ਪੰਜਾਬ ਨਿਊਜ਼

ਪੰਜਾਬ ‘ਚ ਛੁੱਟੀ ਦਾ ਐਲਾਨ, ਇਹ ਰਾਵੇਗਾ ਸਬ ਕੁਝ ਬੰਦ

Published

on

ਚੰਡੀਗੜ੍ਹ : ਪੰਜਾਬ ‘ਚ 13 ਅਪ੍ਰੈਲ 2024 ਨੂੰ ਜਨਤਕ ਛੁੱਟੀ ਹੋਵੇਗੀ। ਇਸ ਦਿਨ ਸੂਬੇ ਭਰ ਦੇ ਸਕੂਲਾਂ, ਕਾਲਜਾਂ, ਵਿਦਿਅਕ ਅਦਾਰਿਆਂ ਅਤੇ ਹੋਰ ਵਪਾਰਕ ਇਕਾਈਆਂ ਵਿੱਚ ਛੁੱਟੀ ਰਹੇਗੀ। ਇੱਥੇ ਦੱਸ ਦੇਈਏ ਕਿ ਵਿਸਾਖੀ ਦਾ ਤਿਉਹਾਰ 13 ਅਪ੍ਰੈਲ ਨੂੰ ਸੂਬੇ ਭਰ ਵਿੱਚ ਮਨਾਇਆ ਜਾਵੇਗਾ। ਇਸ ਹਿਸਾਬ ਨਾਲ ਵਿਸਾਖੀ ਦੇ ਮੱਦੇਨਜ਼ਰ ਪੰਜਾਬ ਵਿੱਚ ਸਰਕਾਰੀ ਛੁੱਟੀ ਰਹੇਗੀ।

ਭਲਕੇ ਪੰਜਾਬ ਭਰ ਵਿੱਚ ਸਕੂਲ, ਕਾਲਜ, ਬੈਂਕ ਅਤੇ ਹੋਰ ਵਿੱਦਿਅਕ ਅਦਾਰੇ ਬੰਦ ਰਹਿਣਗੇ। ਦੱਸ ਦੇਈਏ ਕਿ ਪੰਜਾਬ ਵਿੱਚ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਸਰਕਾਰ ਵੱਲੋਂ ਜਾਰੀ ਸਾਲ 2024 ਦੀਆਂ ਜਨਤਕ ਛੁੱਟੀਆਂ ਵਿੱਚ ਵਿਸਾਖੀ ਨੂੰ ਜਨਤਕ ਛੁੱਟੀ ਐਲਾਨੀ ਗਈ ਹੈ।

Facebook Comments

Trending

Copyright © 2020 Ludhiana Live Media - All Rights Reserved.