Connect with us

ਅਪਰਾਧ

ਲੁਧਿਆਣਾ ‘ਚ ਚੋਰੀਸ਼ੁਦਾ ਸਕੂਟਰ ਸਣੇ ਇਕ ਗਿ੍ਫ਼ਤਾਰ

Published

on

An arrest along with a stolen scooter in Ludhiana

ਲੁਧਿਆਣਾ : ਥਾਣਾ ਮੋਤੀ ਨਗਰ ਪੁਲਿਸ ਨੇ ਚੋਰੀਸ਼ੁਦਾ ਸਕੂਟਰ ਸਮੇਤ ਕੁਹਾੜਾ ਲੱਖੋਵਾਲ ਰੋਡ ਦੇ ਰਹਿਣ ਵਾਲੇ ਮੁਹੰਮਦ ਸਨਵਰ ਨੂੰ ਗਿ੍ਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਏਐੱਸਆਈ ਰਾਜਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਮਲਹੋਤਰਾ ਚੌਕ ‘ਚ ਨਾਕਾਬੰਦੀ ਕੀਤੀ ਹੋਈ ਸੀ।

ਇਸੇ ਦੌਰਾਨ ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਮੁਲਜ਼ਮ ਨੂੰ ਚੋਰੀਸ਼ੁਦਾ ਸਕੂਟਰ ਸਮੇਤ ਕਾਬੂ ਕੀਤਾ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Facebook Comments

Trending