Connect with us

ਪੰਜਾਬ ਨਿਊਜ਼

ਡਾਇਰੈਕਟਰ ਜਨਰਲ ਸਕੂਲ ਐਜੂਕੇਸ਼ਨ ਪ੍ਰਦੀਪ ਕੁਮਾਰ ਅਗਰਵਾਲ ਨੂੰ ਕੀਤਾ ਨਿਯੁਕਤ

Published

on

ਚੰਡੀਗੜ੍ਹ : ਪੰਜਾਬ ਸਰਕਾਰ ਨੇ ਵੀਰਵਾਰ ਦੇਰ ਰਾਤ 11 ਆਈਏਐੱਸ ਤੇ ਪੀਸੀਐੱਸ ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਕਰ ਦਿੱਤੇ। ਪ੍ਰਮੁੱਖ ਸਕੱਤਰ ਪੰਜਾਬ ਵੱਲੋਂ ਜਾਰੀ ਤਾਜ਼ਾ ਟਰਾਂਸਫਰ ਆਰਡਰ ਅਨੁਸਾਰ 6 ਆਈਏਐੱਸ ਤੇ 5 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

ਪੰਜਾਬ ਸਰਕਾਰ ਵੱਲੋਂ ਕੁਝ ਦਿਨ ਪਹਿਲਾਂ ਹੀ ਲਗਾਏ ਗਏ ਡਾਇਰੈਕਟਰ ਜਨਰਲ ਸਕੂਲ ਐਜੂਕੇਸ਼ਨ ਨੂੰ ਮੁੜ ਬਦਲ ਦਿੱਤਾ ਗਿਆ ਹੈ। ਨਵੇਂ ਡੀਜੀਐੱਸਈ ਪ੍ਰਦੀਪ ਕੁਮਾਰ ਅਗਰਵਾਲ ਹੋਣਗੇ। ਸ਼੍ਰੀਨਿਵਾਸਨ ਨੂੰ ਡਾਇਰੈਕਟਰ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬੱਚੇ ਤੇ ਵਧੀਕ ਵਿਸ਼ੇ ਸਕੱਤਰ, ਸਮਾਜਿਕ ਸੁਰੱਖਿਆ, ਮਹਿਲਾ ਅਤੇ ਬੱਚੇ ਲਗਾਇਆ ਗਿਆ ਹੈ।

Facebook Comments

Trending