ ਸਿੰਘ...

ਪੰਜਾਬ ਨਿਊਜ਼5 hours ago

ਵੱਡੀ ਖ਼ਬਰ: ਧਰਨੇ ਤੇ ਬੈਠੇ ਕਿਸਾਨ ਨੇਤਾ ਬਲਬੀਰ ਰਾਜੇਵਾਲ ਦੀ ਸਿਹਤ ਵਿਗੜੀ, ਦਿੱਲੀ ਦੇ ਹਸਪਤਾਲ ‘ਚ ਭਰਤੀ

ਕਿਸਾਨਾਂ ਵੱਲੋਂ ਅੰਦੋਲਨ ਲਗਾਤਾਰ ਜਾਰੀ ਹੈ ਅਤੇ ਇਸ ਦੌਰਾਨ ਕਿਸਾਨਾਂ ਦੇ ਨਾਲ ਕਈ ਕਲਾਕਾਰ ਵੀ ਨਾਲ ਖੜੇ ਹੋਏ ਹਨ। ਇਸ...

ਪਾਲੀਵੁੱਡ6 hours ago

ਦੋਸਾਂਝਾਵਾਲਾ ਛਾ ਰਿਹਾ ਸੋਸ਼ਲ ਮੀਡੀਆ ਤੇ, ਇੱਕ ਗਾਣੇ ਦੀ ਕਮਾਈ ਕਰ ਦੇਵੇਗੀ ਹੈਰਾਨ

ਪੰਜਾਬੀ ਗਾਇਕ ਤੇ ਐਕਟਰ ਦਿਲਜੀਤ ਦੁਸਾਂਝ ਕਿਸਾਨ ਅੰਦੋਲਨ ਦਾ ਸਮਰਥਨ ਕਰਕੇ ਤੇ ਐਕਟਰਸ ਕੰਗਣਾ ਰਣੌਤ ਨੂੰ ਕਰਾਰੇ ਜਵਾਬ ਦੇਣ ਕਰਕੇ...

ਪੰਜਾਬ ਨਿਊਜ਼6 hours ago

ਪੁਲਿਸ ਮੁਲਾਜ਼ਮ ਗਲੇ ‘ਚ ਹੀ ਮਾਸਕ ਪਾ ਕੇ ਕੱਟ ਰਹੇ ਚਲਾਨ, ਲੋਕਾਂ ‘ਚ ਰੋਸ

ਪੰਜਾਬ ‘ਚ ਕੋਰੋਨਾ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ ਜਿਸ ਕਾਰਨ ਹੁਣ ਪੰਜਾਬ ਸਰਕਾਰ ਤੇ ਸਿਹਤ ਵਿਭਾਗ...

ਬਾਲੀਵੁੱਡ6 hours ago

ਸੋਨੂੰ ਸੂਦ ਨੇ ਸਿਰਫ 3 ਸ਼ਬਦਾਂ ‘ਚ ਸਮਝਾਈ ਕਿਸਾਨ ਅੰਦੋਲਨ ਦੀ ਤਾਕਤ, ਸੋਸ਼ਲ ਮੀਡੀਆ ਤੇ ਛਾਏ

ਅਦਾਕਾਰ ਸੋਨੂੰ ਸੂਦ ਲਾਕਡਾਊਨ ਦੌਰਾਨ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ ਅਤੇ ਅਤੇ ਇਸ ਕਾਰਨ ਸੁਰਖੀਆਂ ‘ਚ ਰਹੇ। ਇਸ...

ਪੰਜਾਬ ਨਿਊਜ਼7 hours ago

ਹੁਣ ਪੰਜਾਬ ਦੇ ਹਸਪਤਾਲ ਹੋ ਸਕਦੇ ਖਾਲੀ, ਕਿਸਾਨਾਂ ਨਾਲ ਡਟਣ ਲਈ ਦਿੱਲੀ ਰਵਾਨਾ ਹੋਏ ਡਾਕਟਰ

ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਭੱਖਦਾ ਜਾ ਰਿਹਾ ਹੈ। ਹੁਣ ਕਿਸਾਨਾਂ ਨੇ ਨਾਲ ਆਮ ਜਨਤਾ ਦੇ ਨਾਲ ਕਈ...

ਪੰਜਾਬ ਨਿਊਜ਼7 hours ago

ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪੰਜਾਬ ਦੇ 27 ਖਿਡਾਰੀ ਵਾਪਸ ਕਰਨਗੇ ਪੁਰਸਕਾਰ, ਜਾਣੋਂ ਖਿਡਾਰੀਆਂ ਦੇ ਨਾਂ

ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਭੱਖਦਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ...

ਲੁਧਿਆਣਾ ਨਿਊਜ਼7 hours ago

ਲੁਧਿਆਣਾ ‘ਚ ਸ਼ਰੇਆਮ ਹੋਈ ਰਾਤ ਦੇ ਕਰਫਿਊ ਦੀ ਉਲੰਘਣਾ, 2 ਗ੍ਰਿਫਤਾਰ

ਪੰਜਾਬ ‘ਚ ਕੋਰੋਨਾ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ ਅਤੇ ਰੋਜਾਨਾ ਸੈਂਕੜੇ ਕੇਸ ਸਾਹਮਣੇ ਆ ਰਹੇ ਹਨ...

Trending