Connect with us

ਪੰਜਾਬ ਨਿਊਜ਼

ਅਨੁਰਾਗ ਵਰਮਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ

Published

on

Anurag Verma will be the new Chief Secretary of Punjab

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਮੁੱਖ ਸਕੱਤਰ ਨੂੰ ਲੈ ਕੇ ਅਹਿਮ ਫ਼ੈਸਲਾ ਲਿਆ ਗਿਆ ਹੈ। ਪੰਜਾਬ ਦੀ ਮਾਨ ਸਰਕਾਰ ਨੇ ਆਈ. ਏ. ਐੱਸ. ਅਧਿਕਾਰੀ ਅਨੁਰਾਗ ਵਰਮਾ ਨੂੰ ਸੂਬੇ ਦਾ ਨਵਾਂ ਮੁੱਖ ਸਕੱਤਰ ਲਾਉਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।

ਅਨੁਰਾਗ ਵਰਮਾ 1993 ਬੈਚ ਦੇ ਆਈ. ਏ. ਐੱਸ. ਅਧਿਕਾਰੀ ਹਨ, ਜੋ ਕਿ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਦੀ ਥਾਂ ਲੈਣਗੇ। ਇਸ ਸਮੇਂ ਉਹ ਐਡੀਸ਼ਨਲ ਮੁੱਖ ਸਕੱਤਰ ਗ੍ਰਹਿ, ਉਦਯੋਗ ਵਿਭਾਗ ਦੇ ਅਹੁਦੇ ‘ਤੇ ਤਾਇਨਾਤ ਹਨ। ਇਹ ਵੀ ਦੱਸ ਦੇਈਏ ਕਿ ਵਿਜੇ ਕੁਮਾਰ ਜੰਜੂਆ 31 ਜੂਨ ਨੂੰ ਸੇਵਾ ਮੁਕਤ ਹੋ ਰਹੇ ਹਨ।

Facebook Comments

Trending