Connect with us

ਅਪਰਾਧ

ਭਾਰੀ ਮਾਤਰਾ ‘ਚ ਚਾਈਨਾ ਡੋਰ ਸਮੇਤ ਇਕ ਗਿ੍ਫ਼ਤਾਰ

Published

on

An arrest warrant, including a large china door

ਲੁਧਿਆਣਾ : ਪੁਲਿਸ ਨੇ ਚਾਈਨਾ ਡੋਰ ਦਾ ਧੰਦਾ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫਤਾਰ ਕਰਕੇ ਉਸਦੇ ਕਬਜ਼ੇ ‘ਚੋਂ ਭਾਰੀ ਮਾਤਰਾ ਵਿਚ ਚਾਈਨਾ ਡੋਰ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਅਨੂ ਕੁਮਾਰ ਪੁੱਤਰ ਰਾਮਧਨ ਵਾਸੀ ਸੀਤਾਂ ਨਗਰ ਵਜੋਂ ਕੀਤੀ ਗਈ ਹੈ।

ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ 71 ਗੱਟੂ ਚਾਈਨਾ ਡੋਰ ਦੇ ਬਰਾਮਦ ਕੀਤੇ ਹਨ। ਪੁਲਿਸ ਅਨੁਸਾਰ ਕਥਿਤ ਦੋਸ਼ੀ ਸੀਤਾ ਨਗਰ ਵਿਚ ਸੈਲੂਨ ਚਲਾਉਂਦਾ ਹੈ ਅਤੇ ਇਸ ਦੀ ਆੜ ਵਿਚ ਉਹ ਇਹ ਨਾਜਾਇਜ਼ ਧੰਦਾ ਕਰ ਰਿਹਾ ਸੀ। ਪੁਲਿਸ ਵਲੋਂ ਉਸ ਖਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ।

Facebook Comments

Trending